ਪੜਚੋਲ ਕਰੋ

ਢੀਂਡਸਾ ਨੇ ਮੰਨਿਆ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਅਕਾਲੀ ਦਲ ਦੀ 'ਗ਼ਲਤੀ'

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਖੇਮੇ ਵਿੱਚੋਂ ਪਹਿਲੀ ਵਾਰ ਕਿਸੇ ਆਗੂ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ 'ਤੇ 'ਪਛਤਾਵਾ' ਜ਼ਾਹਰ ਕੀਤਾ ਹੈ। ਅਕਾਲੀ ਦਲ ਦੇ ਸੰਗਰੂਰ ਲੋਕ ਸਭਾ ਸੀਟ ਤੋਂ ਸੰਭਾਵਿਤ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪਾਰਟੀ ਨੂੰ ਜਾਪਦਾ ਹੈ ਕਿ ਡੇਰਾ ਮੁਖੀ ਨੂੰ ਮੁਆਫ਼ੀ ਦੇਣਾ ਭੁੱਲ ਸੀ। ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਢੀਂਡਸਾ ਨੇ ਕਿਹਾ ਕਿ ਇਹ ਮੰਨਣ ਵਿੱਚ ਕੋਈ ਹਰਜ ਨਹੀਂ ਕਿ ਸਰਕਾਰਾਂ ਕਈ ਵਾਰ ਗਲਤ ਫ਼ੈਸਲੇ ਵੀ ਲੈ ਲੈਂਦੀਆਂ ਹਨ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਹੁਣ ਇਸ ਮਸਲੇ ’ਤੇ ਬਹਿਸ ਦੀ ਲੋੜ ਨਹੀਂ। ਜ਼ਿਕਰਯੋਗ ਹੈ ਕਿ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਮਗਰੋਂ ਅਕਾਲੀ ਦਲ ਦੇ ਪੰਜਾਬ ਵਿੱਚੋਂ ਅਜਿਹੇ ਪੈਰ ਉੱਖੜੇ ਹਨ ਕਿ ਹਾਲਾਤ ਹਾਲੇ ਤਕ ਠੀਕ ਨਹੀਂ ਹੋਏ। ਢੀਂਡਸਾ ਦੇ ਬਿਆਨ ਤੋਂ ਜਾਪਦਾ ਹੈ ਕਿ ਅਕਾਲੀ ਦਲ ਪਿਛਲੇ ਸਾਲ ਗੁੱਝੇ ਰੂਪ ਵਿੱਚ ਦਰਬਾਰ ਸਾਹਿਬ ਜਾ ਕੇ ਭੁੱਲਾਂ ਬਖ਼ਸ਼ਾਉਣ ਮਗਰੋਂ, ਹੁਣ ਖੁੱਲ੍ਹੇਆਮ 'ਪਸ਼ਚਾਤਾਪ' ਨਾਲ ਲੋਕਾਂ ਦਾ ਗੁੱਸਾ ਕੁਝ ਘੱਟ ਕਰ ਸਕਦਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਇਹ ਵੀ ਕਿਹਾ ਕਿ ਹੌਲੀ-ਹੌਲੀ ਬਹਿਬਲ ਕਲਾਂ ਤੇ ਬਰਗਾੜੀ ਕਾਂਡ ਬਾਰੇ ਸੱਚ ਵੀ ਲੋਕਾਂ ਦੇ ਸਾਹਮਣੇ ਆ ਰਿਹਾ ਹੈ। ਕੋਈ ਵੀ ਸਿੱਖ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਨੇ ਅਕਾਲੀਆਂ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਐੱਸਆਈਟੀ ਸਾਹਮਣੇ ਸੁਖਬੀਰ ਸਿੰਘ ਬਾਦਲ ਪੇਸ਼ ਹੋ ਕੇ ਆਪਣਾ ਪੱਖ ਰੱਖ ਚੁੱਕੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਨੇ ਇਹ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਉਹ ਕੋਈ ਮਾਨਤਾ ਨਹੀਂ ਦਿੰਦੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget