ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਪੁਲਿਸ ਦੇ ਅੜਿੱਕੇ ਆਇਆ ਚੋਰ ਗੈਂਗ, ਬੁਲਿਟ ਤੇ ਪਲਸਰ ਸਣੇ ਚੋਰੀ ਦੇ 10 ਮੋਟਰਸਾਈਕਲ ਬਰਾਮਦ
ਮੋਟਰਸਾਈਕਲਾਂ ਵਿੱਛ 8 ਸਪਲੈਂਡਰ, ਇੱਕ ਪਲਸਰ ਤੇ ਇੱਕ ਬੁਲਿਟ ਸ਼ਾਮਲ ਹੈ। ਪੁਲਿਸ ਨੇ ਦੱਸਿਆ ਕਿ ਇਸ ਗਰੋਹ ਦੇ 4 ਮੈਂਬਰ ਹਨ, ਜਿਨ੍ਹਾਂ ਵਿੱਚੋਂ ਤਿੰਨ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਇੱਕ ਹਾਲੇ ਫਰਾਰ ਹੈ। ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ।
![ਪੁਲਿਸ ਦੇ ਅੜਿੱਕੇ ਆਇਆ ਚੋਰ ਗੈਂਗ, ਬੁਲਿਟ ਤੇ ਪਲਸਰ ਸਣੇ ਚੋਰੀ ਦੇ 10 ਮੋਟਰਸਾਈਕਲ ਬਰਾਮਦ pathankot police arrested 3 members of motorcycle theft gang along with 10 motorcycles ਪੁਲਿਸ ਦੇ ਅੜਿੱਕੇ ਆਇਆ ਚੋਰ ਗੈਂਗ, ਬੁਲਿਟ ਤੇ ਪਲਸਰ ਸਣੇ ਚੋਰੀ ਦੇ 10 ਮੋਟਰਸਾਈਕਲ ਬਰਾਮਦ](https://static.abplive.com/wp-content/uploads/sites/5/2019/07/10095829/unnamed-file.jpg?impolicy=abp_cdn&imwidth=1200&height=675)
ਪਠਾਨਕੋਟ: ਪਠਾਨਕੋਟ ਪੁਲਿਸ ਨੇ ਇੱਕ ਮੋਟਰਸਾਈਕਲ ਚੋਰ ਗਰੋਹ ਦੇ ਤਿੰਨ ਮੈਂਬਰ ਕਾਬੂ ਕੀਤੇ ਹਨ। ਇਨ੍ਹਾਂ ਕੋਲੋਂ ਚੋਰੀ ਕੀਤੇ ਹੋਏ 10 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਇਸ ਗਰੋਹ ਦਾ ਇੱਕ ਮੈਂਬਰ ਹਾਲੇ ਵੀ ਫਰਾਰ ਹੈ।
ਮਾਮਲੇ ਬਾਰੇ ਐਸਪੀ ਜਾਂਚ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾ ਲਾ ਕੇ ਇਨ੍ਹਾਂ ਨੂੰ ਫੜਿਆ ਹੈ। ਪੁਲਿਸ ਨੇ ਜਦੋਂ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਤਾਂ ਇਨ੍ਹਾਂ ਕੋਲੋਂ ਚੋਰੀ ਕੀਤੇ 10 ਮੋਟਰਸਾਈਕਲ ਬਰਾਮਦ ਕੀਤੇ ਗਏ।
ਮੋਟਰਸਾਈਕਲਾਂ ਵਿੱਛ 8 ਸਪਲੈਂਡਰ, ਇੱਕ ਪਲਸਰ ਤੇ ਇੱਕ ਬੁਲਿਟ ਸ਼ਾਮਲ ਹੈ। ਪੁਲਿਸ ਨੇ ਦੱਸਿਆ ਕਿ ਇਸ ਗਰੋਹ ਦੇ 4 ਮੈਂਬਰ ਹਨ, ਜਿਨ੍ਹਾਂ ਵਿੱਚੋਂ ਤਿੰਨ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਇੱਕ ਹਾਲੇ ਫਰਾਰ ਹੈ। ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)