ਪੜਚੋਲ ਕਰੋ

Punjab news: ‘ਮਹਾ-ਬਹਿਸ ਅਸਲ ਵਿੱਚ ਮਹਾ-ਡਰਾਮਾ ਸੀ’, ਬਾਜਵਾ ਨੇ ਖੁਲ੍ਹੀ ਬਹਿਸ ਨੂੰ ਲੈ ਕੇ ਸਾਧਿਆ ਨਿਸ਼ਾਨਾ

Punjab news: ਪ੍ਰਤਾਪ ਬਾਜਵਾ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਮਹਾ ਡਿਬੇਟ ਡਿਬੇਟ ਨਾ ਰਹਿ ਕੇ ਇਕ ਡਰਾਮਾ ਬਣ ਗਈ ਹੈ।

Punjab news: ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦਿਵਸ ਮੌਕੇ ਲੁਧਿਆਣਾ ਸਥਿਤ PAU ਵਿਚ ਰੱਖੀ ਗਈ ਖੁੱਲ੍ਹੀ ਬਹਿਸ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨਿਸ਼ਾਨਾ ਸਾਧਿਆ ਹੈ।

ਪ੍ਰਤਾਪ ਬਾਜਵਾ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਮਹਾ ਡਿਬੇਟ ਡਿਬੇਟ ਨਾ ਰਹਿ ਕੇ ਇਕ ਡਰਾਮਾ ਬਣ ਗਈ ਹੈ। ਬਦਕਿਸਮਤੀ ਦੀ ਗੱਲ ਹੈ ਕਿ ਹਰਿਆਣੇ ਦੀਆਂ ਸਾਰੀਆਂ ਸਿਆਸੀ ਜਮਾਤਾਂ ਇਕੱਠੀਆਂ ਹੋ ਕੇ ਪੰਜਾਬ ਦਾ ਪਾਣੀ ਲੈ ਕੇ ਜਾਣ ਦੀ ਰਣਨੀਤੀ ਬਣਾ ਰਹੀਆਂ ਹਨ।

ਉੱਥੇ ਹੀ ਦੂਜੇ ਪਾਸੇ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਜੀ ਤਾਕਤ ਦੇ ਨਸ਼ੇ ਵਿਚ ਚੂਰ ਹੋ ਕੇ ਸਿਰ ਜੋੜਨ ਦੀ ਬਜਾਏ ਸਿਰ ਤੋੜ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਜਿਸ ਦੇ ਚੱਲਦੇ ਲੁਧਿਆਣਾ ਵਿਚ ਸਿਆਸੀ ਡਰਾਮਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Punjab News: ਪੁਲਿਸ ਦੀ ਸਖਤੀ 'ਤੇ ਬੋਲੇ ਜਾਖੜ...ਬਿਨਾਂ ਵਰਦੀ ਪੁਲਿਸ ਨੂੰ ਦਰਸ਼ਕਾਂ ਵਾਲੀ ਥਾਂ ਬਿਠਾ ਇਹ ਪ੍ਰੋਗਰਾਮ ਪੁਲਿਸ ਅਕਾਦਮੀ ਫਿਲੌਰ 'ਚ ਹੀ ਕਰ ਲੈਂਦੇ...

ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੋਸ਼ਲ ਮੀਡੀਆ ਟੀਮ ਨੇ ਦਿੱਲੀ ਤੋਂ ਟਵੀਟ ਕਰਕੇ ਉਨ੍ਹਾਂ ਚਾਰ ਮੁੱਦਿਆਂ ਬਾਰੇ ਦੱਸਿਆ ਜਿਨ੍ਹਾਂ ’ਤੇ ਬਹਿਸ ਕੀਤੀ ਜਾਣੀ ਹੈ ਪਰ ਪੰਜਾਬ ਦੇ ਸਭ ਤੋਂ ਵੱਡੇ ਮੁੱਦੇ ਐੱਸ. ਵਾਈ. ਐੱਲ. ਅਤੇ ਬੇਅਦਬੀ ਨੂੰ ਇਸ ਬਹਿਸ ਵਿਚ ਸ਼ਾਮਲ ਹੀ ਨਹੀਂ ਕੀਤਾ ਗਿਆ।

ਇਹ ਮੁੱਦੇ ਪੰਜਾਬ ਦੇ ਹਰ ਵਿਅਕਤੀ ਦੇ ਨਾਲ ਜੁੜੇ ਹੋਏ ਹਨ, ਪਰ ਅਫਸੋਸ ਦੀ ਗੱਲ ਹੈ ਕਿ ਇਨ੍ਹਾਂ ਮੁੱਦਿਆਂ ਨੂੰ ਹੀ ਬਹਿਸ ਦਾ ਹਿੱਸਾ ਨਹੀਂ ਰੱਖਿਆ ਗਿਆ। ਬਾਜਵਾ ਨੇ ਕਿਹਾ ਕਿ ਇਸ ਡਰਾਮੇ ਦੀ ਸਾਰੀ ਸਕ੍ਰਿਪਟ ਦਿੱਲੀ ਤੋਂ ਲਿਖੀ ਗਈ ਹੈ। ਜਿਸ ਲਈ ਕਿਸੇ ਵੀ ਸਿਆਸੀ ਜਮਾਤ ਨੂੰ ਸੱਦਾ ਨਹੀਂ ਦਿੱਤਾ ਗਿਆ।

ਬਾਜਵਾ ਨੇ ਕਿਹਾ ਕਿ ਇਸ ਡਰਾਮੇ ਨੂੰ ਚਲਾਉਣ ਲਈ ਸਾਰੇ ਸ਼ਹਿਰ ਨੂੰ ਪੁਲਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ। ਜਦਕਿ ਪੰਜਾਬ ਸਰਕਾਰ ਨੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ 50-50 ਪਾਸ ਜਾਰੀ ਕੀਤੇ ਹਨ। ਸਰਕਾਰ ਵਲੋਂ ਬਹਿਸ ਵਿਚ ਆਮ ਲੋਕਾਂ ਨੂੰ ਨਹੀਂ ਆਉਣ ਦਿੱਤਾ ਗਿਆ।

ਇਹ ਵੀ ਪੜ੍ਹੋ: Punjab news: ਪੰਜਾਬੀ ਬੋਲਦੇ ਇਲਾਕੇ ਪੰਜਾਬ ਵਿਚੋਂ ਬਾਹਰ ਰੱਖਣੇ ਕੇਂਦਰ ਸਰਕਾਰ ਦੀ ਬਦਨੀਅਤੀ - ਗਿਆਨੀ ਹਰਪ੍ਰੀਤ ਸਿੰਘ

ਟਾਪ ਹੈਡਲਾਈਨ

ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget