ਪੜਚੋਲ ਕਰੋ

ਕਰਤਾਰਪੁਰ ਲਾਂਘੇ 'ਤੇ ਪਰਨੀਤ ਕੌਰ ਨੇ ਹਰਸਿਮਰਤ ਬਾਦਲ ਨੂੰ ਦਿਖਾਇਆ ਸ਼ੀਸ਼ਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਦੱਸਿਆ ਕਿ ਡਾ. ਮਨਮੋਹਨ ਸਿੰਘ ਦੀ ਸਰਕਾਰ ਵੇਲੇ ਹੀ ਕਰਤਾਰਪੁਰ ਲਾਂਘੇ ਦੀ ਗੱਲ ਚੱਲ ਰਹੀ ਸੀ। 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਲਾਂਘਾ ਖੁੱਲ੍ਹਣਾ ਨਾ ਕਾਂਗਰਸ ਦੀ ਜਿੱਤ ਹੋਵੇਗੀ ਅਤੇ ਨਾ ਬੀਜੇਪੀ ਦੀ ਸਗੋਂ ਇਹ ਧਰਮ ਦੀ ਜਿੱਤ ਹੋਵੇਗੀ। ਦਰਅਸਲ, ਹਰਸਿਮਰਤ ਬਾਦਲ ਨੇ ਕਿਹਾ ਸੀ ਕਿ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਕਰਕੇ ਹੀ ਕਰਤਾਰਪੁਰ ਲਾਂਘੇ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਸੀ ਕਿ ਸਰਕਾਰ ਨੇ ਤਾਲਮੇਲ ਸਬੰਧੀ ਫੈਸਲੇ ਕੇਂਦਰ ਨੂੰ ਭੇਜਣ 'ਚ ਇੱਕ ਮਹੀਨੇ ਦੀ ਦੇਰੀ ਕਰ ਪ੍ਰਾਜੈਕਟ ਲੇਟ ਕਰਵਾਇਆ ਹੈ। ਇਸ 'ਤੇ ਪ੍ਰਨੀਤ ਕੌਰ ਨੇ ਕਿਹਾ ਕਿ ਅਕਾਲੀ ਦਲ ਕੋਲ ਕਾਂਗਰਸ 'ਤੇ ਇਲਜ਼ਾਮ ਲਾਉਣ ਤੋਂ ਬਿਨਾਂ ਕੋਈ ਕੰਮ ਬਾਕੀ ਨਹੀਂ ਰਹਿ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਪਟਿਆਲਾ ਹਲਕੇ ਤੋਂ ਹੀ ਲੋਕ ਸਭਾ ਚੋਣ ਲੜਨ ਦਾ ਦਾਅਵਾ ਇੱਕ ਵਾਰ ਫਿਰ ਜਤਾਇਆ। ਪਰ ਉਨ੍ਹਾਂ ਅੰਤਮ ਫੈਸਲਾ ਪਾਰਟੀ ਹਾਈ ਕਮਾਂਡ 'ਤੇ ਛੱਡ ਦਿੱਤਾ ਹੈ।

ਟਾਪ ਹੈਡਲਾਈਨ

ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ
ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ
Punjab 'ਚ ਪਹਿਲੀ ਵਾਰ ਮੀਂਹ ਦਾ ਰੈੱਡ ਅਲਰਟ ,ਚੰਡੀਗੜ੍ਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਖੱਡ ਵਿੱਚ ਡਿੱਗੀ, 5 ਦੀ ਮੌਤ
Punjab 'ਚ ਪਹਿਲੀ ਵਾਰ ਮੀਂਹ ਦਾ ਰੈੱਡ ਅਲਰਟ ,ਚੰਡੀਗੜ੍ਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਖੱਡ ਵਿੱਚ ਡਿੱਗੀ, 5 ਦੀ ਮੌਤ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
Embed widget