ਪੜਚੋਲ ਕਰੋ

ਬਾਦਲ ਨੇ ਦਿੱਤੀ ਟਕਸਾਲੀਆਂ ਦੀ ਨਵੀਂ 'ਪਰਿਭਾਸ਼ਾ'

ਸ੍ਰੀ ਮੁਕਤਸਰ ਸਾਹਿਬ: ਬਾਦਲ ਨੇ ਟਕਸਾਲੀਆਂ ਦੀ ਪਰਿਭਾਸ਼ਾ ਦਿੰਦਿਆਂ ਕਿਹਾ ਕਿ ਟਕਸਾਲੀ ਉਹ ਹਨ ਜੋ ਹਰ ਮੁਸੀਬਤ ਵਿੱਚ ਆਪਣੀ ਮਾਂ ਪਾਰਟੀ ਦਾ ਸਾਥ ਦੇਣ, ਨਾ ਕਿ ਉਹ ਜੋ ਆਪਣੀ ਪਾਰਟੀ ਛੱਡ ਕੇ ਤੁਰ ਜਾਣ। ਬਾਦਲ ਨੇ ਡੇਰਾ ਸਿਰਸਾ ਮੁਖੀ ਤੋਂ ਐਸਆਈਟੀ ਵੱਲੋਂ ਪੁੱਛਗਿੱਛ ਕਰਨ ਅਤੇ 'ਆਪ' ਤੇ ਕਾਂਗਰਸ ਦੇ ਗਠਜੋੜ 'ਤੇ ਵੀ ਆਪਣਾ ਪ੍ਰਤੀਕਰਮ ਦਿੱਤਾ। ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਵਿੱਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਿੰਡ ਛਤਿਆਣਾ ਵਿਖੇ ਪਹੁੰਚੇ ਬਾਦਲ ਨੇ ਐਸਆਈਟੀ ਦੀ ਕਾਰਜਸ਼ੈਲੀ 'ਤੇ ਸਵਾਲ ਚੁੱਕੇ। ਬੇਅਬਦੀਆਂ ਤੇ ਗੋਲ਼ੀਕਾਂਡਾਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਬਾਰੇ ਪ੍ਰਕਾਸ਼ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਐਸਆਈਟੀ ਸਾਡੀ ਪਾਰਟੀ ਦੇ ਵਰਕਰਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਲਈ ਹੀ ਬਣਈ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਡੀ ਸਰਕਾਰ ਸੀ ਅਸੀਂ ਕਦੇ ਵੀ ਕਿਸੇ ਨੂੰ ਤੰਗ ਪ੍ਰੇਸ਼ਾਨ ਨਹੀਂ ਕੀਤਾ। ਐਸਆਈਟੀ ਵੱਲੋਂ ਡੇਰਾ ਸਿਰਸਾ ਮੁਖੀ ਤੋਂ ਕੀਤੀ ਜਾ ਰਹੀ ਪੁੱਛਗਿੱਛ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਜੋ ਮਰਜ਼ੀ ਕਰਨ ਇਹ ਉਨ੍ਹਾਂ ਦਾ ਫੈਸਲਾ ਹੈ। ਬਾਦਲ ਨੇ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਬੋਲਦਿਆਂ ਕਿਹਾ ਕਿ ਇਹ ਉਨਾਂ ਦੇ ਆਪਸੀ ਫੈਸਲੇ ਹਨ ਦੂਜੀਆਂ ਪਾਰਟੀਆਂ ਇਸ ਵਿਚ ਕੁਝ ਨਹੀਂ ਕਹਿ ਸਕਦੀਆਂ। ਟਕਸਾਲੀ ਅਕਾਲੀ ਦਲ ਤੇ ਬੋਲਦਿਆਂ ਕਿਹਾ ਕਿ ਟਕਸਾਲੀ ਉਹ ਨਹੀਂ ਹੁੰਦੇ ਜੋ ਆਪਣੀ ਪਾਰਟੀ ਦਾ ਸਾਥ ਛੱਡ ਦੇਣ , ਬਲਕਿ ਟਕਸਾਲੀ ਉਹ ਹੁੰਦੇ ਹਨ ਜੋ ਪਾਰਟੀ ਦਾ ਔਖ਼ੇ ਤੋਂ ਔਖੇ ਵੇਲੇ ਵੀ ਸਾਥ ਨਾ ਛੱਡਣ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget