ਪੜਚੋਲ ਕਰੋ

Punjab News: ਨਸ਼ਾ ਤਸਕਰੀ ‘ਚ ਸ਼ਾਮਲ ਵਿਧਾਇਕਾ ‘ਤੇ ਪਾਰਟੀ ਦੀ ਕਾਰਵਾਈ, 6 ਸਾਲਾਂ ਲਈ ਪਾਰਟੀ ਚੋਂ ਕੱਢਿਆ ਬਾਹਰ, ਬੀਤੇ ਦਿਨ ਹੋਈ ਗ੍ਰਿਫ਼ਤਾਰੀ

ਸਾਬਕਾ ਵਿਧਾਇਕ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਬਿਨਾਂ ਵਜ੍ਹਾ ਫਸਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ। ਉਹ ਸਿਆਸਤ ਦਾ ਸ਼ਿਕਾਰ ਹੋਈ ਹੈ। ਇਹ ਗੱਲ ਉਨ੍ਹਾਂ ਅੱਜ (ਵੀਰਵਾਰ) ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਮੀਡੀਆ ਦੇ ਸਾਹਮਣੇ ਕਹੀ।

Punjab News: ਨਸ਼ਾ ਤਸਕਰੀ ਦੇ ਦੋਸ਼ 'ਚ ਗ੍ਰਿਫ਼ਤਾਰ ਫ਼ਿਰੋਜ਼ਪੁਰ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ 'ਚੋਂ ਕੱਢ ਦਿੱਤਾ ਹੈ। ਭਾਜਪਾ ਨੇ ਇੱਕ ਪੱਤਰ ਜਾਰੀ ਕਰਕੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਦੀ ਜਾਣਕਾਰੀ ਦਿੱਤੀ ਹੈ।

ਸਾਬਕਾ ਵਿਧਾਇਕ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਬਿਨਾਂ ਵਜ੍ਹਾ ਫਸਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ। ਉਹ ਸਿਆਸਤ ਦਾ ਸ਼ਿਕਾਰ ਹੋਈ ਹੈ। ਇਹ ਗੱਲ ਉਨ੍ਹਾਂ ਅੱਜ (ਵੀਰਵਾਰ) ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਮੀਡੀਆ ਦੇ ਸਾਹਮਣੇ ਕਹੀ।

ਇਸ ਦੌਰਾਨ ਪੁਲਿਸ ਟੀਮ ਉਸ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲੈ ਕੇ ਆਈ। ਉਸ ਦਾ ਭਤੀਜਾ ਵੀ ਉਸ ਦੇ ਨਾਲ ਸੀ। ਜਦੋਂ ਉਸ ਨੂੰ ਪੁੱਛਿਆ ਗਿਆ ਕਿ ਕੀ ਉਸ ਦੇ ਘਰੋਂ ਕੋਈ ਵਸੂਲੀ ਹੋਈ ਹੈ ਤਾਂ ਸਤਕਾਰ ਕੌਰ ਨੇ ਜਵਾਬ ਦਿੱਤਾ ਕਿ ਘਰੋਂ ਕੁਝ ਵੀ ਬਰਾਮਦ ਨਹੀਂ ਹੋਇਆ। ਸੋਨਾ ਉਸਦਾ ਪੁਰਾਣਾ ਸੀ। ਜਿੱਥੋਂ ਤੱਕ ਪੈਸੇ ਦੀ ਗੱਲ ਹੈ, ਉਸਨੇ ਆਪਣੀ ਕਾਰ ਵੇਚ ਦਿੱਤੀ ਹੈ। ਉਸ ਨੇ ਪੈਸੇ ਘਰ ਵਿੱਚ ਰੱਖੇ ਹੋਏ ਸਨ।

ਫ਼ਿਰੋਜ਼ਪੁਰ ਦੇਹਾਤ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਅਤੇ ਉਸ ਦੇ ਭਤੀਜੇ ਨੂੰ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਬੁੱਧਵਾਰ ਨੂੰ ਨਸ਼ਾ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਕੁੱਲ 128 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਸਾਬਕਾ ਵਿਧਾਇਕ ਦੇ ਡਰਾਈਵਰ ਨੇ ਆਪਣੀ ਕਾਰ ਪੁਲਿਸ ਮੁਲਾਜ਼ਮ 'ਤੇ ਚੜ੍ਹਾ ਦਿੱਤੀ। ਜਿਸ ਕਾਰਨ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਿਆ।

ਟੀਮ ਨੇ ਮੌਕੇ ਤੋਂ ਇੱਕ ਕਰੂਜ਼ ਅਤੇ ਇੱਕ BMW ਕਾਰ ਵੀ ਜ਼ਬਤ ਕੀਤੀ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਪੁਲੀਸ ਦੀ ਜਾਂਚ ਅਜੇ ਜਾਰੀ ਹੈ। ਮੁਹਾਲੀ ਦੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ SGPC ਦੀ ਪ੍ਰਤੀਕਰਮ, ਬੋਲੇ- 'ਸੰਗਤਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਰਹਿਣ ਸੁਚੇਤ'

Crime News: ਰੋਡ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਇਲਾਕੇ 'ਚ ਦਹਿਸ਼ਤ

ਕਾਰ ਦੇ ਅੰਦਰੋਂ ਮਿਲੀ ਚੰਡੀਗੜ੍ਹ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਲਾਸ਼, ਸਦਮੇ 'ਚ ਪਰਿਵਾਰ

UPI ਵਰਤਣ ਵਾਲਿਆਂ ਲਈ ਵੱਡਾ ਅਪਡੇਟ, ਲੈਣ-ਦੇਣ 'ਤੇ ਲੱਗ ਸਕਦੀ ਫੀਸ, ਸਰਕਾਰ ਬਣਾ ਰਹੀ ਇਹ ਯੋਜਨਾ
UPI ਵਰਤਣ ਵਾਲਿਆਂ ਲਈ ਵੱਡਾ ਅਪਡੇਟ, ਲੈਣ-ਦੇਣ 'ਤੇ ਲੱਗ ਸਕਦੀ ਫੀਸ, ਸਰਕਾਰ ਬਣਾ ਰਹੀ ਇਹ ਯੋਜਨਾ
Advertisement
ABP Premium

ਵੀਡੀਓਜ਼

ਸੁਨੰਦਾ ਵਾਂਗ ਹਿਮਾਂਸ਼ੀ ਨੇ ਦੱਸੀ ਕਹਾਣੀ , ਮੈਂ ਵੀ ਰੋਂਦੀ ਸੀ ਕੀ ਮੇਰਾ ਕੰਮ ਨਾ ਖੋਵੋਬੱਬੂ ਮਾਨ ਨੇ ਦਿੱਤਾ ਸੁਨੰਦਾ ਦਾ ਸਾਥ , ਬੀਬੀ ਤੇਰੇ ਨਾਲ ਡੱਟ ਕੇ ਖੜੇ ਹਾਂਗਾਇਕ Singga ਨੂੰ ਜਾਨ ਦਾ ਖ਼ਤਰਾ , ਮੈਂ ਵਾਰ ਵਾਰ ਘਰ ਬਦਲ ਰਿਹਾਂ, ਸੁਣੋ ਹਾਲਸੁਨੰਦਾ ਸ਼ਰਮਾ ਮਾਮਲੇ 'ਚ ਪਿੰਕੀ ਨੂੰ ਰਾਹਤ , ਮਾਮਲੇ 'ਚ ਗਿਰਫਤਾਰੀ ਹੈ ਗੈਰਕਾਨੂੰਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ SGPC ਦੀ ਪ੍ਰਤੀਕਰਮ, ਬੋਲੇ- 'ਸੰਗਤਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਰਹਿਣ ਸੁਚੇਤ'
Punjab News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ SGPC ਦੀ ਪ੍ਰਤੀਕਰਮ, ਬੋਲੇ- 'ਸੰਗਤਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਰਹਿਣ ਸੁਚੇਤ'
Crime News: ਰੋਡ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਇਲਾਕੇ 'ਚ ਦਹਿਸ਼ਤ
Crime News: ਰੋਡ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਇਲਾਕੇ 'ਚ ਦਹਿਸ਼ਤ
ਕਾਰ ਦੇ ਅੰਦਰੋਂ ਮਿਲੀ ਚੰਡੀਗੜ੍ਹ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਲਾਸ਼, ਸਦਮੇ 'ਚ ਪਰਿਵਾਰ
ਕਾਰ ਦੇ ਅੰਦਰੋਂ ਮਿਲੀ ਚੰਡੀਗੜ੍ਹ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਲਾਸ਼, ਸਦਮੇ 'ਚ ਪਰਿਵਾਰ
UPI ਵਰਤਣ ਵਾਲਿਆਂ ਲਈ ਵੱਡਾ ਅਪਡੇਟ, ਲੈਣ-ਦੇਣ 'ਤੇ ਲੱਗ ਸਕਦੀ ਫੀਸ, ਸਰਕਾਰ ਬਣਾ ਰਹੀ ਇਹ ਯੋਜਨਾ
UPI ਵਰਤਣ ਵਾਲਿਆਂ ਲਈ ਵੱਡਾ ਅਪਡੇਟ, ਲੈਣ-ਦੇਣ 'ਤੇ ਲੱਗ ਸਕਦੀ ਫੀਸ, ਸਰਕਾਰ ਬਣਾ ਰਹੀ ਇਹ ਯੋਜਨਾ
Punjab News: ਭਲਕੇ ਹੋਏਗੀ ਕੈਬਨਿਟ ਦੀ ਅਹਿਮ ਮੀਟਿੰਗ, ਬਜਟ ਸੈਸ਼ਨ ਬੁਲਾਉਣ ਨੂੰ ਮਿਲ ਸਕਦੀ ਮਨਜ਼ੂਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-03-2025)

Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ

ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ

Embed widget