ਪੜਚੋਲ ਕਰੋ

Punjab news: ਭਗਵੰਤ ਮਾਨ ਸਰਕਾਰ ਅਸਹਿਮਤੀ ਦੀਆਂ ਆਵਾਜ਼ਾਂ ਤੋਂ ਘਬਰਾਈ ਹੋਈ ਹੈ: ਬਾਜਵਾ

Partap bajwa: ਬਾਜਵਾ ਨੇ ਕਿਹਾ ਕਿ ਸਿਰਫ ਇਸ ਲਈ ਕਿ ਉਹ ਸੂਬੇ ਦੀ 'ਆਪ' ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਬੋਲਦੇ ਹਨ, ਉਨ੍ਹਾਂ ਨੂੰ ਕਿਸੇ ਨਾ ਕਿਸੇ ਮਾਮਲੇ 'ਚ ਫਸਾਇਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। 

Punjab news: ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਸੂਬੇ 'ਚ ਅਸਹਿਮਤੀ ਦੀਆਂ ਆਵਾਜ਼ਾਂ ਦਾ ਗਲਾ ਘੁੱਟਣ ਦਾ ਦੋਸ਼ ਲਾਇਆ ਹੈ। 

ਇਸ ਦੌਰਾਨ ਯੂਟਿਊਬਰ ਅਤੇ ਸੋਸ਼ਲ ਮੀਡੀਆ ਇਨਫਲੂਐਨਸਰ ਭਗਵਾਨ ਸਿੰਘ ਭਾਨਾ ਸਿੱਧੂ ਜ਼ਾਲਮ 'ਆਪ' ਸਰਕਾਰ ਦੇ ਤਾਜ਼ਾ ਨਿਸ਼ਾਨੇ 'ਤੇ ਹਨ। ਬਾਜਵਾ ਨੇ ਕਿਹਾ ਕਿ ਸਿਰਫ ਇਸ ਲਈ ਕਿ ਉਹ ਸੂਬੇ ਦੀ 'ਆਪ' ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਬੋਲਦੇ ਹਨ, ਉਨ੍ਹਾਂ ਨੂੰ ਕਿਸੇ ਨਾ ਕਿਸੇ ਮਾਮਲੇ 'ਚ ਫਸਾਇਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। 

ਬਾਜਵਾ ਨੇ ਮੰਗ ਕੀਤੀ ਕਿ ਭਾਨਾ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਰਿਹਾਅ ਕੀਤਾ ਜਾਵੇ ਅਤੇ ਉਸ ਵਿਰੁੱਧ ਦਰਜ ਕੀਤੇ ਗਏ ਸਾਰੇ ਝੂਠੇ ਕੇਸ ਰੱਦ ਕੀਤੇ ਜਾਣ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਪੰਜਾਬ ਪੁਲਿਸ ਨੇ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਉਰਫ਼ ਝੋਟਾ ਨੂੰ ਤੰਗ ਕੀਤਾ ਸੀ। ਬਾਜਵਾ ਨੇ ਕਿਹਾ ਕਿ ਉਹ ਕਥਿਤ ਨਸ਼ਾ ਤਸਕਰ ਅਤੇ ਪੁਲਿਸ ਗਠਜੋੜ ਵਿਰੁੱਧ ਜ਼ੋਰਦਾਰ ਢੰਗ ਨਾਲ ਬੋਲ ਰਹੇ ਹਨ, ਜੋ 'ਆਪ' ਅਤੇ ਪੰਜਾਬ ਪੁਲਿਸ ਨੂੰ ਪਸੰਦ ਨਹੀਂ ਆਇਆ। 

ਇਹ ਵੀ ਪੜ੍ਹੋ: Punjab Politics: ED ਨੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਨੂੰ ਭੇਜਿਆ ਸੰਮਨ, 5.76 ਮਿਲੀਅਨ ਅਮਰੀਕੀ ਡਾਲਰ ਦੀ ਰਿਸ਼ਵਤ ਦਾ ਮਾਮਲਾ

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਲੋਕਾਂ ਨੂੰ ਸਿਆਸੀ ਆਗੂ ਤੋਂ ਸਵਾਲ ਪੁੱਛਣ ਲਈ ਉਤਸ਼ਾਹਿਤ ਕਰਦੇ ਸਨ, ਹੁਣ ਮੁੱਖ ਮੰਤਰੀ ਬਣਨ ਤੋਂ ਬਾਅਦ ਲੋਕਾਂ ਦੀ ਆਲੋਚਨਾ ਤੋਂ ਘਬਰਾ ਗਏ ਹਨ। 

ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜੇ ਵੀ ਯਾਦ ਹੈ ਕਿ ਕਿਵੇਂ 'ਆਪ' ਸਰਕਾਰ ਨੇ ਕਈ ਪੱਤਰਕਾਰਾਂ ਦੇ ਟਵਿੱਟਰ ਹੈਂਡਲ ਅਤੇ ਫੇਸਬੁੱਕ ਪੇਜ ਬੰਦ ਕਰਵਾਏ ਸਨ, ਜੋ ਸਰਕਾਰ ਦੀਆਂ ਗਲਤ ਨੀਤੀਆਂ ਦਾ ਪਰਦਾਫਾਸ਼ ਕਰ ਰਹੇ ਹਨ। 

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ 'ਆਪ' ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਅਲਕਾ ਲਾਂਬਾ ਅਤੇ ਕੁਮਾਰ ਵਿਸ਼ਵਾਸ ਸਮੇਤ ਆਪਣੇ ਸਾਬਕਾ ਸਾਥੀਆਂ ਨੂੰ ਵੀ ਨਹੀਂ ਬਖਸ਼ਿਆ। 'ਆਪ' ਨੇ ਉਨ੍ਹਾਂ 'ਤੇ ਝੂਠੇ ਕੇਸ ਦਰਜ ਕੀਤੇ ਕਿਉਂਕਿ ਉਨ੍ਹਾਂ ਨੇ 'ਆਪ' ਦੀ ਆਲੋਚਨਾ ਕੀਤੀ ਸੀ।

ਇਹ ਵੀ ਪੜ੍ਹੋ: Ludhiana News: ‘ਸਮਾਰਟ ਸਿਟੀ’ ‘ਚ ਸ਼ਰੇਆਮ ਗੁੰਡਾਗਰਦੀ, ਹਥਿਆਰਾਂ ਦੇ ਦਮ ‘ਤੇ ਅਗਵਾ ਕੀਤਾ ਸਿੱਖ ਨੌਜਵਾਨ, ਨਹੀਂ ਲੱਗੀ ਸੂਹ

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget