ਪੜਚੋਲ ਕਰੋ

ਪਿਤਾ ਦੀ ਗ਼ੈਰ-ਮੌਜੂਦਗੀ 'ਚ ਪਰਮਿੰਦਰ ਢੀਂਡਸਾ ਨੇ ਭਰੇ ਆਪਣੇ ਕਾਗ਼ਜ਼

ਜਦੋਂ ਤੋਂ ਪਰਮਿੰਦਰ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਟਿਕਟ ਮਿਲਿਆ ਉਦੋਂ ਤੋਂ ਹੀ ਸੁਖਦੇਵ ਸਿੰਘ ਢੀਂਡਸਾ ਸੰਗਰੂਰ 'ਚ ਦਿਖਾਈ ਨਹੀਂ ਦਿੰਦੇ। ਇੱਥੋਂ ਤਕ ਕਿ ਉਹ ਆਪਣੇ ਪੁੱਤਰ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਵੀ ਨਹੀਂ ਨਿੱਕਲੇ।

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਪਰਮਿੰਦਰ ਢੀਂਡਸਾ ਨੇ ਆਪਣੀ ਮਾਤਾ ਤੇ ਪਤਨੀ ਨਾਲ ਬਿਨਾਂ ਕਿਸੇ ਹੱਲੇ-ਗੁੱਲੇ ਤੇ ਰੋਡ ਸ਼ੋਅ ਦੇ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ। ਇਸ ਸਮੇਂ ਪਰਮਿੰਦਰ ਦੇ ਪਿਤਾ ਸੁਖਦੇਵ ਢੀਂਡਸਾ ਹਾਜ਼ਰ ਨਹੀਂ ਸਨ। ਦਰਅਸਲ, ਸੁਖਦੇਵ ਢੀਂਡਸਾ ਪਰਮਿੰਦਰ ਢੀਂਡਸਾ ਨੂੰ ਲੋਕ ਸਭਾ ਚੋਣ ਲੜਨ ਤੋਂ ਲਗਾਤਾਰ ਵਰਜਦੇ ਰਹੇ ਹਨ ਪਰ ਧਰਮ ਸੰਕਟ 'ਚ ਘਿਰੇ ਪਰਮਿੰਦਰ ਢੀਂਡਸਾ ਨੇ ਪਾਰਟੀ ਦੀ ਮੰਨਦਿਆਂ ਚੋਣ ਲੜਨ ਲਈ ਹਾਮੀ ਭਰ ਦਿੱਤੀ ਸੀ। ਜਦੋਂ ਤੋਂ ਪਰਮਿੰਦਰ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਟਿਕਟ ਮਿਲਿਆ ਉਦੋਂ ਤੋਂ ਹੀ ਸੁਖਦੇਵ ਸਿੰਘ ਢੀਂਡਸਾ ਸੰਗਰੂਰ 'ਚ ਦਿਖਾਈ ਨਹੀਂ ਦਿੰਦੇ। ਇੱਥੋਂ ਤਕ ਕਿ ਉਹ ਆਪਣੇ ਪੁੱਤਰ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਵੀ ਨਹੀਂ ਨਿੱਕਲੇ। ਦੂਜੇ ਪਾਸੇ ਜਦੋਂ ਪਰਮਿੰਦਰ ਢੀਂਡਸਾ ਨੂੰ ਇਸ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਬਚਾਅ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਸਿਹਤ ਠੀਕ ਨਹੀਂ ਜਿਸ ਕਾਰਨ ਉਹ ਮੇਰੇ ਨਾਲ ਨਹੀਂ ਆ ਰਹੇ ਪਰ ਉਨ੍ਹਾਂ ਦਾ ਆਸ਼ੀਰਵਾਦ ਮੇਰੇ ਨਾਲ ਹੈ। ਹਾਲਾਂਕਿ, ਇਸ ਸਮੇਂ ਉਨ੍ਹਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਭਾਜਪਾ ਆਗੂ ਅਨਿਲ ਜੋਸ਼ੀ ਵੀ ਹਾਜ਼ਰ ਸਨ।

ਟਾਪ ਹੈਡਲਾਈਨ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget