ਪੜਚੋਲ ਕਰੋ

Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 

Pathankot News : ਪਠਾਨਕੋਟ ਜ਼ਿਲ੍ਹੇ ਦੇ ਸਰਹੱਦੀ ਇਲਾਕੇ ਭੋਆ ਅਧੀਨ ਪੈਂਦੇ ਪਿੰਡ ਰਾਏਪੁਰ 'ਚ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਇੱਕ ਖੇਤ ਵਿੱਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਦੀ ਸੂਚਨਾ ਸਾਹਮਣੇ ਆਈ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ

Pathankot News : ਪਠਾਨਕੋਟ ਜ਼ਿਲ੍ਹੇ ਦੇ ਸਰਹੱਦੀ ਇਲਾਕੇ ਭੋਆ ਅਧੀਨ ਪੈਂਦੇ ਪਿੰਡ ਰਾਏਪੁਰ 'ਚ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਇੱਕ ਖੇਤ ਵਿੱਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਦੀ ਸੂਚਨਾ ਸਾਹਮਣੇ ਆਈ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਥਾਨਕ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਕਿਸਾਨ ਬਲਦੇਵ ਸਿੰਘ ਹਰ ਰੋਜ਼ ਦੀ ਤਰ੍ਹਾਂ ਆਪਣੇ ਖੇਤ ਵਿੱਚ ਖੇਤੀਬਾੜੀ ਦਾ ਕੰਮ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਨਜ਼ਰ ਖੇਤ ਦੇ ਵਿਚਕਾਰ ਪਈ ਇੱਕ ਸ਼ੱਕੀ ਵਸਤੂ 'ਤੇ ਪਈ, ਜੋ ਦੇਖਣ ਵਿੱਚ ਕਿਸੇ ਬੰਬ ਵਰਗੀ ਲੱਗ ਰਹੀ ਸੀ। ਬਲਦੇਵ ਸਿੰਘ ਨੇ ਸੂਝਬੂਝ ਦਾ ਪਰਚਾ ਦਿੰਦਿਆਂ ਉਸ ਵਸਤੂ ਨੂੰ ਹੱਥ ਨਹੀਂ ਲਾਇਆ ਅਤੇ ਤੁਰੰਤ ਸਥਾਨਕ ਪੁਲਿਸ ਨੂੰ ਸੂਚਨਾ ਦਿੱਤੀ।

ਸੁਰੱਖਿਆ ਏਜੰਸੀਆਂ ਨੇ ਇਲਾਕੇ ਨੂੰ ਘੇਰਿਆ, ਜਾਂਚ ਜਾਰੀ

ਬੰਬ ਵਰਗੀ ਵਸਤੂ ਮਿਲਣ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਭਾਰੀ ਪੁਲਿਸ ਬਲ ਮੌਕੇ 'ਤੇ ਪਹੁੰਚਿਆ ਅਤੇ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਇਲਾਕੇ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਘੇਰਾਬੰਦੀ ਕਰ ਦਿੱਤੀ। ਘਟਨਾ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਬੰਬ ਨਿਰੋਧਕ ਦਸਤੇ ਅਤੇ ਹੋਰ ਤਕਨੀਕੀ ਮਾਹਿਰਾਂ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ।

ਜਾਂਚ ਰਿਪੋਰਟ ਤੋਂ ਬਾਅਦ ਹੀ ਹੋਵੇਗੀ ਸਥਿਤੀ ਸਪੱਸ਼ਟ

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਵੇਲੇ ਇਹ ਕਹਿਣਾ ਜਲਦਬਾਜ਼ੀ ਹੋਵੇਗੀ ਕਿ ਖੇਤ ਵਿੱਚ ਮਿਲੀ ਵਸਤੂ ਅਸਲ ਵਿੱਚ ਕੋਈ ਸਰਗਰਮ ਬੰਬ ਜਾਂ ਸ਼ੈੱਲ ਹੈ ਜਾਂ ਫਿਰ ਕੋਈ ਪੁਰਾਣੀ ਧਾਤ ਦੀ ਵਸਤੂ। ਇਸ ਦੀ ਅਸਲੀਅਤ ਤਕਨੀਕੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ। ਸੁਰੱਖਿਆ ਏਜੰਸੀਆਂ ਵੱਲੋਂ ਵਸਤੂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਨੇ ਲੋਕਾਂ ਨੂੰ ਕੀਤੀ ਅਪੀਲ

ਸਰਹੱਦੀ ਇਲਾਕਾ ਹੋਣ ਕਾਰਨ ਪੁਲਿਸ ਨੇ ਆਮ ਲੋਕਾਂ ਨੂੰ ਪੂਰੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਪੁਲਿਸ ਨੇ ਕਿਹਾ ਕਿ ਜੇ ਕਿਸੇ ਨੂੰ ਆਪਣੇ ਆਲੇ-ਦੁਆਲੇ, ਖੇਤਾਂ ਜਾਂ ਕਿਸੇ ਸੁੰਨਸਾਨ ਥਾਂ 'ਤੇ ਕੋਈ ਲਾਵਾਰਿਸ ਜਾਂ ਸ਼ੱਕੀ ਵਸਤੂ ਦਿਖਾਈ ਦੇਵੇ ਤਾਂ ਉਸ ਨੂੰ ਬਿਲਕੁਲ ਹੱਥ ਨਾ ਲਾਇਆ ਜਾਵੇ। ਅਜਿਹੀ ਸਥਿਤੀ ਵਿੱਚ ਤੁਰੰਤ ਸਥਾਨਕ ਪੁਲਿਸ ਜਾਂ ਸਿਵਲ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

ਟਾਪ ਹੈਡਲਾਈਨ

ਸ਼ਨੀਵਾਰ ਨੂੰ ਇਨ੍ਹਾਂ ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ! ਜਾਣੋ ਕਿਉਂ?
ਸ਼ਨੀਵਾਰ ਨੂੰ ਇਨ੍ਹਾਂ ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ! ਜਾਣੋ ਕਿਉਂ?
Punjab News: ਪੰਜਾਬ ਕਾਂਗਰਸ ਦੀ ਉੱਚ ਪੱਧਰੀ ਮੀਟਿੰਗ ਅੱਜ, ਚੋਣ ਕਮੇਟੀ ਦੇ ਆਗੂ ਮੌਜੂਦ ਰਹਿਣਗੇ; ਉਮੀਦਵਾਰਾਂ ਦੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ ਆਇਆ ਸਾਹਮਣੇ...
ਪੰਜਾਬ ਕਾਂਗਰਸ ਦੀ ਉੱਚ ਪੱਧਰੀ ਮੀਟਿੰਗ ਅੱਜ, ਚੋਣ ਕਮੇਟੀ ਦੇ ਆਗੂ ਮੌਜੂਦ ਰਹਿਣਗੇ; ਉਮੀਦਵਾਰਾਂ ਦੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ ਆਇਆ ਸਾਹਮਣੇ...
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਚਾਹ 'ਚ ਨੀਂਦ ਦੀਆਂ ਗੋਲੀਆਂ ਪਾ ਕੇ ਪਿਓ ਦੀ ਕੀਤੀ ਹੱਤਿਆ; ਇੰਝ ਕਰ'ਤਾ ਕਾਂਡ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਚਾਹ 'ਚ ਨੀਂਦ ਦੀਆਂ ਗੋਲੀਆਂ ਪਾ ਕੇ ਪਿਓ ਦੀ ਕੀਤੀ ਹੱਤਿਆ; ਇੰਝ ਕਰ'ਤਾ ਕਾਂਡ
ਆਮ ਆਦਮੀ ਪਾਰਟੀ ਨੇ ਕੀਤਾ ਜਥੇਬੰਦਕ ਢਾਂਚੇ ਦਾ ਵਿਸਥਾਰ, 21 ਨਵੇਂ ਅਹੁਦੇਦਾਰਾਂ ਦੀ ਸੂਚੀ ਦਾ ਕੀਤਾ ਐਲਾਨ
ਆਮ ਆਦਮੀ ਪਾਰਟੀ ਨੇ ਕੀਤਾ ਜਥੇਬੰਦਕ ਢਾਂਚੇ ਦਾ ਵਿਸਥਾਰ, 21 ਨਵੇਂ ਅਹੁਦੇਦਾਰਾਂ ਦੀ ਸੂਚੀ ਦਾ ਕੀਤਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Punjab News : 10 ਰੁਪਏ ਦੇ ਕੁਰਕੁਰੇ ਦਾ ਲਾਲਚ ਦੇ ਕੇ ਮਾਸੂਮ ਨੂੰ ਲੈ ਗਿਆ ਜੰਗਲ, ਫਿਰ ਕਰ ਦਿੱਤਾ ਵੱਡਾ ਕਾਂਡ!
Punjab News : 10 ਰੁਪਏ ਦੇ ਕੁਰਕੁਰੇ ਦਾ ਲਾਲਚ ਦੇ ਕੇ ਮਾਸੂਮ ਨੂੰ ਲੈ ਗਿਆ ਜੰਗਲ, ਫਿਰ ਕਰ ਦਿੱਤਾ ਵੱਡਾ ਕਾਂਡ!
Weather Update : ਠੰਢ ਵਿਚਕਾਰ 18 ਸੂਬਿਆਂ 'ਚ ਮੀਂਹ ਦਾ ਅਲਰਟ ,ਜਾਣੋ ਪੰਜਾਬ, ਦਿੱਲੀ, ਯੂਪੀ ਤੇ ਬਿਹਾਰ ਦਾ ਮੌਸਮ
Weather Update : ਠੰਢ ਵਿਚਕਾਰ 18 ਸੂਬਿਆਂ 'ਚ ਮੀਂਹ ਦਾ ਅਲਰਟ ,ਜਾਣੋ ਪੰਜਾਬ, ਦਿੱਲੀ, ਯੂਪੀ ਤੇ ਬਿਹਾਰ ਦਾ ਮੌਸਮ
Embed widget