ਪੜਚੋਲ ਕਰੋ

ਬਾਜਵਾ ਦਾ ਕੈਪਟਨ ਨੂੰ ਓਪਨ ਚੈਲੰਜ, ਜਨਤਕ ਬਹਿਸ ਦਾ ਦਿੱਤਾ ਸੱਧਾ

ਸੀਨੀਅਰ ਕਾਂਗਰਸੀ ਲੀਡਰ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਨੂ ਓਪਨ ਚੈਲੰਜ ਕਰਦੇ ਹੋਏ ਕਿਹਾ "ਮੈਂ ਖੁੱਲੇ ਤੌਰ 'ਤੇ ਕੈਪਟਨ ਅਮਰਿੰਦਰ ਸਿੰਘ ਨੂੰ ਹਿੰਮਤ ਨਾਲ ਜਨਤਕ ਬਹਿਸ ਦਾ ਸਦਾ ਦਿੰਦਾ ਹਾਂ, ਕਿ ਉਹ ਭੱਖਦੇ ਮੁੱਦਿਆਂ' ਤੇ ਮੇਰੇ ਨਾਲ ਬਹਿਸ ਕਰ ਲੈਣ ਅਤੇ ਜਨਤਾ ਨੂੰ ਜੱਜ ਬਣਨ ਦੇਣ।ਉਨ੍ਹਾਂ ਅਜਿਹਾ ਕਾਂਗਰਸੀ ਮੰਤਰੀਆਂ ਦੀ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਤੋਂ ਬਾਅਦ ਕਿਹਾ।

ਚੰਡੀਗੜ੍ਹ: ਸੀਨੀਅਰ ਕਾਂਗਰਸੀ ਲੀਡਰ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਨੂ ਓਪਨ ਚੈਲੰਜ ਕਰਦੇ ਹੋਏ ਕਿਹਾ "ਮੈਂ ਖੁੱਲੇ ਤੌਰ 'ਤੇ ਕੈਪਟਨ ਅਮਰਿੰਦਰ ਸਿੰਘ ਨੂੰ ਹਿੰਮਤ ਨਾਲ ਜਨਤਕ ਬਹਿਸ ਦਾ ਸਦਾ ਦਿੰਦਾ ਹਾਂ, ਕਿ ਉਹ ਭੱਖਦੇ ਮੁੱਦਿਆਂ' ਤੇ ਮੇਰੇ ਨਾਲ ਬਹਿਸ ਕਰ ਲੈਣ ਅਤੇ ਜਨਤਾ ਨੂੰ ਜੱਜ ਬਣਨ ਦੇਣ।ਉਨ੍ਹਾਂ ਅਜਿਹਾ ਕਾਂਗਰਸੀ ਮੰਤਰੀਆਂ ਦੀ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਤੋਂ ਬਾਅਦ ਕਿਹਾ। ਕਾਂਗਰਸੀ ਮੰਤਰੀਆਂ ਦਾ ਦੋਸ਼ ਸੀ ਕਿ ਜਿਸ ਤਰ੍ਹਾਂ ਬਾਜਵਾ ਪੰਜਾਬ ਦੀ ਕਾਂਗਰਸ ਸਰਕਾਰ ਦੇ ਕੰਮਕਾਜ 'ਤੇ ਸਵਾਲ ਉਠਾ ਰਹੇ ਹਨ ਉਹ ਗਲਤ ਤਰੀਕਾ ਹੈ। ਇਸ ਦੌਰਾਨ ਮੰਤਰੀਆਂ ਨੇ ਇਹ ਆਵਾਜ਼ ਚੁੱਕੀ ਕਿ ਜੇ ਬਾਜਵਾ ਨਾਰਾਜ਼ ਹਨ, ਤਾਂ ਉਹ ਇਸ ਨੂੰ ਜਨਤਕ ਮੰਚ' ਤੇ ਨਹੀਂ ਬਲਕਿ ਪਾਰਟੀ ਪਲੇਟਫਾਰਮ 'ਤੇ ਸਾਂਝਾ ਕਰਨ। ਇਸ ਤੇ ਬਾਜਵਾ ਨੇ ਜਵਾਬ ਦਿੰਦੇ ਹੋਏ ਕਿਹਾ ਮੇਰੀ ਜਵਾਬਦੇਹੀ ਪੰਜਾਬ ਦੇ ਲੋਕਾਂ ਪ੍ਰਤੀ ਹੈ ਅਤੇ ਮੈਂ ਕੈਪਟਨ ਦੀਆਂ ਇਨ੍ਹਾਂ ਹਰਕਤਾਂ ਅੱਗੇ ਝੁਕਣ ਵਾਲਾ ਨਹੀਂ ਹਾਂ। ਉਨ੍ਹਾਂ ਕਿਹਾ ਕਿ ਕੈਪਟਨ ਕੋਲ ਇੰਨੀ ਹਿੰਮਤ ਨਹੀਂ ਕਿ ਮੇਰੇ ਇਲਜ਼ਾਮਾਂ ਦਾ ਖੰਡਨ ਕਰਨ। ਇਸ ਲਈ ਅਜਿਹਾ ਕਰਨ ਲਈ ਉਨ੍ਹਾਂ ਨੂੰ ਕੈਬਨਿਟ ਦੇ ਸਹਿਯੋਗੀ ਸਾਥੀਆਂ ਦੀ ਜ਼ਰੂਰਤ ਸੀ। ਉਧਰ ਕਾਂਗਰਸੀ ਮੰਤਰੀਆਂ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਬਾਜਵਾ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਮਾਰਗ ‘ਤੇ ਚਲਦੇ ਦਿਖਾਈ ਦੇ ਰਹੇ ਹਨ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget