(Source: ECI/ABP News/ABP Majha)
22 ਜੂਨ ਨੂੰ SIT ਸਾਹਮਣੇ ਪੇਸ਼ ਹੋਣਗੇ ਪ੍ਰਕਾਸ਼ ਸਿੰਘ ਬਾਦਲ
ਬੇਸ਼ੱਕ ਉਨ੍ਹਾਂ ਦੀ ਸਿਹਤ ਅਜੇ ਠੀਕ ਨਹੀਂ ਪਰ ਉਹ ਦੇਸ਼ ਦੇ ਨਾਗਰਿਕ ਵਜੋਂ ਆਪਣੇ ਕਾਨੂੰਨੀ ਤੇ ਸੰਵਿਧਾਨਕ ਫਰਜ਼ ਨਿਭਾਉਣ ਦੇ ਚਾਹਵਾਨ ਹਨ।
ਚੰਡੀਗੜ੍ਹ: ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ 22 ਜੂਨ ਨੂੰ ਸਵੇਰੇ ਸਾਢੇ ਦਸ ਵਜੇ ਚੰਡੀਗੜ੍ਹ ਦੇ ਸੈਕਟਰ 4 'ਚ ਸਥਿਤ ਆਪਣੇ ਸਰਕਾਰੀ ਐਮਐਲਏ ਫਲੈਟ ਤੇ ਐਸਆਈਟੀ ਸਾਹਮਣੇ ਪੇਸ਼ ਹੋਣਗੇ।
ਬੇਸ਼ੱਕ ਉਨ੍ਹਾਂ ਦੀ ਸਿਹਤ ਅਜੇ ਠੀਕ ਨਹੀਂ ਪਰ ਉਹ ਦੇਸ਼ ਦੇ ਨਾਗਰਿਕ ਵਜੋਂ ਆਪਣੇ ਕਾਨੂੰਨੀ ਤੇ ਸੰਵਿਧਾਨਕ ਫਰਜ਼ ਨਿਭਾਉਣ ਦੇ ਚਾਹਵਾਨ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਐਸਆਈਟੀ ਵੱਲੋਂ ਸਾਬਕਾ ਮੁੱਖ ਮੰਤਰੀ ਨੂੰ ਬੁਲਾਇਆ ਗਿਆ ਸੀ ਤਾਂ ਉਨ੍ਹਾਂ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੰਦਿਆਂ ਕੋਈ ਹੋਰ ਤਰੀਕ ਦੇਣ ਦੀ ਅਪੀਲ ਕੀਤੀ ਸੀ। ਬਾਦਲ ਨੂੰ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਐਸਆਈਟੀ ਵੱਲੋਂ ਬੁਲਾਇਆ ਗਿਆ ਹੈ।
Former Punjab CM Parkash Singh Badal will appear before SIT at his official MLA flat in Sector 4, Chandigarh on June 22 in connection with Kotkapura police firing case, says Shiromani Akali Dal, adding that he is still not in good health but keen to fulfill his 'legal duties' pic.twitter.com/hbxoqlmG3Y
— ANI (@ANI) June 20, 2021
ਇਹ ਵੀ ਪੜ੍ਹੋ: Covid 19 Third Wave: ਅਲਰਟ! ਕੋਰੋਨਾ ਦੀ ਤੀਜੀ ਲਹਿਰ ਅਗਲੇ ਕੁਝ ਹਫਤਿਆਂ ਵਿੱਚ ਦੇ ਸਕਦੀ ਹੈ ਦਸਤਕ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin