ਪੜਚੋਲ ਕਰੋ

ਭਗਵੰਤ ਮਾਨ ਹੁਣ ਭ੍ਰਿਸ਼ਟ ਸਰਾਰੀ ਨੂੰ ਬਚਾਉਣਾ ਬੰਦ ਕਰੇ: ਬਾਜਵਾ

ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਕੋਲ ਆਪਣੀ ਕੈਬਨਿਟ ਵਿੱਚੋਂ ਭ੍ਰਿਸ਼ਟ ਸਰਾਰੀ ਨੂੰ ਬਰਖ਼ਾਸਤ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਨ ਹੁਣ ਜਾਣਬੁੱਝ ਕੇ ਇਸ ਮੁੱਦੇ ਨੂੰ ਟਾਲਣ ਦੀ ਕੋਸ਼ਿਸ਼ ਕਰ ਰਿਹਾ ਹੈ

Punjab News: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਉਹ ਆਪਣੇ ਭ੍ਰਿਸ਼ਟ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਖੱਲ ਬਚਾਉਣ ਲਈ ਕੋਈ ਵੀ ਕੋਸ਼ਿਸ਼ ਕਰਨ ਤੋਂ ਬਾਜ਼ ਆਉਣ। ਬਾਜਵਾ ਨੇ ਕਿਹਾ ਕਿ ਜਿਵੇਂ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਾਹਰ ਕਰ ਦਿੱਤਾ ਸੀ ਸਰਾਰੀ ਨੂੰ ਵੀ ਬਾਹਰ ਕੀਤਾ ਜਾਵੇ।

ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਸਮੇਤ ਪੰਜਾਬ ਭਰ ਵਿੱਚ ਕਾਂਗਰਸ ਪਾਰਟੀ ਦੇ ਸੂਬਾ ਵਿਆਪੀ ਧਰਨਿਆਂ ਦੀ ਅਗਵਾਈ ਕਰਨ ਵਾਲੇ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਕੋਲ ਆਪਣੀ ਕੈਬਨਿਟ ਵਿੱਚੋਂ ਭ੍ਰਿਸ਼ਟ ਸਰਾਰੀ ਨੂੰ ਬਰਖ਼ਾਸਤ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਨ ਹੁਣ ਜਾਣਬੁੱਝ ਕੇ ਇਸ ਮੁੱਦੇ ਨੂੰ ਟਾਲਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਆਡੀਓ ਕਲਿੱਪ ਜਿਸ ਵਿੱਚ ਸਰਾਰੀ ਨੂੰ ਆਪਣੇ ਓਐਸਡੀ ਤਰਸੇਮ ਲਾਲ ਕਪੂਰ ਨਾਲ ਅਧਿਕਾਰੀਆਂ ਤੋਂ ਪੈਸੇ ਵਸੂਲਣ ਲਈ ਸੌਦਾ ਤੈਅ ਕਰਦੇ ਸੁਣਿਆ ਗਿਆ ਸੀ, ਉਸ ਮਾਮਲੇ ਨੂੰ ਮਾਮੂਲੀ ਸਮਝਿਆ ਜਾ ਰਿਹਾ ਹੈ। ਭਗਵੰਤ ਮਾਨ ਗਿਰਗਿਟ ਨਾਲੋਂ ਵੀ ਤੇਜ਼ੀ ਨਾਲ ਰੰਗ ਬਦਲ ਰਿਹਾ ਹੈ।

ਬਾਜਵਾ ਨੇ ਕਿਹਾ ਕਿ ਭਗਵੰਤ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਜਦੋਂ ਉਨ੍ਹਾਂ ਨੇ ਆਪਣੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਹਟਾਇਆ ਸੀ, ਉਸ ਸਮੇਂ ਇੱਕ ਵੀਡੀਓ ਸੰਦੇਸ਼ ਵਿੱਚ ਦਾਅਵਾ ਕੀਤਾ ਸੀ ਕਿ ਉਹ ਠੇਕੇਦਾਰਾਂ ਤੋਂ ਇੱਕ ਪ੍ਰਤੀਸ਼ਤ ਕਮਿਸ਼ਨ ਮੰਗ ਰਿਹਾ ਸੀ। ਉਸ ਸਮੇਂ ਭਗਵੰਤ ਮਾਨ ਨੇ ਉੱਚ ਨੈਤਿਕ ਆਧਾਰ ਤੇ ਫੈਸਲਾ ਲਿਆ ਸੀ ਭਾਵੇਂ ਕਿ ਆਡੀਓ ਕਲਿੱਪ ਕਿਸੇ ਵੀ ਵਿਅਕਤੀ ਖ਼ਾਸ ਕਰਕੇ ਮੀਡੀਆ ਅਤੇ ਵਿਰੋਧੀ ਪਾਰਟੀਆਂ ਦੇ ਧਿਆਨ ਵਿੱਚ ਨਹੀਂ ਸੀ, ਫਿਰ ਵੀ ਮੁੱਖ ਮੰਤਰੀ ਨੇ ਆਪਣੇ ਹੀ ਕੈਬਨਿਟ ਮੰਤਰੀ ਵਿਰੁੱਧ ਸਖ਼ਤ ਕਾਰਵਾਈ ਕਰਕੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਮਿਸਾਲ ਕਾਇਮ ਕੀਤੀ ਸੀ।

ਬਾਜਵਾ ਨੇ ਕਿਹਾ ਕਿ ਸਰਾਰੀ ਦੇ ਮਾਮਲੇ ‘ਚ ਭਗਵੰਤ ਮਾਨ ਬਿਲਕੁਲ ਵੱਖਰਾ ਸਟੈਂਡ ਲੈ ਰਹੇ ਸਨ। “ਅਸਲ ਵਿੱਚ, ਸਰਾਰੀ ਮਾਮਲੇ ਨੇ ਭਗਵੰਤ ਮਾਨ ਸਰਕਾਰ ਦੇ ਦੋਹਰੇ ਮਾਪਦੰਡਾਂ ਨੂੰ ਪੂਰੀ ਤਰ੍ਹਾਂ ਨੰਗਾ ਕਰ ਦਿੱਤਾ ਹੈ। ਪਰ ਅਸੀਂ ਇਸ ਮੁੱਦੇ ਨੂੰ ਉਦੋਂ ਤੱਕ ਸੌਖੀ ਤਰ੍ਹਾਂ ਖਤਮ ਨਹੀਂ ਹੋਣ ਦੇਵਾਂਗੇ ਜਦੋਂ ਤੱਕ ਭਗਵੰਤ ਮਾਨ ਸਰਾਰੀ ਨੂੰ ਆਪਣੀ ਕੈਬਨਿਟ ਤੋਂ ਬਾਹਰ ਨਹੀਂ ਕਰ ਦਿੰਦੇ ਅਤੇ ਸੁਤੰਤਰ ਅਤੇ ਨਿਰਪੱਖ ਜਾਂਚ ਦੇ ਹੁਕਮ ਨਹੀਂ ਦਿੰਦੇ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

Sarwan Singh Pander| Shambu Border ਤੋਂ ਵੱਡੀ ਖ਼ਬਰ, ਕਿਸਾਨ 6 ਦਿਸੰਬਰ ਨੂੰ ਲਈ ਕਰਤਾ ਵੱਡਾ ਐਲਾਨAkali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget