ਪੜਚੋਲ ਕਰੋ

ਪਰਨੀਤ ਕੌਰ ਨੇ ਵੀ ਕੱਢਿਆ ਨਵਜੋਤ ਸਿੱਧੂ 'ਚ ਨੁਕਸ, ਹੁਣ ਹੋਵੇਗਾ ਐਕਸ਼ਨ

ਜਿੱਤ ਪ੍ਰਾਪਤੀ ਮਗਰੋਂ ਜਿੱਤੇ ਪਰਨੀਤ ਕੌਰ ਨੇ ਸੂਬੇ ਵਿੱਚ ਕਾਂਗਰਸ ਦੇ ਮਿਸ਼ਨ 13 ਦੇ ਫੇਲ੍ਹ ਹੋਣ ਦੇ ਬਾਵਜੂਦ ਸਫਲ ਦੱਸਿਆ, ਉੱਥੇ ਹੀ ਘੱਟ ਸੀਟਾਂ ਆਉਣ ਲਈ ਨਵਜੋਤ ਸਿੱਧੂ ਦੇ ਵਿਭਾਗ ਦੀ ਮੰਦੀ ਕਾਰਗੁਜ਼ਾਰੀ ਨੂੰ ਜ਼ਿੰਮੇਵਾਰ ਠਹਿਰਾਇਆ।

ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਹੁਣ ਪਟਿਆਲਾ ਲੋਕ ਸਭਾ ਹਲਕੇ ਦੀ ਨੁਮਾਇੰਦਗੀ ਭਾਰਤ ਦੀ ਸੰਸਦ ਵਿੱਚ ਕਰਨਗੇ। ਪਰਨੀਤ ਕੌਰ ਨੇ ਪਟਿਆਲਾ ਤੋਂ 1,62,718‬ ਵੋਟਾਂ ਦੀ ਲੀਡ ਨਾਲ ਜਿੱਤ ਹਾਸਲ ਕੀਤੀ। ਸੰਸਦ ਦੀ ਦੇਹਲੀ ਪੈਰ ਧਰਨ ਤੋਂ ਪਹਿਲਾਂ ਉਨ੍ਹਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਪੰਜਾਬ ਨੂੰ ਸਰਹੱਦੀ ਖੇਤਰ ਦੇ ਆਧਾਰ 'ਤੇ ਵਿਸ਼ੇਸ਼ ਪੈਕੇਜ ਦੇਣ ਦੀ ਮੰਗ ਕੀਤੀ। ਜਿੱਤ ਦੀ ਪ੍ਰਾਪਤੀ ਮਗਰੋਂ ਜਿੱਥੇ ਪਰਨੀਤ ਕੌਰ ਨੇ ਸੂਬੇ ਵਿੱਚ ਕਾਂਗਰਸ ਦੇ ਮਿਸ਼ਨ 13 ਦੇ ਫੇਲ੍ਹ ਹੋਣ ਦੇ ਬਾਵਜੂਦ ਸਫਲ ਦੱਸਿਆ, ਉੱਥੇ ਹੀ ਘੱਟ ਸੀਟਾਂ ਆਉਣ ਲਈ ਨਵਜੋਤ ਸਿੱਧੂ ਦੇ ਵਿਭਾਗ ਦੀ ਮੰਦੀ ਕਾਰਗੁਜ਼ਾਰੀ ਨੂੰ ਜ਼ਿੰਮੇਵਾਰ ਠਹਿਰਾਇਆ। 'ਏਬੀਪੀ ਸਾਂਝਾ' ਨਾਲ ਖ਼ਾਸ ਗੱਲਬਾਤ ਕਰਦਿਆਂ ਪਰਨੀਤ ਕੌਰ ਨੇ ਬਠਿੰਡਾ ਦੀ ਹਾਰ ਲਈ ਨਵਜੋਤ ਸਿੱਧੂ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਗ਼ਲਤ ਬਿਆਨ ਦਾ ਅਸਰ ਪੈਂਦਾ ਹੈ ਪਰ ਰਾਜਾ ਵੜਿੰਗ ਨੇ ਹਰਸਿਮਰਤ ਨੂੰ ਚੰਗਾ ਮੁਕਾਬਲਾ ਦਿੱਤਾ। ਪਰਨੀਤ ਕੌਰ ਨੇ ਕਿਹਾ ਕਿ ਜੇ ਕੋਈ ਗ਼ਲਤੀ ਕਰੇ ਤਾਂ ਕਾਰਵਾਈ ਜ਼ਰੂਰ ਹੋਣੀ ਚਾਹੀਦੀ ਹੈ। ਉਨ੍ਹਾਂ ਆਪਣੇ ਪਤੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੱਖ ਲੈਂਦਿਆਂ ਕਿਹਾ ਕਿ ਕਿਤੇ ਕੋਈ ਫਰੈਂਡਲੀ ਮੈਚ ਨਹੀਂ। ਪਰ ਸਿੱਧੂ ਨੇ ਅਜਿਹਾ ਬਿਆਨ ਕਿਉਂ ਦਿੱਤਾ ਇਹ ਉਹੀ ਜਾਣਦੇ। ਉਨ੍ਹਾਂ ਇਹ ਵੀ ਕਿਹਾ ਕਿ ਸਿੱਧੂ ਦਾ ਸ਼ਹਿਰੀ ਇਲਾਕਿਆਂ 'ਚ ਪ੍ਰਦਰਸ਼ਨ ਠੀਕ ਨਹੀਂ ਰਿਹਾ, ਜਿਸ ਦਾ ਖਾਮਿਆਜ਼ਾ ਕਾਂਗਰਸ ਨੂੰ ਭੁਗਤਣਾ ਪਿਆ। ਸਿੱਧੂ ਦੇ ਮੁੱਖ ਮੰਤਰੀ ਦੀ ਕੁਰਸੀ ਲਈ ਝੁਕਾਅ ਬਾਰੇ ਬੋਲਦਿਆਂ ਪਰਨੀਤ ਕੌਰ ਨੇ ਕਿਹਾ ਕਿ ਇੱਛਾਵਾਂ ਸਾਰਿਆਂ ਦੀਆਂ ਹੁੰਦੀਆਂ ਹਨ, ਪਰ ਉਸ ਨੂੰ ਹਾਸਲ ਕਰਨ ਦਾ ਤਰੀਕਾ ਹੁੰਦਾ ਹੈ। ਸਿੱਧੂ ਨੂੰ ਇਹ ਗੱਲ ਸੋਚਣੀ ਚਾਹੀਦੀ ਸੀ। ਉਨ੍ਹਾਂ ਕੈਪਟਨ ਵੱਲੋਂ ਲੋਕ ਸਭਾ ਉਮੀਦਵਾਰ ਹਾਰਨ 'ਤੇ ਮੰਤਰੀਆਂ ਦੀ ਜਵਾਬਦੇਹੀ ਤੈਅ ਕਰਨ ਦੇ ਫੁਰਮਾਨ ਬਾਰੇ ਕਿਹਾ ਕਿ ਅਸਤੀਫ਼ਿਆਂ ਬਾਰੇ ਸੀਐਮ ਤੇ ਹਾਈਕਮਾਨ ਹੀ ਫੈਸਲਾ ਕਰਨਗੇ।

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget