ਪੜਚੋਲ ਕਰੋ

ਕੁੰਵਰ ਵਿਜੈ ਪ੍ਰਤਾਪ ਦੀ ਵਾਪਸੀ ਤੋਂ ਬਾਦਲ ਨਹੀਂ ਖੁਸ਼, ਬੋਲੇ ਕੈਪਟਨ ਫਸਾਉਣਾ ਚਾਹੁੰਦੇ

ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਮੁੜ ਬਹਾਲੀ ਹੋਣ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖੁਸ਼ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਸੰਵਿਧਾਨਕ ਬਾਡੀ ਹੈ। ਉਨ੍ਹਾਂ ਕੁੰਵਰ ਵਿਜੈ ਪ੍ਰਤਾਪ ਨੂੰ ਗ਼ਲਤ ਹੋਣ ਕਰਕੇ ਹੀ ਅਹੁਦੇ ਤੋਂ ਹਟਾਇਆ ਸੀ ਪਰ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਫਸਾਉਣਾ ਚਾਹੁੰਦੇ ਹਨ।

ਬਠਿੰਡਾ: ਚੋਣ ਜ਼ਾਬਤਾ ਖਤਮ ਹੁੰਦਿਆਂ ਹੀ ਬੇਅਦਬੀ ਤੇ ਗੋਲ਼ੀ ਕਾਂਡ ਮਾਮਲੇ ਦੀ ਜਾਂਚ ਕਰ ਰਹੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਮੁੜ ਬਹਾਲੀ ਹੋਣ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖੁਸ਼ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਸੰਵਿਧਾਨਕ ਬਾਡੀ ਹੈ। ਉਨ੍ਹਾਂ ਕੁੰਵਰ ਵਿਜੈ ਪ੍ਰਤਾਪ ਨੂੰ ਗ਼ਲਤ ਹੋਣ ਕਰਕੇ ਹੀ ਅਹੁਦੇ ਤੋਂ ਹਟਾਇਆ ਸੀ ਪਰ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਫਸਾਉਣਾ ਚਾਹੁੰਦੇ ਹਨ। ਬਾਦਲ ਨੇ ਕਿਹਾ ਕਿ ਇਸੇ ਕਰਕੇ ਹੀ ਕੈਪਟਨ ਮੁੜ ਕੁੰਵਰ ਵਿਜੈ ਪ੍ਰਤਾਪ ਨੂੰ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਇਸ ਦਾ ਵਿਰੋਧ ਕਰਦੇ ਸਨ ਤੇ ਹੁਣ ਵੀ ਵਿਰੋਧ ਹੀ ਕਰਦੇ ਹਨ। ਬਾਦਲ ਅੱਜ ਹਲਕਾ ਲੰਬੀ ਦੇ ਵੱਖ-ਵੱਖ ਪਿੰਡਾਂ ਵਿੱਚ ਧੰਨਵਾਦੀ ਦੌਰਾ ਕਰਨ ਪੁੱਜੇ ਹੋਏ ਸਨ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫੇ ਨੂੰ ਮਹਿਜ਼ ਨਾਟਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪਹਿਲਾਂ ਆਪ ਹੀ ਅਸਤੀਫ਼ਾ ਭੇਜ ਦਿੰਦੇ ਹਨ। ਫੇਰ ਵਰਕਿੰਗ ਕਮੇਟੀ ਨੂੰ ਅਸਤੀਫ਼ਾ ਨਾ-ਮਨਜ਼ੂਰ ਕਰਨ ਦਾ ਕਹਿ ਦਿੰਦੇ ਹਨ। ਇਸ ਦੇ ਨਾਲ ਹੀ ਬਾਦਲ ਨੇ ਪਾਕਿਸਤਾਨ ਵਿੱਚ ਇਤਿਹਾਸਕ ਇਮਾਰਤ ਢਾਹੁਣ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕਰਨਗੇ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਦੀ ਜਿੱਤ ਦਾ ਕਾਰਨ ਪ੍ਰੇਮੀਆਂ ਦਾ ਵੋਟ ਬੈਂਕ ਦੱਸਣ ਦੇ ਇਲਜ਼ਾਮਾਂ ਬਾਰੇ ਉਨ੍ਹਾਂ ਕੁਝ ਵੀ ਬੋਲਣ ਤੋਂ ਗੁਰੇਜ਼ ਕੀਤਾ।

ਟਾਪ ਹੈਡਲਾਈਨ

Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget