ਪੜਚੋਲ ਕਰੋ

Punjab News: ਇੱਕ ਮੌਸਮ ਦੀ ਮਾਰ ਦੂਜੀ ਮਨਮਰਜ਼ੀ 'ਚ ਸਰਕਾਰ, ਕਿਸਾਨਾਂ ਨਾਲ ਹੋ ਰਿਹਾ ਧੱਕਾ !

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਿਜਲੀ ਦੇ ਮੁੱਦੇ ਤੇ ਘੇਰਿਆ। ਉਹਨਾਂ ਕਿਹਾ ਕਿ ਪੰਜਾਬ ਬਹੁਤ ਵੱਡੇ ਬਿਜਲੀ ਸੰਕਟ ਵਿੱਚੋਂ ਲੰਘ ਰਿਹਾ ਹੈ।

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਿਜਲੀ ਦੇ ਮੁੱਦੇ ਤੇ ਘੇਰਿਆ। ਉਹਨਾਂ ਕਿਹਾ ਕਿ ਪੰਜਾਬ ਬਹੁਤ ਵੱਡੇ ਬਿਜਲੀ ਸੰਕਟ ਵਿੱਚੋਂ ਲੰਘ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਲੋਕਾਂ ਨੂੰ ਅਕਸਰ ਹੀ ਗੁੰਮਰਾਹ ਕਰਦੇ ਰਹਿੰਦੇ ਹਨ ਉਹਨਾਂ ਵੱਲੋਂ ਬਿਜਲੀ ਸਰਪਲੱਸ ਹੋਣ ਦੇ ਵੱਡੇ ਵੱਡੇ ਦਾਅਵੇ ਕੀਤੇ ਗਏ।

 ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਦੇ ਗੋਇੰਦਵਾਲ ਸਾਹਿਬ ਵਾਲਾ ਥਰਮਲ ਪਲਾਂਟ ਖਰੀਦਣ ਦੀ ਗੱਲ ਹੋਈ ਪਰ ਇਸ ਦਾ ਸਿੱਟਾ ਕੋਈ ਨਹੀਂ ਨਿਕਲਿਆ। ਮੁੱਖ ਮੰਤਰੀ ਦੇ ਦਾਅਵਿਆਂ ਦੀ ਫੂਕ ਨਿਕਲ ਚੁੱਕੀ ਹੈ। ਪੰਜਾਬ ਦੇ ਕਿਸਾਨਾਂ ਨੂੰ ਮਸਾਂ 5-6 ਘੰਟੇ ਬਿਜਲੀ ਮਿਲਦੀ ਹੈ ਜਿਸ ਨਾਲ ਖੇਤੀਬਾੜੀ ਉੱਤੇ ਬਹੁਤ ਵੱਡਾ ਸੰਕਟ ਆ ਗਿਆ ਹੈ। ਇਸ ਲਈ ਮੁੱਖ ਮੰਤਰੀ ਸਿੱਧੇ ਤੌਰ 'ਤੇ ਜਵਾਬਦੇਹ ਹਨ।

 ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਦੂਜਿਆਂ ਸੂਬਿਆਂ ਨੂੰ ਬਿਜਲੀ ਦੇਣ ਦਾ ਝੂਠ ਬੋਲਣ ਵਾਲੇ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਵੀ ਬਿਜਲੀ ਪੂਰੀ ਨਹੀਂ ਹੋ ਰਹੀ। ਪੰਜਾਬ ਦਾ ਕਿਸਾਨ ਔੜ ਅਤੇ ਬਿਜਲੀ ਦੀ ਘਾਟ ਦੋਨੋਂ ਤਰ੍ਹਾਂ ਦੀ ਮਾਰ ਝੱਲ ਰਿਹਾ ਹੈ।

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਪੰਜਾਬ ਦੇ ਕਿਸਾਨਾਂ ਦੇ ਤਾਜਾ ਬਣੇ ਹਲਾਤਾਂ ਤੇ ਚਿੰਤਾ ਜਹਿਰ ਕੀਤੀ ਹੈ। ਓਹਨਾ ਕਿਹਾ ਕਿ, ਮੌਸਮ ਵਿੱਚ ਆਈ ਤਬਦੀਲੀ ਕਾਰਨ ਘੱਟ ਹੋਈ ਬਾਰਿਸ਼ ਕਾਰਨ ਮਾਲਵਾ ਖੇਤਰ ਦੇ ਛੇ ਜਿਲੇ ਬੁਰੀ ਤਰਾਂ ਸੋਕੇ ਦੀ ਕਗਾਰ ਵੱਲ ਵਧ ਰਹੇ ਹਨ। ਬਠਿੰਡਾ, ਬਰਨਾਲਾ, ਸੰਗਰੂਰ ਫਰੀਦਕੋਟ ਮੋਗਾ ਅਤੇ ਮਾਨਸਾ ਦੇ ਕਿਸਾਨ ਬੁਰੀ ਤਰਾਂ ਸੋਕੇ ਵਰਗੇ ਬਣੇ ਹਾਲਤਾਂ ਤੋਂ ਪੀੜਤ ਹਨ। ਇਸ ਸਾਲ ਔਸਤਨ ਬਰਸਾਤ ਦੇ ਮੁਕਾਬਲੇ ਪੰਜਾਹ ਫੀਸਦ ਤੋ ਘੱਟ ਬਰਸਾਤ ਹੋਣ ਕਾਰਨ ਝੋਨੇ ਹੇਠ ਰਕਬਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget