ਪੜਚੋਲ ਕਰੋ

ਸੁਖਬੀਰ ਬਾਦਲ ਦੀ ਪ੍ਰੈਸ ਕਾਨਫਰੰਸ ਚੋਂ ਪਰਮਿੰਦਰ ਢੀਂਡਸਾ ਰਹੇ ਗੈਰਹਾਜ਼ਰ, ਕੀ ਹੈ ਢੀਂਡਸਾ ਦਾ ਪਲਾਨ

ਸੁਖਦੇਵ ਸਿੰਘ ਢੀਂਡਸਾ ਦੇ ਵਾਰ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਕੀ ਅਕਾਲੀ ਦਲ ਨੂੰ ਕਿਸੇ ਇੱਕ ਲੀਟਰ ਦੇ ਛੱਡਣ ਨਾਲ ਕੋਈ ਫਰਕ ਨਹੀਂ ਪੈਂਦਾ। ਸੁਖਬੀਰ ਨੇ ਕਿਹਾ ਕਿ ਕੱਲ ਨੂੰ ਜੇਕਰ ਮੈਂ ਵੀ ਪਾਰਟੀ ਛੱਡ ਦਿੰਦਾ ਹਾਂ ਤਾਂ ਵੀ ਪਾਰਟੀ ਤੇ ਕੋਈ ਅਸਰ ਨਹੀਂ ਹੋਵੇਗਾ।

ਪਟਿਆਲਾ: ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ 'ਚ ਕਾਂਗਰਸ ਖ਼ਿਲਾਫ਼ ਧਰਨੇ ਨੂੰ ਸੰਬੋਧਨ ਕੀਤਾ। ਇਸ ਮੌਕੇ ਸੁਖਬੀਰ ਬਾਦਲ ਨੇ ਕਾਂਗਰਸ ਦੀ ਸਰਕਾਰ ਦੇ ਸਿੱਧੇ ਇਲਜ਼ਾਮ ਲਗਾਏ ਅਤੇ ਕਿਹਾ ਕਿ ਪੁਲਿਸ ਦਾ ਕੰਮ ਕਾਂਗਰਸ ਦੇ ਵਿਧਾਇਕ ਕਰ ਰਹੇ ਹਨ ਇਸ ਦੇ ਨਾਲ ਹੀ ਸੁਖਦੇਵ ਸਿੰਘ ਢੀਂਡਸਾ ਦੇ ਵਾਰ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਕੀ ਅਕਾਲੀ ਦਲ ਨੂੰ ਕਿਸੇ ਇੱਕ ਲੀਟਰ ਦੇ ਛੱਡਣ ਨਾਲ ਕੋਈ ਫਰਕ ਨਹੀਂ ਪੈਂਦਾਸੁਖਬੀਰ ਨੇ ਕਿਹਾ ਕਿ ਕੱਲ ਨੂੰ ਜੇਕਰ ਮੈਂ ਵੀ ਪਾਰਟੀ ਛੱਡ ਦਿੰਦਾ ਹਾਂ ਤਾਂ ਵੀ ਪਾਰਟੀ ਤੇ ਕੋਈ ਅਸਰ ਨਹੀਂ ਹੋਵੇਗਾ? ਪਰਮਿੰਦਰ ਸਿੰਘ ਢੀਂਡਸਾ ਆਪਣੇ ਪਿਤਾ ਸੁਖਦੇਵ ਸਿੰਘ ਢੀਂਡਸਾ ਦੇ ਭਰੋਸੇ ਤੇ ਖਰੇ ਉੱਤਰੇ ਨੇ, ਪਟਿਆਲਾ 'ਚ ਅਕਾਲੀ ਦਲ ਦੇ ਧਰਨੇ ਚੋਂ ਪਰਮਿੰਦਰ ਗੈਰਹਾਜ਼ਰ ਰਹੇ ਸੁਖਦੇਵ ਢੀਂਡਸਾ ਨੇ ਬਗਾਵਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੋਂ ਅਸਤੀਫਾ ਮੰਗਿਆ ਹੈ। ਅਜਿਹੇ ਚ ਢੀਂਡਸਾ ਨੂੰ ਭਰੋਸਾ ਸੀ ਕਿ ਬੇਟਾ ਪਰਮਿੰਦਰ ਵੀ ਉਸ ਨਾਲ ਹੀ ਜਾਵੇਗਾ ਜੋ ਹੋਇਆ ਵੀ ਸੁਖਬੀਰ ਬਾਦਲ ਦੀ ਪ੍ਰੈਸ ਕਾਨਫਰੰਸ ਚੋਂ ਪਰਮਿੰਦਰ ਢੀਂਡਸਾ ਰਹੇ ਗੈਰਹਾਜ਼ਰ, ਕੀ ਹੈ ਢੀਂਡਸਾ ਦਾ ਪਲਾਨ ਹੁਣ ਅਕਾਲੀ ਦਲ ਪਰਮਿੰਦਰ ਢੀਂਡਸਾ ਤੇ ਸਫਾਈਆਂ ਦੇ ਰਿਹਾ ਹੈ। ਪਰਮਿੰਦਰ ਢੀਂਡਸਾ ਦੇ ਪਾਰਟੀ 'ਚ ਰਹਿਣ ਬਾਰੇ ਸੁਖਬੀਰ ਬਾਦਲ ਨੇ ਕੁਝ ਵੀ ਕਹਿਣ ਤੋਂ ਮਨ੍ਹਾ ਕਰ ਦਿੱਤਾ ਅਤੇ ਆਖਰ 'ਚ ਇੱਕ ਲਾਈਨ ਕਹਿ ਕੇ ਗੱਲ ਖ਼ਤਮ ਕੀਤੀ ਕਿ ਪਰਮਿੰਦਰ ਪਰਮਿਸ਼ਨ ਲੈ ਕੇ ਅੰਮ੍ਰਿਤਸਰ ਦੇ ਅਕਾਲੀ ਦਲ ਦੇ ਫੰਕਸ਼ਨ ਚੋਂ ਗੈਰ ਹਾਜ਼ਰ ਹੋਏ ਸੀ। ਇੱਕ ਗੱਲ ਤਾਂ ਸਾਫ਼ ਹੈ ਕਿ ਸੁਖਦੇਵ ਢੀਂਡਸਾ ਨੇ ਸੁਖਬੀਰ ਬਾਦਲ ਦੀਆਂ ਮੁਸੀਬਤਾਂ ਵਧਾ ਦਿੱਤੀਆਂ ਜੇਕਰ ਪਾਰਟੀ ਢੀਂਡਸਾ ਖ਼ਿਲਾਫ਼ ਕੋਈ ਕਦਮ ਚੁੱਕਦੀ ਹੈ ਤਾਂ ਪਰਮਿੰਦਰ ਢੀਂਡਸਾ ਦੇ ਵੱਖ ਹੋਣ ਦਾ ਡਰ ਬਣਦਾ ਹੈ, ਹਲਾਂਕਿ ਪਰਮਿੰਦਰ ਢੀਂਡਸਾ ਨੇ ਆਪਣੇ ਪੱਤੇ ਨਹੀਂ ਖੋਲ੍ਹੇ ਪਰ ਅਕਾਲੀ ਦਲ ਦੇ ਸੀਨੀਅਰ ਲੀਡਰਾਂ ਨੂੰ ਭਰੋਸਾ ਹੈ ਕਿ ਪਰਮਿੰਦਰ ਪਾਰਟੀ ਨਾਲ ਹੀ ਜਾਏਗਾ

ਟਾਪ ਹੈਡਲਾਈਨ

Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget