ਪੜਚੋਲ ਕਰੋ

Punjab News: ਪਾਦਰੀ ਬਜਿੰਦਰ ਦਾ ਇੱਕ ਹੋਰ ਕਾਰਾ, ਦਫ਼ਤਰ 'ਚ ਕੀਤੀ ਕੁੱਟਮਾਰ, ਮਹਿਲਾ ਦੇ ਸਾਰਿਆਂ ਸਾਹਮਣੇ ਜੜਿਆ ਥੱਪੜ, ਦੇਖੋ ਵੀਡੀਓ

ਇਸ ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਪਾਦਰੀ ਬਜਿੰਦਰ ਦੇ ਦਫਤਰ ਵਿੱਚ ਕੁਝ ਲੋਕ ਉਸ ਨੂੰ ਮਿਲਣ ਲਈ ਆਉਂਦੇ ਹਨ ਪਰ ਉਹ ਇਸ ਦੌਰਾਨ ਉਨ੍ਹਾਂ ਉੱਤੇ ਭੜਕ ਜਾਂਦਾ ਹੈ ਤੇ ਉਹ ਇਕ ਆਦਮੀ ਕੋਲ ਜਾ ਕੇ ਉਸ ਨਾਲ ਲੜਾਈ ਕਰਨ ਲੱਗ ਜਾਂਦਾ ਹੈ। 

Punjab News: ਪੰਜਾਬ ਵਿੱਚ ਧਰਮ ਪਰਿਵਰਤਨ ਕਰਵਾਉਣ ਵਿੱਚ ਸਭ ਤੋਂ ਮੋਹਰੀ ਤੇ ਅਕਸਰ ਹੀ ਵਿਵਾਦਾਂ ’ਚ ਰਹਿਣ ਵਾਲੇ ਪਾਦਰੀ ਬਜਿੰਦਰ (Bajinder Singh) ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਤੋਂ ਵੱਧ ਸਕਦੀਆਂ ਹਨ। ਦਰਸਲਅ, ਪਾਦਰੀ ਬਜਿੰਦਰ ਦੇ ਦਫ਼ਤਰ ਦੀ ਇਕ ਸੀਸੀਟੀਵੀ ਵੀਡੀਉ ਵਾਇਰਲ ਹੋ ਰਹੀ ਹੈ। ਜਿਸ ਵਿਚ ਬਜਿੰਦਰ ਅਪਣਾ ਗੁੱਸਾ ਲੋਕਾਂ ’ਤੇ ਕੱਢਦਾ ਦਿਖਾਈ ਦੇ ਰਿਹਾ ਹੈ। 

ਇਸ ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਪਾਦਰੀ ਬਜਿੰਦਰ ਦੇ ਦਫਤਰ ਵਿੱਚ ਕੁਝ ਲੋਕ ਉਸ ਨੂੰ ਮਿਲਣ ਲਈ ਆਉਂਦੇ ਹਨ ਪਰ ਉਹ ਇਸ ਦੌਰਾਨ ਉਨ੍ਹਾਂ ਉੱਤੇ ਭੜਕ ਜਾਂਦਾ ਹੈ ਤੇ ਉਹ ਇਕ ਆਦਮੀ ਕੋਲ ਜਾ ਕੇ ਉਸ ਨਾਲ ਲੜਾਈ ਕਰਨ ਲੱਗ ਜਾਂਦਾ ਹੈ। 

ਇਸ ਤੋਂ ਬਾਅਦ ਬਜਿੰਦਰ ਕੋਲ ਬੈਠੀ ਮਹਿਲਾ ਨਾਲ ਲੜਾਈ ਕਰਦਾ ਹੈ ਤੇ ਉਸ ਦੇ ਚਪੇੜ ਮਾਰਦਾ ਹੈ ਤੇ ਉਸ ਨੂੰ ਗਲ ਤੋਂ ਫੜ੍ਹ ਕੇ ਪਰ੍ਹਾਂ ਕਰਦਾ ਹੈ। ਇਹ ਪਤਾ ਨਹੀਂ ਲੱਗ ਸਕਿਆ ਕਿ ਮਾਮਲਾ ਕੀ ਸੀ ਤੇ ਉਥੇ ਬੈਠੇ ਲੋਕ ਕੌਣ ਸਨ। ਪਰ ਇਸ ਦੇ ਸਾਹਮਣੇ ਆਉਣ ਤੋਂ ਬਾਅਦ ਉਸ ਦੀਆਂ ਮੁਸ਼ਕਿਲਾਂ ਜ਼ਰੂਰ ਵਧ ਸਕਦੀਆਂ ਹਨ।

ਜਾਣਕਾਰੀ ਅਨੁਸਾਰ ਪਾਦਰੀ ਬਜਿੰਦਰ ਵਿਰੁਧ ਪਹਿਲਾਂ ਤੋਂ ਦੋ ਜਿਨਸੀ ਸੋਸ਼ਣ ਦੇ ਮਾਮਲੇ ਵੀ ਦਰਜ ਹਨ। ਇਨ੍ਹਾਂ ਵਿਚ ਇਕ ਮਾਮਲਾ ਕਪੂਰਥਲੇ ਤੇ ਦੂਜਾ ਮੋਹਾਲੀ ਨਾਲ ਸਬੰਧਤ ਹੈ।

ਜਿਣਸੀ ਸੋਸ਼ਣ ਦਾ ਮਾਮਲਾ

ਥਾਣਾ ਸਿਟੀ ਕਪੂਰਥਲਾ ਵਿੱਚ ਦਰਜ ਐਫਆਈਆਰ ਦੇ ਅਨੁਸਾਰ ਇੱਕ ਨੌਜਵਾਨ ਔਰਤ ਨੇ ਪਾਦਰੀ 'ਤੇ ਗੰਭੀਰ ਦੋਸ਼ ਲਗਾਏ ਹਨ। ਪੀੜਤਾ ਨੇ ਦੱਸਿਆ ਕਿ ਅਕਤੂਬਰ 2017 ਵਿੱਚ ਉਹ 17 ਸਾਲਾਂ ਦੀ ਸੀ, ਜਦੋਂ ਉਸ ਦੇ ਮਾਤਾ-ਪਿਤਾ ਜਲੰਧਰ ਦੇ ਤਾਜਪੁਰ ਵਿੱਚ ਸਥਿਤ 'ਦਿ ਚਰਚ ਆਫ਼ ਗਲੋਰੀ ਐਂਡ ਵਿਜ਼ਡਮ' ਜਾਣ ਲੱਗ ਪਏ ਸਨ। ਪਾਦਰੀ ਨੇ ਉਸ ਦਾ ਫ਼ੋਨ ਨੰਬਰ ਲੈ ਲਿਆ ਅਤੇ ਅਣਉਚਿਤ ਮੈਸੇਜ ਭੇਜਣੇ ਸ਼ੁਰੂ ਕਰ ਦਿੱਤੇ।

ਪੀੜਤਾ ਦੇ ਅਨੁਸਾਰ, 2022 ਵਿੱਚ ਪਾਦਰੀ ਉਸ ਨੂੰ ਐਤਵਾਰ ਨੂੰ ਚਰਚ ਦੇ ਕੈਬਿਨ ਵਿੱਚ ਇਕੱਲਾ ਬਿਠਾਉਂਦਾ ਸੀ ਅਤੇ ਉਸ ਨਾਲ ਛੇੜਛਾੜ ਕਰਦਾ ਸੀ। ਪਾਦਰੀ ਨੇ ਸ਼ਿਕਾਇਤ ਕਰਨ 'ਤੇ ਉਸ ਨੂੰ ਅਤੇ ਉਸਨਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਇਨ੍ਹਾਂ ਘਟਨਾਵਾਂ ਤੋਂ ਪੀੜਤ ਬੁਰੀ ਤਰ੍ਹਾਂ ਡਰਿਆ ਹੋਇਆ ਹੈ। ਉਸ ਨੇ ਇਹ ਵੀ ਦੱਸਿਆ ਕਿ ਪਾਦਰੀ ਦੀਆਂ ਇਨ੍ਹਾਂ ਹਰਕਤਾਂ ਕਾਰਨ ਉਹ ਡਿਪਰੈਸ਼ਨ ਵਿੱਚ ਚਲੀ ਗਈ ਅਤੇ ਉਸ ਨੂੰ ਪੈਨਿਕ ਅਟੈਕ ਆਉਣੇ ਸ਼ੁਰੂ ਹੋ ਗਏ, ਜਿਸ ਲਈ ਉਸ ਦਾ ਲੰਬੇ ਸਮੇਂ ਤੱਕ ਇਲਾਜ ਚੱਲਿਆ। ਪੀੜਤ ਦੇ ਬਿਆਨ ਦੇ ਆਧਾਰ 'ਤੇ ਪੁਲਿਸ ਨੇ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget