ਪੜਚੋਲ ਕਰੋ

ਸੁਖਬੀਰ ਬਾਦਲ ਨੂੰ ਵੱਡਾ ਝਟਕਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਵਿਧਾਨ ਸਭਾ ਵਿੱਚ ਅਕਾਲੀ ਦਲ ਦੇ ਨੇਤਾ ਵਜੋਂ ਅਸਤੀਫਾ ਦੇ ਦਿੱਤਾ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਵਿਧਾਨ ਸਭਾ ਵਿੱਚ ਅਕਾਲੀ ਦਲ ਦੇ ਨੇਤਾ ਵਜੋਂ ਅਸਤੀਫਾ ਦੇ ਦਿੱਤਾ ਹੈ। ਉਧਰ, ਸੁਖਬੀਰ ਨੇ ਅਸਤੀਫਾ ਮਨਜ਼ੂਰ ਵੀ ਕਰ ਲਿਆ ਹੈ। ਪਤਾ ਲੱਗਾ ਹੈ ਕਿ ਪਰਮਿੰਦਰ ਢੀਂਡਸਾ ਦੇ ਅਸਤੀਫੇ ਨੂੰ ਬਿਨਾਂ ਦੇਰੀ ਕੀਤੇ ਸੁਖਬੀਰ ਬਾਦਲ ਵੱਲੋਂ ਕੋਰ ਕਮੇਟੀ ਦੀ ਬੈਠਕ ਦੌਰਾਨ ਹੀ ਸਵੀਕਾਰ ਕਰ ਲਿਆ ਗਿਆ। ਦੱਸ ਦਈਏ ਕਿ ਸੁਖਦੇਵ ਸਿੰਘ ਢੀਂਡਸਾ ਦੀ ਬਗਾਵਤ ਤੋਂ ਬਾਅਦ ਉਨ੍ਹਾਂ ਦੇ ਬੇਟੇ ਪਰਮਿੰਦਰ ਢੀਂਡਸਾ ਨੇ ਇਹ ਐਕਸ਼ਨ ਲਿਆ ਹੈ। ਪਰਮਿੰਦਰ ਨੇ ਹਾਲ ਦੀ ਘੜੀ ਵਿਧਾਨ ਸਭਾ ਵਿੱਚ ਪਾਰਟੀ ਲੀਡਰ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਉਂਝ ਉਹ ਅਕਾਲੀ ਦਲ ਵਿੱਚ ਬਣੇ ਰਹਿਣਗੇ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਨੇ ਵੀ ਕਿਹਾ ਸੀ ਕਿ ਉਹ ਪਾਰਟੀ ਦੇ ਅੰਦਰ ਹੀ ਰਹਿ ਕੇ ਆਵਾਜ਼ ਉਠਾਉਂਦੇ ਰਹਿਣਗੇ। ਇਸ ਲਈ ਹੁਣ ਵੇਖਣਾ ਹੋਏਗਾ ਕਿ ਸੁਖਬੀਰ ਬਾਦਲ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਦੇ ਹਨ ਜਾਂ ਫਿਰ ਇਹ ਲੜਾਈ ਹੋਰ ਕੀ ਰੂਪ ਧਾਰਦੀ ਹੈ।

ਸੁਖਬੀਰ ਬਾਦਲ ਨੂੰ ਵੱਡਾ ਝਟਕਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Cockroach Janta Party ਦੇ ਨਾਮ 'ਤੇ ਭੇਜਿਆ ਜਾ ਰਿਹਾ ਲਿੰਕ, ਕਲਿੱਕ ਕਰਦਿਆਂ ਬੈਂਕ ਖਾਤਾ ਹੋ ਜਾਂਦਾ ਖਾਲੀ; ਅਪਰਾਧੀਆਂ ਨੇ ਲੱਭਿਆ ਨਵਾਂ ਤਰੀਕਾ
Cockroach Janta Party ਦੇ ਨਾਮ 'ਤੇ ਭੇਜਿਆ ਜਾ ਰਿਹਾ ਲਿੰਕ, ਕਲਿੱਕ ਕਰਦਿਆਂ ਬੈਂਕ ਖਾਤਾ ਹੋ ਜਾਂਦਾ ਖਾਲੀ; ਅਪਰਾਧੀਆਂ ਨੇ ਲੱਭਿਆ ਨਵਾਂ ਤਰੀਕਾ
40 ਹਜ਼ਾਰ 'ਚ ਫੌਜ ਦੀ ਮੂਵਮੈਂਟ ਭੇਜੀ ਪਾਕਿਸਤਾਨ, ਜਾਸੂਸ ਨੇ ਪਠਾਨਕੋਟ 'ਚ ਨੈਸ਼ਨਲ ਹਾਈਵੇਅ 'ਤੇ ਲਾਇਆ 360° ਕੈਮਰਾ; ਮੱਚੀ ਸਨਸਨੀ
40 ਹਜ਼ਾਰ 'ਚ ਫੌਜ ਦੀ ਮੂਵਮੈਂਟ ਭੇਜੀ ਪਾਕਿਸਤਾਨ, ਜਾਸੂਸ ਨੇ ਪਠਾਨਕੋਟ 'ਚ ਨੈਸ਼ਨਲ ਹਾਈਵੇਅ 'ਤੇ ਲਾਇਆ 360° ਕੈਮਰਾ; ਮੱਚੀ ਸਨਸਨੀ
ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ, ਛੇ ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ, ਛੇ ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
Harbhajan Singh ਟ੍ਰੋਲਰਾਂ ‘ਤੇ ਭੜਕੇ, ਬੋਲੇ- ਪਹਿਲਾਂ ਆਪਣੇ ਲੋਕਾਂ ਤੋਂ ਪੁੱਛੋ ਰਾਜ ਸਭਾ ਸੀਟ ਕਿੰਨੇ ‘ਚ ਵੇਚੀ, ਨਹੀਂ ਤਾਂ ਮੈਂ ਦੱਸਾਂਗਾ ...
Harbhajan Singh ਟ੍ਰੋਲਰਾਂ ‘ਤੇ ਭੜਕੇ, ਬੋਲੇ- ਪਹਿਲਾਂ ਆਪਣੇ ਲੋਕਾਂ ਤੋਂ ਪੁੱਛੋ ਰਾਜ ਸਭਾ ਸੀਟ ਕਿੰਨੇ ‘ਚ ਵੇਚੀ, ਨਹੀਂ ਤਾਂ ਮੈਂ ਦੱਸਾਂਗਾ ..."

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Vastu Tips :  ਲੱਖਾਂ ਰੁਪਏ ਕਮਾਉਣ ਤੋਂ ਬਾਅਦ ਵੀ ਪੈਸਾ ਨਹੀਂ ਟਿਕਦਾ ? ਅਲਮਾਰੀ ‘ਚ ਪਈਆਂ ਇਹ 4 ਚੀਜ਼ਾਂ ਕੱਢ ਦਿਓ ਬਾਹਰ
Vastu Tips :  ਲੱਖਾਂ ਰੁਪਏ ਕਮਾਉਣ ਤੋਂ ਬਾਅਦ ਵੀ ਪੈਸਾ ਨਹੀਂ ਟਿਕਦਾ ? ਅਲਮਾਰੀ ‘ਚ ਪਈਆਂ ਇਹ 4 ਚੀਜ਼ਾਂ ਕੱਢ ਦਿਓ ਬਾਹਰ
 Amritsar ਰੇਲਵੇ ਸਟੇਸ਼ਨ ਦੇ ਬਾਥਰੂਮ ‘ਚ ਨਸ਼ੇ ਦੀ ਹਾਲਤ ‘ਚ ਮਿਲੀ ਮਹਿਲਾ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
 Amritsar ਰੇਲਵੇ ਸਟੇਸ਼ਨ ਦੇ ਬਾਥਰੂਮ ‘ਚ ਨਸ਼ੇ ਦੀ ਹਾਲਤ ‘ਚ ਮਿਲੀ ਮਹਿਲਾ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
Breaking News : ਮਹਿਲਾਵਾਂ ਲਈ ਵੱਡੀ ਖੁਸ਼ਖਬਰੀ, CM ਨੇ ਪੂਰਾ ਕੀਤਾ ਵੱਡਾ ਵਾਅਦਾ
Breaking News : ਮਹਿਲਾਵਾਂ ਲਈ ਵੱਡੀ ਖੁਸ਼ਖਬਰੀ, CM ਨੇ ਪੂਰਾ ਕੀਤਾ ਵੱਡਾ ਵਾਅਦਾ
South Africa ਦੀ 17 ਸਾਲਾ ਕੁੜੀ ਕਬਰਾਂ ਸਾਫ਼ ਕਰਕੇ ਕਮਾ ਰਹੀ ਹੈ ਲੱਖਾਂ ਰੁਪਏ , ਬਿਜ਼ਨੈਸ ਲਈ ਛੱਡ ਦਿੱਤੀ ਪੜ੍ਹਾਈ   
South Africa ਦੀ 17 ਸਾਲਾ ਕੁੜੀ ਕਬਰਾਂ ਸਾਫ਼ ਕਰਕੇ ਕਮਾ ਰਹੀ ਹੈ ਲੱਖਾਂ ਰੁਪਏ , ਬਿਜ਼ਨੈਸ ਲਈ ਛੱਡ ਦਿੱਤੀ ਪੜ੍ਹਾਈ   
 Ludhiana 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , 1 ਸਾਲ ਪਹਿਲਾਂ ਹੋਇਆ ਸੀ ਵਿਆਹ
 Ludhiana 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , 1 ਸਾਲ ਪਹਿਲਾਂ ਹੋਇਆ ਸੀ ਵਿਆਹ
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
Embed widget