ਪੜਚੋਲ ਕਰੋ

ਆਟਾ ਵੰਡ ਸਕੀਮ ਪੰਜਾਬ 'ਚ ਭ੍ਰਿਸ਼ਟਾਚਾਰ ਦੇ ਦਰਵਾਜ਼ੇ ਖੋਲ੍ਹੇਗੀ - ਬਾਜਵਾ

ਬਾਜਵਾ ਦੇ ਅਨੁਸਾਰ ਭ੍ਰਿਸ਼ਟਾਚਾਰ ਦਾ ਪੈਰ ਅਸਲ ਵਿੱਚ ਦਿੱਲੀ ਵਿੱਚ ਪਿਆ ਹੈ ਜਿੱਥੇ ਅਰਵਿੰਦ ਕੇਜਰੀਵਾਲ ਸਰਕਾਰ ਸ਼ਰਾਬ ਦੀ ਲਾਬੀ ਦੇ ਪ੍ਰਭਾਵ ਹੇਠ ਬਣਾਈ ਗਈ ਖਾਮੀਆਂ ਅਤੇ ਇੱਕਤਰਫਾ ਆਬਕਾਰੀ ਨੀਤੀ ਕਾਰਨ ਪਹਿਲਾਂ ਹੀ ਕਟਹਿਰੇ ਵਿੱਚ ਹੈ।

ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਲਾਭਪਾਤਰੀਆਂ ਦੇ ਘਰ ਕਣਕ ਦਾ ਆਟਾ ਵੰਡਣ ਦੀ ਗ਼ਲਤ ਸੋਚ ਵਾਲੀ ਯੋਜਨਾ ਲਈ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ ਹੈ।

ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਵੱਡੇ ਕਾਰਪੋਰੇਟ ਘਰਾਣਿਆਂ ਦੀ ਸਲਾਹ 'ਤੇ ਸਿਆਸੀ ਲਾਹਾ ਲੈਣ ਲਈ ਕਾਹਲੀ 'ਚ ਸ਼ੁਰੂ ਕੀਤੀ ਗਈ ਇਹ ਸਕੀਮ ਹੈ। ਇਹ ਸਿਰਫ ਭ੍ਰਿਸ਼ਟਾਚਾਰ ਨੂੰ ਜਨਮ ਦੇਵੇਗੀ ਕਿਉਂਕਿ ਨਿੱਜੀ ਕੰਪਨੀਆਂ ਅਤੇ ਟਰਾਂਸਪੋਰਟਰ ਇਸ ਮੌਕੇ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਲਈ ਵਰਤਣਗੇ।

ਬਾਜਵਾ ਦੇ ਅਨੁਸਾਰ ਭ੍ਰਿਸ਼ਟਾਚਾਰ ਦਾ ਪੈਰ ਅਸਲ ਵਿੱਚ ਦਿੱਲੀ ਵਿੱਚ ਪਿਆ ਹੈ ਜਿੱਥੇ ਅਰਵਿੰਦ ਕੇਜਰੀਵਾਲ ਸਰਕਾਰ ਸ਼ਰਾਬ ਦੀ ਲਾਬੀ ਦੇ ਪ੍ਰਭਾਵ ਹੇਠ ਬਣਾਈ ਗਈ ਖਾਮੀਆਂ ਅਤੇ ਇੱਕਤਰਫਾ ਆਬਕਾਰੀ ਨੀਤੀ ਕਾਰਨ ਪਹਿਲਾਂ ਹੀ ਕਟਹਿਰੇ ਵਿੱਚ ਹੈ।

ਇਸ ਸਕੀਮ ਦੀ ਆੜ ਵਿੱਚ 'ਆਪ' ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਦੋਂ ਕਿ 17,000 ਤੋਂ ਵੱਧ ਡਿਪੂ ਹੋਲਡਰਾਂ ਨੂੰ ਪੂਰੀ ਤਰ੍ਹਾਂ ਬੇਰੁਜ਼ਗਾਰ ਕਰ ਦਿੱਤਾ ਜਾਵੇਗਾ। ਇਸ ਤੋਂ ਚੱਕੀਆੰ  ਵਾਲਿਆਂ ਦਾ ਵੀ ਰੁਜ਼ਗਾਰ ਖੁੱਸ ਜਾਵੇਗਾ।

ਬਾਜਵਾ ਨੇ ਕਿਹਾ ਕਿ 500 ਕਰੋੜ ਸਿਰਫ ਆਟਾ ਵੰਡਣ ਲਈ ਖ਼ਰਚ ਕਰਾ ਕੋਈ ਤੁਕ ਨਹੀਂ ਬਣਦੀ। ਇਸ ਪ੍ਰਕਿਰਿਆ ਨੂੰ ਪਹਿਲਾਂ ਹੀ ਰਾਸ਼ਨ ਡਿਪੂਆਂ ਦੁਆਰਾ ਚੰਗੀ ਤਰ੍ਹਾਂ ਸੰਭਾਲਿਆ ਜਾ ਰਿਹਾ ਹੈ। “ਅਜਿਹਾ ਜਾਪਦਾ ਹੈ ਜਿਵੇਂ ਅੱਜ ਦੀ ਸਰਕਾਰ ਦੇ ਨੇੜੇ ਕੁਝ ਨਿੱਜੀ ਖਿਡਾਰੀ ਹਨ ਜੋ ਇਸ ਸਕੀਮ ਤੋਂ ਜਲਦੀ ਪੈਸਾ ਕਮਾਉਣ ਲਈ ਉਤਸੁਕ ਹਨ”।

ਉਨ੍ਹਾਂ ਕਿਹਾ ਕਿ ਮੈਂ ਲਾਭਪਾਤਰੀਆਂ ਦੇ ਘਰ ਆਟਾ ਪਹੁੰਚਾਉਣ ਦੇ ਤਰਕ ਅਤੇ ਕਾਰਨ ਨੂੰ ਸਮਝਣ ਵਿੱਚ ਅਸਫਲ ਰਿਹਾ ਜਦੋਂ ਉਹ ਪਹਿਲਾਂ ਹੀ ਵਾਜਬ ਕੀਮਤ ਵਾਲੀਆਂ ਦੁਕਾਨਾਂ ਤੋਂ ਕਣਕ ਪ੍ਰਾਪਤ ਕਰ ਰਹੇ ਸਨ। ਕੀ ਅਜਿਹੀ ਮੰਗ ਨੂੰ ਲੈ ਕੇ ਕੋਈ ਜਨਤਕ ਰੋਸ ਸੀ ਜਾਂ ਇਹ ਸਸਤੀ ਪਬਲੀਸਿਟੀ ਹਾਸਲ ਕਰਨ ਦੀ ਇਕ ਹੋਰ ਚਾਲ ਹੈ। ਇਹ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ ਕਿ ਅਜਿਹੇ ਕਦਮ ਪਿੱਛੇ ਨਿਰੋਲ ਉਦੇਸ਼ ਸਿਰਫ ਸਿਆਸਤ ਹੈ, ਸਮਾਜ ਦੇ ਗਰੀਬ ਵਰਗਾਂ ਦੀ ਭਲਾਈ ਨਹੀਂ ਹੈ।
ਬਾਜਵਾ ਨੇ ਕਿਹਾ ਕਿ ਪਿਛਲੀ ਸਕੀਮ ਦੇ ਤਹਿਤ ਖਪਤਕਾਰਾਂ ਨੂੰ ਉਨ੍ਹਾਂ ਦੀ ਜ਼ਰੂਰਤ ਅਤੇ ਲੋੜ ਅਨੁਸਾਰ ਕਣਕ ਦਾ ਆਟਾ ਮੁਫਤ ਮਿਲ ਰਿਹਾ ਸੀ। ਬਾਜਵਾ ਨੇ ਕਿਹਾ, ਸਰਕਾਰ ਦੇ ਪਹਿਲੇ ਪ੍ਰਬੰਧ ਤਹਿਤ  ਵੱਡੀਆਂ ਆਟਾ ਮਿੱਲਾਂ ਦੀ ਬਜਾਏ ਛੋਟੇ ਚੱਕੀ ਕਾਰੋਬਾਰੀਆਂ ਨੂੰ ਉਤਸਾਹਿਤ ਕਰਨ ਚ ਯੋਗਦਾਨ ਪਾਇਆ।
ਬਾਜਵਾ ਨੇ ਪਿਛਲੀ ਕਾਂਗਰਸ ਸਰਕਾਰ ਦੌਰਾਨ ਸ਼ੁਰੂ ਕੀਤੀ “ਸਾਦੀ ਰਸੋਈ” ਸਕੀਮ ਨੂੰ ਕਾਇਮ ਰੱਖਣ ਵਿੱਚ ਅਸਫਲ ਰਹਿਣ ਲਈ ਵੀ ਭਗਵੰਤ ਮਾਨ ਦੀ ਆਲੋਚਨਾ ਕੀਤੀ।

ਟਾਪ ਹੈਡਲਾਈਨ

ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ
ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
Embed widget