ਪੜਚੋਲ ਕਰੋ

ਪਰਾਲੀ ਨਾ ਸਾੜਣ ਦੇ ਮਾਮਲੇ ‘ਚ ਪਠਾਨਕੋਟ ਜ਼ਿਲ੍ਹੇ ਦੇ ਕਿਸਾਨ ਬਣੇ ਮਿਸਾਲ, ਪਰਾਲੀ ਵੇਚ ਕਮਾਏ 112 ਕਰੋੜ 8 ਲੱਖ 75 ਹਜ਼ਾਰ ਰੁਪਏ

ਪਰਾਲੀ ਨਾ ਸਾੜਣ ਨੂੰ ਲੈ ਕੇ ਜਿੱਥੇ ਸੂਬਾ ਸਰਕਾਰਾਂ ਕਿਸਾਨਾਂ ਨੂੰ ਜਾਗਰੂਕ ਕਰ ਰਹੀਆਂ ਹਨ ਅਜਿਹੇ ‘ਚ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਦੇ ਕਿਸਾਨ ਹੋਰਨਾਂ ਕਿਸਾਨਾਂ ਲਈ ਮਿਸਾਲ ਬਣ ਰਹੇ ਹਨ। ਸਰਕਾਰ ਨੇ ਲਗਾਤਾਰ ਚੌਥੇ ਸਾਲ ਪਠਾਨਕੋਟ ਨੂੰ ਪ੍ਰਦੁਸ਼ਣ ਰਹਿਤ ਜ਼ਿਲ੍ਹਾ ਦੀ ਖਿਤਾਬ ਦਿੱਤਾ ਹੈ।

ਪਠਾਨਕੋਟ: ਪਰਾਲੀ ਨਾ ਸਾੜਣ ਨੂੰ ਲੈ ਕੇ ਜਿੱਥੇ ਸੂਬਾ ਸਰਕਾਰਾਂ ਕਿਸਾਨਾਂ ਨੂੰ ਜਾਗਰੂਕ ਕਰ ਰਹੀਆਂ ਹਨ ਅਜਿਹੇ ‘ਚ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਦੇ ਕਿਸਾਨ ਹੋਰਨਾਂ ਕਿਸਾਨਾਂ ਲਈ ਮਿਸਾਲ ਬਣ ਰਹੇ ਹਨ। ਸਰਕਾਰ ਨੇ ਲਗਾਤਾਰ ਚੌਥੇ ਸਾਲ ਪਠਾਨਕੋਟ ਨੂੰ ਪ੍ਰਦੁਸ਼ਣ ਰਹਿਤ ਜ਼ਿਲ੍ਹਾ ਦੀ ਖਿਤਾਬ ਦਿੱਤਾ ਹੈ। ਡੀਸੀ ਰਾਮਬੀਰ ਨੇ ਵੀਰਵਾਰ ਨੂੰ ਮਿੰਨੀ ਸਕੱਤਰੇਤ ‘ਚ ਜ਼ਿਲ੍ਹੇ ਦੇ 570 ਕਿਸਾਨਾਂ ਨੂੰ ਸ਼ਲਾਘਾ ਪੱਤਰ ਦੇ ਸਨਮਾਨਿਤ ਕੀਤਾ। ਪਠਾਨਕੋਟ ‘ਚ 2017 ‘12 ਅਤੇ 2018 ‘ਚ ਪਰਾਲੀ ਸਾੜਣ ਦੇ ਮਹਿਜ਼ 9 ਮਾਮਲੇ ਸਾਹਿਣੇ ਆਏ ਸੀ। ਜਦਕਿ ਇਸ ਸਾਲ ਪਰਾਲੀ ਸਾੜਣ ਦੇ ਮਹਿਜ਼ ਦੋ ਮਾਮਲੇ ਹੀ ਸਾਹਮਣੇ ਆਏ ਹਨ। ਜਿਨ੍ਹਾਂ ਪਿੰਡਾਂ ਦੇ ਕਿਸਾਨਾਂ ਨੇ ਅੱਗ ਲਗਾਈ ਉਨ੍ਹਾਂ ‘ਤੇ ਮਾਮਲੇ ਦਰਜ ਕੀਤੇ ਗਏ ਜਦਕਿ ਇੱਕ ਮਾਮਲੇ ‘ਚ ਸਰਪਮਚ ਨੂੰ ਹੀ ਸਸਪੈਂਡ ਕਰ ਦਿੱਤਾ ਗਿਆ ਸੀ। ਜ਼ਿਲ੍ਹੇ ‘ਚ ਕਿਸਾਨਾਂ ਨੇ 27 ਹਜ਼ਾਰ ਹੈਕਰੇਅਰ ‘ਚ ਝੋਨੇ ਦੀ ਬਿਜਾਈ ਕੀਤੀ। ਜਿਸ ‘ਚ ਕਰੀਬ 80 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਪੈਦਾਵਰ ਦੇ ਨਾਲ 1.5 ਲੱਖ ਮੀਟ੍ਰਿਕ ਟਨ ਪਰਾਲੀ ਵੀ ਪੈਦਾ ਹੁੰਦੀ ਹੈ। ਇਸ ਨੂੰ ਲੈ ਖੇਤੀਬਾੜੀ ਵਿਭਾਗ ਨੇ ਵੱਡੇ ਪੱਧਰ ‘ਤੇ ਕਿਸਾਨਾਂ ਤਕ ਸੁਨੇਹੇ ਭੇਜੇ। ਜਿਸ ਤੋਂ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਪਰਾਲੀ ਗੁਰਜਰ ਭਾਈਚਾਰੇ ਨੂੰ ਵੇਚੀ। 4200 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਕਿਸਾਨਾਂ ਨੇ ਪਰਾਲੀ ਵੇਚ 112 ਕਰੋੜ 8 ਲੱਖ 75 ਹਜ਼ਾਰ ਰੁਪਏ ਦੀ ਕਮਾਈ ਕੀਤੀ। ਇਸ ਦੇ ਨਾਲ ਹੀ ਪਠਾਨਕੋਟ ਜ਼ਿਲ੍ਹੇ ਦੇ ਡੀਸੀ ਨੇ ਦੱਸਿਆ ਕਿ ਪਰਾਲੀ ਤੋਂ ਨਿਜਾਤ ਪਾਉਣ ਲਈ ਕੁਝ ਮਸ਼ੀਨਾਂ ਈਜਾਦ ਹੋ ਚੁੱਕੀਆਂ ਹਨ। ਜਿਨ੍ਹਾਂ ਨੂੰ ਇੱਕ ਕਿਸਾਨ ਵੱਲੋਂ ਖਰੀਦਣਾ ਮੁਸ਼ਕਿਲ ਸੀ ਜਿਸ ਕਰਕੇ ਕਿਸਾਨਾਂ ਦੇ ਗਰੁਪਾਂ ਬਣਾਏ ਗਏ ਜਿਨ੍ਹਾਂ ਨੇ ਮਿਲਕੇ ਵੱਖ-ਵੱਖ ਮਸ਼ੀਨਾਂ ਖਰੀਦੀਆਂ। ਪ੍ਰਸਾਸ਼ਨ ਨੇ ਜ਼ਿਲਹੈ ‘ਚ 10 ਮਸ਼ੀਨਰੀ ਬੈਂਕ ਵੀ ਸਥਾਪਿਤ ਕੀਤੇ ਅਤੇ ਕਿਸਾਨਾਂ ਨੂੰ 80 ਫੀਸਦ ਸਬਸਿਡੀ ‘ਤੇ ਮਸ਼ੀਨਰੀ ਉਪਲੱਬਧ ਕਰਵਾਈ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget