ਪੜਚੋਲ ਕਰੋ

ਢੀਂਡਸਾ ਨਹੀਂ ਕਰਨਗੇ ਪੁੱਤ ਲਈ ਚੋਣ ਪ੍ਰਚਾਰ, ਪਰਮਿੰਦਰ ਨੇ ਖ਼ੁਦ ਦੱਸਿਆ ਕਾਰਨ

ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸ ਨੇ ਦੋ ਸਾਲਾਂ ਵਿੱਚ ਕੁਝ ਨਹੀਂ ਕੀਤਾ ਹੁਣ ਦੋ ਮਹੀਨੇ ਵਿੱਚ ਕੀ ਕਰੇਗੀ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਜੋ ਮਰਜ਼ੀ ਕਰੇ ਕਾਂਗਰਸ ਕਿਸੇ ਨੇ ਰੋਕਿਆ ਨਹੀਂ, ਐਸਆਈਟੀ ਨੂੰ ਚੋਣ ਮੁੱਦਾ ਬਣਾ ਕੇ ਸਿਰਫ ਵੋਟਰਾਂ ਨੂੰ ਭਰਮਾਇਆ ਜਾ ਰਿਹਾ ਸੀ।

ਸੰਗਰੂਰ: ਲੋਕ ਸਭਾ ਚੋਣਾਂ 2019 ਵਿੱਚ ਸੰਗਰੂਰ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਲਈ ਉਨ੍ਹਾਂ ਦੇ ਪਿਤਾ ਰਾਜ ਸਭਾ ਮੈਂਬਰ ਤੇ ਪਦਮਸ਼੍ਰੀ ਸੁਖਦੇਵ ਸਿੰਘ ਢੀਂਡਸਾ ਚੋਣ ਪ੍ਰਚਾਰ ਨਹੀਂ ਕਰਨਗੇ। ਪਰਮਿੰਦਰ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ, "ਸਾਰਾ ਪਰਿਵਾਰ ਕਰੇਗਾ ਚੋਣ ਪ੍ਰਚਾਰ ਪਰ ਪਿਤਾ ਨਹੀਂ, ਉਨ੍ਹਾਂ ਦੀ ਸਿਹਤ ਠੀਕ ਨਹੀਂ ਇਸ ਲਈ, ਮੈਂ ਵੀ ਨਹੀਂ ਚਾਹੁੰਦਾ ਗਰਮੀ ਵਿੱਚ ਪਿਤਾ ਚੋਣ ਪ੍ਰਚਾਰ ਕਰਨ ਤੇ ਉਨ੍ਹਾਂ ਦੀ ਸਿਹਤ ਵਿਗੜੇ।" ਐਸਆਈਟੀ ਦੇ ਕੁੰਵਰ ਵਿਜੈ ਪ੍ਰਤਾਪ ਦੀ ਬਦਲੀ 'ਤੇ ਪਰਮਿੰਦਰ ਨੇ ਕਿਹਾ ਚੋਣ ਕਮਿਸ਼ਨ ਨੂੰ ਸ਼ਿਕਾਇਤ ਸਹੀ ਲੱਗੀ ਤਾਂ ਬਦਲੀ ਕੀਤੀ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸ ਨੇ ਦੋ ਸਾਲਾਂ ਵਿੱਚ ਕੁਝ ਨਹੀਂ ਕੀਤਾ ਹੁਣ ਦੋ ਮਹੀਨੇ ਵਿੱਚ ਕੀ ਕਰੇਗੀ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਜੋ ਮਰਜ਼ੀ ਕਰੇ ਕਾਂਗਰਸ ਕਿਸੇ ਨੇ ਰੋਕਿਆ ਨਹੀਂ, ਐਸਆਈਟੀ ਨੂੰ ਚੋਣ ਮੁੱਦਾ ਬਣਾ ਕੇ ਸਿਰਫ ਵੋਟਰਾਂ ਨੂੰ ਭਰਮਾਇਆ ਜਾ ਰਿਹਾ ਸੀ। ਜੱਲ੍ਹਿਆਂਵਾਲਾ ਬਾਗ਼ ਸਾਕੇ 'ਤੇ ਬ੍ਰਿਟਿਸ਼ ਸਰਕਾਰ ਵੱਲੋਂ ਮੁਆਫ਼ੀ ਨਾ ਮੰਗਣ 'ਤੇ ਢੀਂਡਸਾ ਨੇ ਕਿਹਾ ਮੁੱਦੇ 'ਤੇ ਮਾਫੀ ਮੰਗੇ ਬ੍ਰਿਟਿਸ਼ ਸਰਕਾਰ, ਮਾਫੀ ਮੰਗਣ ਨਾਲ ਬ੍ਰਿਟਿਸ਼ ਸਰਕਾਰ ਦਾ ਕੱਦ ਹੀ ਉੱਚਾ ਹੋਵੇਗਾ। ਉਨ੍ਹਾਂ ਮੋਦੀ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਨੇ ਪਾਕਿ ਉਤੇ ਦਬਾਅ ਬਣਾਇਆ ਹੈ ਕਿ ਭਾਰਤ ਇੱਟ ਦਾ ਜਵਾਬ ਪੱਥਰ ਨਾਲ ਦੇਵੇਗਾ, ਇਸ ਲਈ ਉਹ ਸ਼ਾਂਤੀ ਵਾਰਤਾ ਲਈ ਤਿਆਰ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ

Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Advertisement
ABP Premium

ਵੀਡੀਓਜ਼

ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤਦਿਲਜੀਤ ਦਾ ਮੁਫ਼ਤ 'ਚ ਵੇਖਦੇ ਲੋਕਾਂ ਲਈ , ਦੋਸਾਂਝਵਾਲੇ ਨੇ ਵੇਖੋ ਕੀ ਕੀਤਾਤਲਾਕ ਤੋਂ ਪਹਿਲਾਂ ਪਤਨੀ ਐਸ਼ਵਰਿਆ ਬਾਰੇ , ਆਹ ਕੀ ਬੋਲ ਗਏ ਅਭਿਸ਼ੇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ

ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ

Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ

ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

Embed widget