ਪੜਚੋਲ ਕਰੋ

ਪਠਾਨਕੋਟ ਦੇ ਇਸ ਪਿੰਡ 'ਚ ਲੁਕੇ ਹੋਏ ਸ਼ੱਕੀ ਵਿਅਕਤੀ, ਦੋ ਦਿਨਾਂ ਬਾਅਦ ਮੁੜ ਦੇਖੀ ਹਲਚਲ, ਰਾਤ ਨੂੰ ਘਰਾਂ 'ਚ ਦਾਖਲ ਹੋ ਕੇ ਮੰਗੀ ਰੋਟੀ 

Pathankot: ਪਠਾਨਕੋਟ ਦੇ ਮਮੂਨ ਖੇਤਰ ਦੇ ਅਧਿਨ ਆਉਂਦੇ ਪਿੰਡ ਫਾਗਤੌਲੀ ਵਿੱਚ ਸ਼ੱਕੀਆਂ ਦੀ ਹਲਚਲ ਇੱਕ ਵਾਰ ਮੁੜ ਤੋਂ ਦੇਖੀ ਗਈ। ਤਿੰਨ ਦਿਨ ਪਹਿਲਾਂ ਇਸੇ ਹੀ ਪਿੰਡ ਵਿੱਚ 7 ਸ਼ੱਕੀਆਂ ਨੇ ਇੱਕ ਮਹਿਲਾ ਦੇ ਘਰ ਜਾ ਕੇ ਰੋਟੀ ਦੀ ਮੰਗ ਕੀਤੀ ਸੀ...

Pathankot: ਪਠਾਨਕੋਟ ਦੇ ਮਮੂਨ ਖੇਤਰ ਦੇ ਅਧਿਨ ਆਉਂਦੇ ਪਿੰਡ ਫਾਗਤੌਲੀ ਵਿੱਚ ਸ਼ੱਕੀਆਂ ਦੀ ਹਲਚਲ ਇੱਕ ਵਾਰ ਮੁੜ ਤੋਂ ਦੇਖੀ ਗਈ। ਤਿੰਨ ਦਿਨ ਪਹਿਲਾਂ ਇਸੇ ਹੀ ਪਿੰਡ ਵਿੱਚ 7 ਸ਼ੱਕੀਆਂ ਨੇ ਇੱਕ ਮਹਿਲਾ ਦੇ ਘਰ ਜਾ ਕੇ ਰੋਟੀ ਦੀ ਮੰਗ ਕੀਤੀ ਸੀ ਤਾਂ ਬੀਤੀ ਰਾਤ ਮੁੜ ਤੋਂ ਇਹ ਸ਼ੱਕੀ ਇਸ ਪਿੰਡ ਵਿੱਚ ਦਿਖਾਈ ਦਿੱਤੇ।

ਹਲਾਂਕਿ ਹੁਣ ਇਹਨਾਂ ਦੀ ਗਿਣਤੀ 7 ਨਹੀਂ ਬਲਕਿ 3 ਸੀ। ਪਿੰਡ ਫਾਗਤੌਲੀ ਵਾਸੀ ਬਲਰਾਮ ਸਿੰਘ ਅਨੁਸਾਰ ਰਾਤ ਕਰੀਬ 2.30 ਵਜੇ ਤਿੰਨ ਸ਼ੱਕੀ ਵਿਅਕਤੀ ਕੰਧ ਟੱਪ ਕੇ ਉਸ ਦੇ ਘਰ ਆਏ ਅਤੇ ਰੋਟੀ ਮੰਗਣ ਲੱਗੇ। ਪਰ ਉਸ ਨੇ ਕਮਰੇ ਦਾ ਦਰਵਾਜ਼ਾ ਨਹੀਂ ਖੋਲ੍ਹਿਆ ਅਤੇ ਨਾ ਹੀ ਉਹਨਾਂ ਦੀ ਮੰਗ ਦਾ ਜਵਾਬ ਦਿੱਤਾ। 

ਬਲਰਾਮ ਸਿੰਘ ਨੇ ਦੱਸਿਆ ਕਿ ਤਿੰਨਾਂ ਸ਼ੱਕੀਆਂ ਕੋਲ ਵੱਡੇ-ਵੱਡੇ ਬੈਗ ਸਨ ਅਤੇ ਉਨ੍ਹਾਂ ਨੇ ਕਾਲੇ ਕੱਪੜੇ ਪਾਏ ਹੋਏ ਸਨ। ਉਸ ਨੇ ਆਵਾਜ਼ ਮਾਰ ਕੇ ਕਿਹਾ, ਉੱਠੋ ਸਾਨੂੰ ਭੁੱਖ ਲੱਗੀ ਹੋਈ ਹੈ, ਰੋਟੀ ਦੇ ਦਿਓ। ਉਹ ਤਿੰਨ-ਚਾਰ ਵਾਰ ਬੋਲੇ ਅਤੇ ਫਿਰ ਪਰਦੇ 'ਤੇ ਲਾਲ ਬੱਤੀ ਦੀ ਰੌਸ਼ਨੀ ਮਾਰ ਕੇ ਪਰਿਵਾਰ ਵਾਲਿਆਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ, ਪਰ ਘਰ 'ਚ ਅੰਦਰ ਬਲਰਾਮ ਸਿੰਘ ਹੋਰਾਂ ਨੇ ਕੋਈ ਜਵਾਬ ਨਹੀਂ ਦਿੱਤਾ।

ਪਠਾਨਕੋਟ ਦੇ ਇਸ ਪਿੰਡ 'ਚ ਲੁਕੇ ਹੋਏ ਸ਼ੱਕੀ ਵਿਅਕਤੀ, ਦੋ ਦਿਨਾਂ ਬਾਅਦ ਮੁੜ ਦੇਖੀ ਹਲਚਲ, ਰਾਤ ਨੂੰ ਘਰਾਂ 'ਚ ਦਾਖਲ ਹੋ ਕੇ ਮੰਗੀ ਰੋਟੀ 

ਜਿਸ ਤੋਂ ਬਾਅਦ ਬਲਰਾਮ ਦੀ ਪਤਨੀ ਨੇ ਪੁਲਿਸ ਨੂੰ ਬੁਲਾਉਣ ਲਈ ਕਿਹਾ ਤਾਂ ਬਲਰਾਮ ਸਟੋਰ ਵਿੱਚ ਜਾ ਕੇ ਪੁਲਿਸ ਨੂੰ ਫੋਨ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ  ਪਰ ਨੈੱਟਵਰਕ ਨਾ ਹੋਣ ਕਾਰਨ ਕਾਲ ਨਹੀਂ ਹੋ ਸਕੀ। ਉਹਨਾਂ ਦੇ ਚਾਚੇ ਦਾ ਫ਼ੋਨ ਵੀ ਨਹੀਂ ਲੱਗਿਆ।

ਪਰਵਿਾਰ ਕਮਰੇ ਦੀਆਂ ਖਿੜਕੀਆਂ 'ਚ ਪਰਦੇ ਦੇ ਪਿੱਛੇ ਤੋਂ ਚੁੱਪਚਾਪ ਸ਼ੱਕੀਆਂ ਦੀਆਂ ਹਰਕਤਾਂ ਨੂੰ ਦੇਖਦਾ ਰਿਹਾ। ਇਸ ਦੌਰਾਨ ਉਪਰੋਂ ਹੈਲੀਕਾਪਟਰ ਲੰਘਣ ਦੀ ਆਵਾਜ਼ ਸੁਣ ਕੇ ਸ਼ੱਕੀ ਵਿਅਕਤੀ ਕਦੇ ਪੌੜੀਆਂ ਤੋਂ ਹੇਠਾਂ ਆ ਜਾਂਦੇ ਸਨ ਅਤੇ ਕਦੇ ਉੱਪਰ ਚੜ੍ਹ ਜਾਂਦੇ ਸੀ। ਸਵੇਰੇ ਕਰੀਬ 4.30 ਵਜੇ ਤੱਕ ਉਨ੍ਹਾਂ ਦੀ ਆਵਾਜਾਈ ਉੱਥੇ ਜਾਰੀ ਰਹੀ।

ਇਸੇ ਪਿੰਡ ਵਿੱਚ 23 ਜੁਲਾਈ ਦੀ ਸ਼ਾਮ ਕਰੀਬ 7 ਵਜੇ ਸੱਤ ਸ਼ੱਕੀ ਵਿਅਕਤੀ ਦੇਖੇ ਗਏ ਸਨ।  ਉਹ ਪਿੰਡ ਦੀ ਔਰਤ ਸੀਮਾ ਦੇਵੀ ਦੇ ਘਰ ਆਇਆ ਅਤੇ ਰੋਟੀ ਦੀ ਮੰਗ ਕੀਤੀ। ਇਨ੍ਹਾਂ ਸੱਤ ਸ਼ੱਕੀਆਂ ਦੀ ਹਰਕਤ ਸਾਹਮਣੇ ਆਉਣ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲੀਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਹਾਲਾਂਕਿ ਅਜੇ ਤੱਕ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਪਰ ਸ਼ੱਕੀ ਵਿਅਕਤੀਆਂ ਦੇ ਬੂਟ ਪ੍ਰਿੰਟ ਜੰਗਲੀ ਖੇਤਰ ਵਿੱਚ ਇੱਕ ਥਾਂ ਤੋਂ ਮਿਲੇ ਹਨ। ਪੁਲਿਸ ਨੇ ਸੀਮਾ ਦੇਵੀ ਦੀ ਮਦਦ ਨਾਲ ਇੱਕ ਸ਼ੱਕੀ ਵਿਅਕਤੀ ਦਾ ਸਕੈਚ ਵੀ ਤਿਆਰ ਕਰਵਾਇਆ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget