ਪੜਚੋਲ ਕਰੋ

ਭਿਆਨਕ ਗਰਮੀ 'ਚ ਟ੍ਰੇਨਿੰਗ ਦੌਰਾਨ ਫੌਜ ਦੇ ਇਕ ਜਵਾਨ ਦੀ ਮੌਤ, ਕਈ ਗੰਭੀਰ ਬਿਮਾਰ 

ਭਾਰਤੀ ਫੌਜ ਦੀ ਚੰਡੀਮੰਦਰ ਸਥਿਤ ਪੱਛਮੀ ਕਮਾਨ ਨੇ ਬਿਆਨ ਜਾਰੀ ਕਰਕੇ ਦੱਸਿਆ, 'ਖਰਾਬ ਮੌਸਮ ਕਾਰਨ ਪਠਾਨਕੋਟ ਦੇ ਕਰੀਬ ਇਕ ਜਵਾਨ ਦੀ ਮੌਤ ਹੋ ਗਈ।

ਪਠਾਨਕੋਟ: ਸ਼ਹਿਰ ਦੇ ਨੇੜੇ ਭਾਰਤੀ ਫੌਜ ਦੀ ਟ੍ਰੇਨਿੰਗ ਦੌਰਾਨ ਇਕ ਜਵਾਨ ਦੀ ਮੌਤ ਹੋ ਗਈ ਤੇ ਚਾਰ ਹੋਰ ਜਵਾਨ ਬਿਮਾਰ ਹੋ ਗਏ। ਗਰਮੀ ਕਾਰਨ ਕਰੀਬ ਦੋ ਦਰਜਨ ਜਵਾਨ ਇਸ ਟ੍ਰੇਨਿੰਗ ਦੌਰਾਨ ਬੇਹੋਸ਼ ਹੋ ਗਏ ਸਨ। ਟ੍ਰੇਨਿੰਗ 'ਚ ਕੁੱਲ 11 ਅਫਸਰ, 11 ਜੇਸੀਓ ਤੇ 120 ਜਵਾਨ ਸ਼ਾਮਲ ਸਨ। ਕੁੱਲ 10 ਜਵਾਨ ਅਜੇ ਵੀ ਹਸਪਤਾਲ 'ਚ ਭਰਤੀ ਹਨ।

ਭਾਰਤੀ ਫੌਜ ਦੀ ਚੰਡੀਮੰਦਰ ਸਥਿਤ ਪੱਛਮੀ ਕਮਾਨ ਨੇ ਬਿਆਨ ਜਾਰੀ ਕਰਕੇ ਦੱਸਿਆ, 'ਖਰਾਬ ਮੌਸਮ ਕਾਰਨ ਪਠਾਨਕੋਟ ਦੇ ਕਰੀਬ ਇਕ ਜਵਾਨ ਦੀ ਮੌਤ ਹੋ ਗਈ। ਜਦਕਿ ਕਈ ਹੋਰ ਬਿਮਾਰ ਜਵਾਨਾਂ ਨੂੰ ਮਿਲਟਰੀ ਹਸਪਤਾਲ ਭਰਤੀ ਕਰਵਾਇਆ।  ਬਿਮਾਰ ਜਵਾਨਾਂ ਨੂੰ ਲੋੜੀਂਦਾ ਇਲਾਜ ਦਿੱਤਾ ਜਾ ਰਿਹਾ ਹੈ

ਹਾਲਾਂਕਿ ਭਾਰਤੀ ਫੌਜ ਨੇ ਆਪਣੇ ਬਿਆਨ 'ਚ ਇਹ ਨਹੀਂ ਦੱਸਿਆ ਕਿ ਆਖਿਰ ਕਿਸ ਤਰ੍ਹਾਂ ਦੀ ਟ੍ਰੇਨਿੰਗ ਚੱਲ ਰਹੀ ਸੀ। ਜਾਣਕਾਰੀ ਮੁਤਾਬਕ ਜਵਾਨਾਂ ਨੂੰ ਦਸ ਕਿਲੋਮੀਟਰ ਦੀ ਦੌੜ 'ਚ ਹਿੱਸਾ ਲੈਣ ਦੇ ਹੁਕਮ ਦਿੱਤੇ ਗਏ ਸਨ। ਇਹ ਦੌੜ ਫੌਜ ਦੀ ਟ੍ਰੇਨਿੰਗ ਦਾ ਹਿੱਸਾ ਸੀ ਤੇ ਉਨ੍ਹਾਂ ਦੀ ਸਮਰੱਥਾ ਦੇਖਣ ਲਈ ਕੀਤੀ ਕਰਵਾਈ ਜਾ ਰਹੀ ਸੀ। ਇਸ ਦੌਰਾਨ ਉਨ੍ਹਾਂ ਦੇ ਸਰੀਰ 'ਤੇ ਹਥਿਆਰ ਤੇ ਦੂਜੇ ਫੌਜੀ ਸਾਜੋ ਸਮਾਨ ਵੀ ਸੀ। ਬੇਹੱਦ ਗਰਮੀ ਤੇ ਹਿਊਮਿਡ ਮੌਸਮ ਦੇ ਚੱਲਦਿਆਂ ਕਰੀਬ ਦੋ ਦਰਜਨ ਜਵਾਨ ਬੇਹੋਸ਼ ਹੋ ਗਏ। ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਗਈ ਤੇ ਚਾਰ ਜਵਾਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਭਾਰਤੀ ਫੌਜ ਦੀ ਪੱਛਮੀ ਕਮਾਨ ਦੇ ਅੰਤਰਗਤ ਨੌਵੀਂ ਕੋਰ ਨੇ ਇਸ ਟ੍ਰੇਨਿੰਗ ਦਾ ਆਯੋਜਨ ਕੀਤਾ ਸੀ। ਨੌਵੀਂ ਕੋਰ ਨੂੰ ਰਾਇਜਿੰਗ ਕੋਰ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ ਤੇ ਇਸ ਦਾ ਹੈੱਡ ਕੁਆਰਟਰ ਹਿਮਾਚਲ ਪ੍ਰਦੇਸ਼ ਦੇ ਯੋਲ 'ਚ ਹੈ। ਪਠਾਨਕੋਟ ਦੇ ਨਾਲ ਲੱਗਦੀ ਪਾਕਿਸਤਾਨ ਦੀ ਸਰਹੱਦ ਇਸ ਕੋਰ ਦੇ ਅੰਤਰਗਤ ਆਉਂਦੀ ਹੈ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget