ਪੜਚੋਲ ਕਰੋ

Passport: ਅੱਜ ਤੋਂ ਨਹੀਂ ਬਣਨਗੇ ਪਾਸਪੋਰਟ! ਇੰਨੇ ਦਿਨਾਂ ਲਈ ਬੰਦ ਰਹਿਣਗੀਆਂ ਸੇਵਾਵਾਂ

Passport: ਜੇਕਰ ਤੁਸੀਂ ਵੀ ਪਾਸਪੋਰਟ ਬਣਾਉਣ ਬਾਰੇ ਸੋਚ ਰਹੇ ਹੋ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ। ਦੱਸ ਦਈਏ ਕਿ 29 ਅਗਸਤ ਤੋਂ 2 ਸਤੰਬਰ ਤੱਕ ਪਾਸਪੋਰਟ ਬਣਾਉਣ ਦਾ ਕੰਮ ਨਹੀਂ ਹੋਵੇਗਾ।

Passport: ਜੇਕਰ ਤੁਸੀਂ ਵੀ ਪਾਸਪੋਰਟ ਲਈ ਅਪਲਾਈ ਕਰਨ ਜਾ ਰਹੇ ਹੋ ਤਾਂ ਪਹਿਲਾਂ ਆਹ ਖ਼ਬਰ ਜ਼ਰੂਰ ਪੜ੍ਹ ਲਓ, ਇਹ ਖਬਰ ਤੁਹਾਡੇ ਮਤਲਬ ਦੀ ਹੈ।

ਦੱਸ ਦਈਏ ਕਿ 29 ਅਗਸਤ ਤੋਂ 2 ਸਤੰਬਰ ਤੱਕ ਪਾਸਪੋਰਟ ਬਣਾਉਣ ਦਾ ਕੰਮ ਨਹੀਂ ਹੋਵੇਗਾ। ਦੇਸ਼ ਭਰ ਦੇ ਪਾਸਪੋਰਟ ਦਫ਼ਤਰਾਂ ’ਚ ਪਾਸਪੋਰਟ ਵਿਭਾਗ ਦੇ ਪੋਰਟਲ ਬੰਦ ਰਹਿਣਗੇ। ਤਕਨੀਕੀ ਰੱਖ-ਰਖਾਅ ਕਾਰਨ ਸਹੂਲਤ ਪੰਜ ਦਿਨਾਂ ਲਈ ਉਪਲਬਧ ਨਹੀਂ ਹੋਵੇਗੀ। ਇਹ ਜਾਣਕਾਰੀ ਪਾਸਪੋਰਟ ਵਿਭਾਗ ਨੇ ਦਿੱਤੀ ਹੈ।

ਉੱਥੇ ਹੀ ਇਸ ਦੌਰਾਨ ਆਮ ਲੋਕਾਂ ਤੋਂ ਇਲਾਵਾ ਸਾਰੇ ਐੱਮ.ਈ.ਏ., ਆਰ.ਪੀ.ਓ, ਬੀ.ਓ.ਆਈ., ਆਈ.ਐੱਸ.ਪੀ., ਡੀ.ਓ.ਪੀ. ਤੇ ਪੁਲਸ ਅਧਿਕਾਰੀਆਂ ਲਈ ਸਿਸਟਮ ਉਪਲਬਧ ਨਹੀਂ ਹੋਵੇਗਾ। 30 ਅਗਸਤ ਲਈ ਪਹਿਲਾਂ ਤੋਂ ਹੀ ਬੁੱਕ ਅਰਜ਼ੀਆਂ ਨੂੰ ਮੁੜ-ਨਿਰਧਾਰਿਤ ਕੀਤਾ ਜਾਵੇਗਾ ਤੇ ਬਿਨੈਕਾਰਾਂ ਨੂੰ ਵੱਖਰੇ ਤੌਰ ’ਤੇ ਸੂਚਿਤ ਕੀਤਾ ਜਾਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget