ਪੜਚੋਲ ਕਰੋ

Pathankot 'ਚ ਦਰੱਖਤ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼ , 5 ਦਿਨਾਂ ਤੋਂ ਸੀ ਲਾਪਤਾ ,ਪਰਿਵਾਰ ਨੂੰ ਕਤਲ ਦਾ ਸ਼ੱਕ 

ਪਠਾਨਕੋਟ ਦੇ ਨਾਲ ਲੱਗਦੇ ਨੰਗਲ ਕਸਬੇ ਦੇ ਅਨੇੜ ਪਿੰਡ ਵਿੱਚ ਇੱਕ 25 ਸਾਲਾ ਵਿਅਕਤੀ ਦੀ ਗਲੀ -ਸੜੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਅੰਗਰੇਜ਼ ਸਿੰਘ ਵਜੋਂ ਹੋਈ ਹੈ, ਜੋ ਅਨੇੜ ਪਿੰਡ ਦਾ ਰਹਿਣ ਵਾਲਾ ਸੀ।

Pathankot News : ਪਠਾਨਕੋਟ ਦੇ ਨਾਲ ਲੱਗਦੇ ਨੰਗਲ ਕਸਬੇ ਦੇ ਅਨੇੜ ਪਿੰਡ ਵਿੱਚ ਇੱਕ 25 ਸਾਲਾ ਵਿਅਕਤੀ ਦੀ ਗਲੀ -ਸੜੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਅੰਗਰੇਜ਼ ਸਿੰਘ ਵਜੋਂ ਹੋਈ ਹੈ, ਜੋ ਅਨੇੜ ਪਿੰਡ ਦਾ ਰਹਿਣ ਵਾਲਾ ਸੀ।

ਅੰਗਰੇਜ ਮੁਕੇਰੀਆਂ ਵਿੱਚ ਵੈਲਡਿੰਗ ਦਾ ਕੰਮ ਕਰਦਾ ਸੀ ਅਤੇ 5 ਦਿਨਾਂ ਤੋਂ ਲਾਪਤਾ ਸੀ ਅਤੇ ਉਸਦਾ ਪਰਿਵਾਰ ਉਸਦੀ ਭਾਲ ਕਰ ਰਿਹਾ ਸੀ। ਪਰਿਵਾਰ ਨੂੰ ਸ਼ੱਕ ਹੈ ਕਿ ਅੰਗਰੇਜ ਦਾ ਕਤਲ ਕਰਕੇ ਉਸਦੀ ਲਾਸ਼ ਨੂੰ  ਦਰੱਖਤ ਨਾਲ ਲਟਕਾਈ ਗਈ ਹੈ। ਉਨ੍ਹਾਂ ਨੇ ਦੇਰੀ ਨਾਲ ਕਾਰਵਾਈ ਕਰਨ ਕਾਰਨ ਪੁਲਿਸ ਦੀ ਕਾਰਵਾਈ 'ਤੇ ਵੀ ਸਵਾਲ ਉਠਾਏ ਹਨ।

ਪਰਿਵਾਰ ਦਾ ਆਰੋਪ ਹੈ ਕਿ ਸ਼ਿਕਾਇਤ ਦਰਜ ਕਰਨ ਦੇ ਬਾਵਜੂਦ ਨੰਗਲ ਭੂਰ ਦੀ ਪੁਲਿਸ ਨੇ ਮਾਮਲਾ ਦਰਜ ਨਹੀਂ ਕੀਤਾ ਅਤੇ ਪਰਿਵਾਰ ਨੂੰ ਗੁੰਮਰਾਹ ਕਰਕੇ ਮੁਕੇਰੀਆਂ ਪੁਲਿਸ ਸਟੇਸ਼ਨ ਭੇਜ ਦਿੱਤਾ, ਜਿੱਥੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ। ਹਾਲਾਂਕਿ, ਐਸਐਸਪੀ ਪਠਾਨਕੋਟ ਦੇ ਦਖਲ ਕਾਰਨ ਨੰਗਲ ਭੂਰ ਪੁਲਿਸ ਸਟੇਸ਼ਨ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।  
 
ਪਰਿਵਾਰ ਨੇ ਪੁਲਿਸ 'ਤੇ ਲਗਾਏ ਗੰਭੀਰ ਆਰੋਪ 

ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ 'ਤੇ ਗੰਭੀਰ ਆਰੋਪ ਲਗਾਏ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਸਮੇਂ ਸਿਰ ਉਨ੍ਹਾਂ ਦੀ ਸ਼ਿਕਾਇਤ ਦਰਜ ਕੀਤੀ ਜਾਂਦੀ ਤਾਂ ਉਨ੍ਹਾਂ ਦੇ ਪੁੱਤਰ ਨਾਲ ਇਹ ਘਟਨਾ ਨਾ ਹੁੰਦੀ।ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਹੁੰਦੀ ਹੈ ਪਰ ਸ਼ਿਕਾਇਤ ਦਰਜ ਕਰਨ ਵਿੱਚ ਦੇਰੀ ਹੋਈ। ਮੌਕੇ 'ਤੇ ਪਹੁੰਚੇ ਡੀਐਸਪੀ (ਸ਼ਹਿਰੀ) ਜਗਦੀਸ਼ ਅਤਰੀ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਪੰਜਾਬ ਦੇ ਇਸ ਸ਼ਹਿਰ 'ਚ ਭਾਰੀ ਗੱਡੀਆਂ ਦੀ ਆਵਾਜਾਈ 'ਤੇ ਲੱਗੀ ਪਾਬੰਦੀ, DC ਨੇ ਕੀਤਾ ਐਲਾਨ
ਪੰਜਾਬ ਦੇ ਇਸ ਸ਼ਹਿਰ 'ਚ ਭਾਰੀ ਗੱਡੀਆਂ ਦੀ ਆਵਾਜਾਈ 'ਤੇ ਲੱਗੀ ਪਾਬੰਦੀ, DC ਨੇ ਕੀਤਾ ਐਲਾਨ
ਪੰਜਾਬ ਪੁਲਿਸ ਦਾ ਸਰਹੱਦ ‘ਤੇ ਵੱਡਾ ਐਕਸ਼ਨ: ਡਰੋਨ ਤੇ ਨਸ਼ਾ ਤਸਕਰੀ ਖ਼ਿਲਾਫ਼ ਖ਼ਾਸ ਮੁਹਿੰਮ ਸ਼ੁਰੂ
ਪੰਜਾਬ ਪੁਲਿਸ ਦਾ ਸਰਹੱਦ ‘ਤੇ ਵੱਡਾ ਐਕਸ਼ਨ: ਡਰੋਨ ਤੇ ਨਸ਼ਾ ਤਸਕਰੀ ਖ਼ਿਲਾਫ਼ ਖ਼ਾਸ ਮੁਹਿੰਮ ਸ਼ੁਰੂ
Punjab News: ਪੰਜਾਬ ਦੇ ਸਰਪੰਚਾਂ ਤੋਂ ਬਾਅਦ ਹੁਣ ਕੌਂਸਲਰਾਂ ਲਈ ਖੁਸ਼ਖਬਰੀ, ਮਾਣਭੱਤੇ ‘ਚ ਹੋਏਗਾ ਵਾਧਾ? CM ਮਾਨ ਦਾ ਵੱਡਾ ਐਲਾਨ...
ਪੰਜਾਬ ਦੇ ਸਰਪੰਚਾਂ ਤੋਂ ਬਾਅਦ ਹੁਣ ਕੌਂਸਲਰਾਂ ਲਈ ਖੁਸ਼ਖਬਰੀ, ਮਾਣਭੱਤੇ ‘ਚ ਹੋਏਗਾ ਵਾਧਾ? CM ਮਾਨ ਦਾ ਵੱਡਾ ਐਲਾਨ...
BCA ਦੇ ਵਿਦਿਆਰਥੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਰੇਲਵੇ ਟ੍ਰੈਕ 'ਤੇ ਮਿਲੀ ਲਾਸ਼; ਮੱਚਿਆ ਹੜਕੰਪ
BCA ਦੇ ਵਿਦਿਆਰਥੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਰੇਲਵੇ ਟ੍ਰੈਕ 'ਤੇ ਮਿਲੀ ਲਾਸ਼; ਮੱਚਿਆ ਹੜਕੰਪ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
Embed widget