ਪੜਚੋਲ ਕਰੋ

ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ, ਕੱਲ੍ਹ ਹੋਇਆ ਅੰਤਿਮ ਸਸਕਾਰ; ਵੱਡੀ ਗਿਣਤੀ 'ਚ ਪਹੁੰਚੇ ਲੋਕ

Mansa News: ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ (Antim Ardas) 15 ਨਵੰਬਰ ਨੂੰ ਹੋਵੇਗੀ। ਉਨ੍ਹਾਂ ਦੀ ਅੰਤਿਮ ਅਰਦਾਸ ਇਤਿਹਾਸਕ ਗੁਰਦੁਆਰਾ ਸ਼੍ਰੀ ਸੁਲੀਸਰ ਸਾਹਿਬ ਵਿਖੇ ਹੋਵੇਗੀ।

Mansa News: ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ (Antim Ardas) 15 ਨਵੰਬਰ ਨੂੰ ਹੋਵੇਗੀ। ਉਨ੍ਹਾਂ ਦੀ ਅੰਤਿਮ ਅਰਦਾਸ ਇਤਿਹਾਸਕ ਗੁਰਦੁਆਰਾ ਸ਼੍ਰੀ ਸੁਲੀਸਰ ਸਾਹਿਬ ਵਿਖੇ ਹੋਵੇਗੀ।

ਦੱਸ ਦਈਏ ਝੋਟਾ ਦੇ ਕਤਲ ਤੋਂ 26 ਦਿਨ ਬਾਅਦ ਮਾਨਸਾ ਵਿੱਚ ਸਸਕਾਰ ਕੀਤਾ ਗਿਆ। ਉਨ੍ਹਾਂ ਦੇ ਦੋ ਪੁੱਤਰ, ਅੰਗਦਵੀਰ ਅਤੇ ਹਰਫਤੇਹ ਨੇ ਚਿਤਾ ਨੂੰ ਅਗਨੀ ਦਿੱਤੀ। ਅੰਤਿਮ ਸਸਕਾਰ ਦੌਰਾਨ ਦੋਵਾਂ ਪੁੱਤਰਾਂ ਨੇ "ਝੋਟੇ ਦੇ ਅਮਰ ਰਹਿਣ" ਦੇ ਨਾਅਰੇ ਲਗਾਏ।

ਉਨ੍ਹਾਂ ਦੀ ਪਤਨੀ ਮਨਪ੍ਰੀਤ ਕੌਰ ਪੂਰਾ ਸਮਾਂ "ਵਾਹਿਗੁਰੂ" ਦਾ ਜਾਪ ਕਰਦੀ ਰਹੀ। ਦੀਵਾਲੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਲੋਕ ਪਰਵਿੰਦਰ ਝੋਟਾ ਨੂੰ ਅੰਤਿਮ ਵਿਦਾਇਗੀ ਦੇਣ ਲਈ ਇਕੱਠੇ ਹੋਏ।

ਝੋਟਾ ਦੇ ਪਿਤਾ ਨੇ ਵੀ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਉਨ੍ਹਾਂ ਨੇ ਮਾਨਸਾ ਦੇ SSP ਵੈਭਵ ਚੌਧਰੀ ਨੂੰ ਹਟਾਉਣ ਦੀ ਮੰਗ ਕਰਦਿਆਂ ਹੋਇਆਂ ਖਾਣ ਤੋਂ ਪਰਹੇਜ਼ ਕੀਤਾ ਸੀ। ਇਨਸਾਫ ਕਮੇਟੀ ਨੇ ਸਪੱਸ਼ਟ ਕੀਤਾ ਕਿ ਭਾਵੇਂ ਵਿਰੋਧ ਖਤਮ ਹੋ ਗਿਆ, ਪਰ ਇਹ ਪਰਿਵਾਰ ਦੇ ਨਾਲ ਰਹੇਗਾ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਦੀਵਾਲੀ ਦੀ ਸ਼ਾਮ ਮੋਗਾ 'ਚ ਚੱਲੀਆਂ ਤਾਬੜਤੋੜ ਗੋਲੀਆਂ, ਮੱਚੀ ਸਨਸਨੀ
ਦੀਵਾਲੀ ਦੀ ਸ਼ਾਮ ਮੋਗਾ 'ਚ ਚੱਲੀਆਂ ਤਾਬੜਤੋੜ ਗੋਲੀਆਂ, ਮੱਚੀ ਸਨਸਨੀ
ਦੀਵਾਲੀ ਦੀ ਰਾਤ ਵਾਪਰਿਆ ਭਿਆਨਕ ਹਾਦਸਾ, ਘਰ 'ਚ ਅੱਗ ਲੱਗਣ ਨਾਲ ਬਜ਼ੁਰਗ ਦੀ ਮੌਤ; ਮੱਚਿਆ ਚੀਕ ਚੀਹਾੜਾ
ਦੀਵਾਲੀ ਦੀ ਰਾਤ ਵਾਪਰਿਆ ਭਿਆਨਕ ਹਾਦਸਾ, ਘਰ 'ਚ ਅੱਗ ਲੱਗਣ ਨਾਲ ਬਜ਼ੁਰਗ ਦੀ ਮੌਤ; ਮੱਚਿਆ ਚੀਕ ਚੀਹਾੜਾ
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
Embed widget