ਪੜਚੋਲ ਕਰੋ

ਆਖਰ ਮੈਦਾਨ 'ਚ ਨਿੱਤਰੇ ਪਰਮਿੰਦਰ ਢੀਂਡਸਾ, ਪਹਿਲੀ ਵਾਰ ਕਹੀ ਵੱਡੀ ਗੱਲ

ਆਖਰ ਅਕਾਲੀ ਵਿਧਾਇਕ ਪਰਮਿੰਦਰ ਢੀਂਡਸਾ ਨੇ ਵੀ ਬਾਦਲ ਪਰਿਵਾਰ ਖਿਲਾਫ ਮੋਰਚਾ ਖੋਲ੍ਹ ਹੀ ਲਿਆ ਹੈ। ਹੁਣ ਤੱਕ ਉਹ ਆਪਣੇ ਪਿਤਾ ਸੁਖਦੇਵ ਸਿੰਘ ਢੀਂਡਸਾ ਦੀ ਹਾਂ ਵਿੱਚ ਹਾਂ ਮਿਲਾਉਣ ਤੋਂ ਕੰਨੀ ਕਤਰਾ ਸਨ ਪਰ ਵਿਧਾਇਕ ਦਲ ਦੀ ਲੀਡਰੀ ਛੱਡਣ ਮਗਰੋਂ ਪਰਮਿੰਦਰ ਢੀਂਡਸਾ ਨੇ ਅੱਜ ਪਹਿਲੀ ਵਾਰ ਸਪਸ਼ਟ ਕੀਤਾ ਕਿ ਅਕਾਲੀ ਦਲ ਵਿੱਚ ਕੁਝ ਵੀ ਸਹੀ ਨਹੀਂ ਚੱਲ ਰਿਹਾ।

ਚੰਡੀਗੜ੍ਹ: ਆਖਰ ਅਕਾਲੀ ਵਿਧਾਇਕ ਪਰਮਿੰਦਰ ਢੀਂਡਸਾ ਨੇ ਵੀ ਬਾਦਲ ਪਰਿਵਾਰ ਖਿਲਾਫ ਮੋਰਚਾ ਖੋਲ੍ਹ ਹੀ ਲਿਆ ਹੈ। ਹੁਣ ਤੱਕ ਉਹ ਆਪਣੇ ਪਿਤਾ ਸੁਖਦੇਵ ਸਿੰਘ ਢੀਂਡਸਾ ਦੀ ਹਾਂ ਵਿੱਚ ਹਾਂ ਮਿਲਾਉਣ ਤੋਂ ਕੰਨੀ ਕਤਰਾ ਸਨ ਪਰ ਵਿਧਾਇਕ ਦਲ ਦੀ ਲੀਡਰੀ ਛੱਡਣ ਮਗਰੋਂ ਪਰਮਿੰਦਰ ਢੀਂਡਸਾ ਨੇ ਅੱਜ ਪਹਿਲੀ ਵਾਰ ਸਪਸ਼ਟ ਕੀਤਾ ਕਿ ਅਕਾਲੀ ਦਲ ਵਿੱਚ ਕੁਝ ਵੀ ਸਹੀ ਨਹੀਂ ਚੱਲ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਨੇ ਜਿਸ ਮੁੱਦੇ ਨੂੰ ਲੈ ਕੇ ਅਸਤੀਫਾ ਦਿੱਤਾ ਸੀ, ਉਸੇ ਨੂੰ ਮੁੱਖ ਰੱਖ ਕਿ ਮੈਂ ਵੀ ਪਿੱਛੇ ਹਟਿਆ ਹਾਂ। ਉਨ੍ਹਾਂ ਕਿਹਾ ਕਿਸਿਧਾਂਤਕ ਤੌਰ 'ਤੇ ਜਿਨ੍ਹਾਂ ਲੀਹਾਂ ਨੂੰ ਲੈ ਕੇ ਅਕਾਲੀ ਦਲ ਬਣਾਇਆ ਗਿਆ ਸੀ, ਉਨ੍ਹਾਂ ਲੀਹਾਂ 'ਤੇ ਦੁਬਾਰਾ ਅਕਾਲੀ ਦਲ ਨੂੰ ਤੋਰਨ ਲਈ ਸੁਖਦੇਵ ਸਿੰਘ ਢੀਂਡਸਾ ਨੇ ਬੀੜਾ ਚੁੱਕਿਆ ਹੈ। ਇਸ ਲਈ ਹੁਣ ਮੈਂ ਵੀ ਉਨ੍ਹਾਂ ਦੇ ਨਾਲ ਹਾਂ। ਅਕਾਲੀ ਦਲ ਵਿੱਚ ਬਾਦਲ ਪਰਿਵਾਰ ਦੀਆਂ ਨੀਤੀਆਂ ਬਾਰੇ ਪਰਮਿੰਦਰ ਨੇ ਕਿਹਾ ਕਿ ਇਹ ਕਿਸੇ ਵਿਅਕਤੀ ਵਿਸ਼ੇਸ਼ ਦੀ ਗੱਲ ਨਹੀਂ। ਗੱਲ ਸਿਧਾਂਤ ਦੀ ਹੈ। ਮੈਨੂੰ ਤੇ ਢੀਂਡਸਾ ਸਾਹਿਬ ਨੂੰ ਕਿਸੇ ਅਹੁਦੇ ਦੀ ਲੋੜ ਨਹੀਂ। ਅਸੀ ਇਹ ਚਾਹੁੰਦੇ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਮਜਬੂਤ ਹੋਵੇ। ਜਿਸ ਸੋਚ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਸਥਾਪਤ ਹੋਇਆ ਸੀ, ਉਸ ਸੋਚ ਨੂੰ ਅਪਣਾ ਕੇ ਸਾਰੇ ਚੱਲੀਏ। ਇਸ ਨਾਲ ਹੀ ਅਕਾਲੀ ਦਲ ਮਜਬੂਤ ਹੋਏਗਾ। ਉਨ੍ਹਾਂ ਕਿਹਾ ਕਿ ਵੱਡੇ ਢੀਂਡਸਾ ਨੇ ਸੁਖਬੀਰ ਬਾਦਲ ਦੀ ਪ੍ਰਧਾਨਗੀ ਤੇ ਕਦੇ ਵੀ ਸਵਾਲ ਖੜ੍ਹੇ ਨਹੀਂ ਕੀਤੇ। ਉਨ੍ਹਾਂ ਨੇ ਸਿਸਟਮ ਦੀ ਗੱਲ ਕੀਤੀ ਸੀ। ਉਹ ਵੀ ਅੰਦਰੂਨੀ ਜਮਹੂਰੀਅਤ ਨੂੰ ਪਾਰਟੀ ਵਿੱਚ ਬਹਾਲ ਕਰਨਾ ਚਾਹੁੰਦੇ ਹਨ। ਅਕਾਲੀ ਦਲ ਨੇ ਸਾਨੂੰ ਬਹੁਤ ਮਾਨ ਦਿੱਤਾ ਹੈ। ਯਾਦ ਰਹੇ ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਕਾਫੀ ਸਮੇਂ ਤੋਂ ਕਹਿ ਰਹੇ ਹਨ ਕਿ ਅਕਾਲੀ ਦਲ 'ਤੇ ਇੱਕ ਪਰਿਵਾਰ ਦਾ ਕਬਜ਼ਾ ਹੋ ਗਿਆ ਹੈ। ਇਹ ਪਰਿਵਾਰ ਹੀ ਸ਼੍ਰੋਮਣੀ ਕਮੇਟੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਪ੍ਰਭਾਵਿਤ ਕਰ ਰਿਹਾ ਹੈ। ਇਸ ਨਾਲ ਪੰਥਕ ਸੰਕਟ ਖੜ੍ਹਾ ਹੋ ਰਿਹਾ ਹੈ। ਉਧਰ, ਪਰਮਿੰਦਰ ਢੀਂਡਸਾ ਦੇ ਬਾਗੀ ਤੇਵਰਾਂ ਤੋਂ ਬਾਅਦ ਸਪਸ਼ਟ ਹੋ ਗਿਆ ਹੈ ਕਿ ਸੁਖਬੀਰ ਬਾਦਲ ਹੁਣ ਉਨ੍ਹਾਂ ਖਿਲਾਫ ਕਾਰਵਾਈ ਕਰ ਸਕਦੇ ਹਨ। ਇਸ ਤੋਂ ਪਹਿਲਾਂ ਜਿੰਨੇ ਵੀ ਟਕਸਾਲੀ ਲੀਡਰਾਂ ਨੇ ਬਾਦਲ ਪਰਿਵਾਰ ਖਿਲਾਫ ਝੰਡਾ ਚੁੱਕਿਆ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਬਾਹਰ ਦਾ ਰਾਹ ਵਿਖਾ ਦਿੱਤਾ। ਸਿਰਫ ਸੁਖਦੇਵ ਸਿੰਘ ਢੀਂਡਸਾ ਦੇ ਮਾਮਲੇ ਵਿੱਚ ਸੁਖਬੀਰ ਬਾਦਲ ਨਰਮ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget