ਪੜਚੋਲ ਕਰੋ

Passport ਬਣਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ, ਛੇਤੀ ਕਰ ਲਓ ਅਪਲਾਈ, ਲੱਗਣ ਜਾ ਰਹੀ...

Punjab News: ਪਾਸਪੋਰਟ ਬਣਾਉਣ ਵਾਲਿਆਂ ਨੂੰ ਲੈਕੇ ਜ਼ਰੂਰੀ ਖਬਰ ਸਾਹਮਣੇ ਆਈ ਹੈ। ਜਲੰਧਰ ਵਿੱਚ ਪਾਸਪੋਰਟ ਨੂੰ ਲੈਕੇ ਵਿਸ਼ੇਸ਼ ਅਦਾਲਤ ਲੱਗਣ ਜਾ ਰਹੀ ਹੈ।

Punjab News: ਪਾਸਪੋਰਟ ਬਣਾਉਣ ਵਾਲਿਆਂ ਨੂੰ ਲੈਕੇ ਜ਼ਰੂਰੀ ਖਬਰ ਸਾਹਮਣੇ ਆਈ ਹੈ। ਇੱਥੇ ਤੁਹਾਨੂੰ ਦੱਸ ਦਈਏ ਕਿ ਰਿਜ਼ਨਲ ਪਾਸਪੋਰਟ ਅਧਿਕਾਰੀ ਯਸ਼ਪਾਲ ਨੇ ਦੱਸਿਆ ਕਿ 25 ਫਰਵਰੀ, 2026 ਨੂੰ ਰਿਜ਼ਨਲ ਪਾਸਪੋਰਟ ਦਫ਼ਤਰ, ਐਸਸੀਓ ਨੰਬਰ 42-51, ਪਾਕੇਟ 1, ਬੱਸ ਸਟੈਂਡ, ਜਲੰਧਰ ਨੇੜੇ ਇੱਕ ਪਾਸਪੋਰਟ ਅਦਾਲਤ ਲਗਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਪਾਸਪੋਰਟ ਅਦਾਲਤ ਦਾ ਉਦੇਸ਼ ਉਨ੍ਹਾਂ ਸਾਰੀਆਂ ਸ਼੍ਰੇਣੀਆਂ ਦੇ ਬਿਨੈਕਾਰਾਂ ਨੂੰ ਰਾਹਤ ਦੇਣਾ ਹੈ, ਜਿਨ੍ਹਾਂ ਦੀਆਂ ਅਰਜ਼ੀਆਂ 31 ਜਨਵਰੀ, 2026 ਤੱਕ ਕਿਸੇ ਵੀ ਕਾਰਨ ਕਰਕੇ ਲੰਬਿਤ ਰਹਿ ਗਈਆਂ ਹਨ।

ਉਨ੍ਹਾਂ ਕਿਹਾ ਕਿ ਯੋਗ ਬਿਨੈਕਾਰ ਨਿਰਧਾਰਤ ਮਿਤੀ ਨੂੰ ਸਵੇਰੇ 9:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਲੋੜੀਂਦੇ ਦਸਤਾਵੇਜ਼ਾਂ ਸਮੇਤ ਦਫ਼ਤਰ ਪਹੁੰਚ ਸਕਦੇ ਹਨ, ਤਾਂ ਜੋ ਲੰਬਿਤ ਅਰਜ਼ੀਆਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਸਕੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਵਿਦੇਸ਼ ਮੰਤਰਾਲੇ ਨੇ ਪਾਸਪੋਰਟ ਅਰਜ਼ੀਆਂ ਦੀ ਪ੍ਰਕਿਰਿਆ ਲਈ ਕਿਸੇ ਵੀ ਏਜੰਸੀ ਜਾਂ ਵਿਚੋਲੇ ਨੂੰ ਅਧਿਕਾਰਤ ਨਹੀਂ ਕੀਤਾ ਹੈ। ਉਨ੍ਹਾਂ ਨੇ ਬਿਨੈਕਾਰਾਂ ਨੂੰ ਸਿਰਫ਼ ਵਿਦੇਸ਼ ਮੰਤਰਾਲੇ ਦੀ ਅਧਿਕਾਰਤ ਵੈੱਬਸਾਈਟ, www.passportindia.gov.in ਰਾਹੀਂ ਹੀ ਅਰਜ਼ੀ ਦੇਣ ਦੀ ਸਲਾਹ ਦਿੱਤੀ ਤਾਂ ਕਿ ਕਿਸੇ ਏਜੰਟ ਜਾਂ ਵਿਚੋਲੀਏ ਦੀ ਧੋਖਾਧੜੀ ਤੋਂ ਬਚਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਬਿਨੈਕਾਰ ਪਾਸਪੋਰਟ ਨਾਲ ਸਬੰਧਤ ਕਿਸੇ ਵੀ ਸਹਾਇਤਾ ਲਈ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget