ਪੜਚੋਲ ਕਰੋ

ਪਾਵਰ ਲਿਫਟਿੰਗ 'ਚ ਚਾਰ ਗੋਲਡ ਜਿੱਤਣ ਵਾਲੀ ਖਿਡਾਰਣ ਗਲੀ-ਗਲੀ ਬਿਸਕੁਟ ਵੇਚਣ ਲਈ ਮਜਬੂਰ

ਨੌਕਰੀ ਨਾ ਮਿਲਣ ਕਾਰਨ ਘਰ ਵਾਲਿਆਂ ਨੇ ਵਿਆਹ ਕਰ ਦਿੱਤਾ। ਕਰੀਬ 9 ਮਹੀਨੇ ਪਹਿਲਾਂ ਪਤੀ ਨੇ ਝਗੜੇ ਦੌਰਾਨ ਚਾਕੂ ਨਾਲ ਹਮਲਾ ਕਰ ਦਿੱਤਾ। ਹੁਣ ਅੰਮ੍ਰਿਤ ਵੱਖ ਰਹਿ ਕੇ ਆਪਣੇ ਬੇਟੇ ਤੇ ਬੇਟੀ ਨਾਲ ਮਿਹਨਤ ਕਰਕੇ ਗੁਜ਼ਾਰਾ ਕਰ ਰਹੀ ਹੈ।

ਪਟਿਆਲਾ: ਇੱਥੋਂ ਦੀ ਰਹਿਣ ਵਾਲੀ ਪਾਵਰ ਲਿਫਟਿੰਗ ਦੀ ਨੈਸ਼ਨਲ ਖਿਡਾਰਨ ਅੰਮ੍ਰਿਤ ਕੌਰ ਬ੍ਰੈੱਡ-ਦੁੱਧ ਆਦਿ ਵੇਚ ਕੇ ਗੁਜ਼ਾਰਾ ਰਹੀ ਹੈ। ਚਾਰ ਵਾਰ ਇੰਟਰ ਯੂਨੀਵਰਸਿਟੀ ਲੈਵਲ 'ਚ ਗੋਲਡ ਮੈਡਲ ਜਿੱਤਣ ਵਾਲੀ ਅੰਮ੍ਰਿਤ ਨੂੰ ਸਰਕਾਰ ਕੋਲੋਂ ਕੋਈ ਮਦਦ ਨਹੀਂ ਮਿਲੀ।

ਅੰਮ੍ਰਿਤ 'ਤੇ ਦੁੱਖਾਂ ਦਾ ਪਹਾੜ ਉਸ ਵੇਲੇ ਟੁੱਟਿਆ ਜਦੋਂ ਨੌਕਰੀ ਨਾ ਮਿਲਣ ਕਾਰਨ ਘਰ ਵਾਲਿਆਂ ਨੇ ਵਿਆਹ ਕਰ ਦਿੱਤਾ। ਕਰੀਬ 9 ਮਹੀਨੇ ਪਹਿਲਾਂ ਪਤੀ ਨੇ ਝਗੜੇ ਦੌਰਾਨ ਚਾਕੂ ਨਾਲ ਹਮਲਾ ਕਰ ਦਿੱਤਾ। ਹੁਣ ਅੰਮ੍ਰਿਤ ਵੱਖ ਰਹਿ ਕੇ ਆਪਣੇ ਬੇਟੇ ਤੇ ਬੇਟੀ ਨਾਲ ਮਿਹਨਤ ਕਰਕੇ ਗੁਜ਼ਾਰਾ ਕਰ ਰਹੀ ਹੈ।

ਉਹ ਆਪਣੇ 12 ਸਾਲਾ ਬੇਟੇ ਨਾਲ ਸਵੇਰ ਵੇਲੇ ਸ਼ਹਿਰ ਦੀਆਂ ਸੜਕਾਂ 'ਤੇ ਬੇਕਰੀ ਦਾ ਸਾਮਾਨ ਵੇਚਣ ਨਿਕਲ ਜਾਂਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੰਗ ਕੇ ਖਾਣ ਨਾਲੋਂ ਮਿਹਨਤ ਕਰਕੇ ਖਾ ਲਵਾਂਗੇ। ਪਟਿਆਲਾ ਦੀ ਰਹਿਣ ਵਾਲੀ ਅੰਮ੍ਰਿਤ ਕੌਰ ਦੀਆਂ ਚਾਰ ਭੈਣਾਂ ਹਨ।

ਖੇਡਾਂ ਦੇ ਸ਼ੌਕ ਕਾਰਨ ਉਸ ਨੇ ਵੇਟ ਲਿਫਟਿੰਗ ਤੇ ਪਾਵਰ ਲਿਫਟਿੰਗ ਸ਼ੁਰੂ ਕੀਤੀ। ਇਸ ਦੌਰਾਨ ਚਾਰ ਵਾਰ ਗੋਲਡ ਮੈਡਲ ਜਿੱਤਿਆ ਪਰ ਸਰਕਾਰ ਕੋਲੋਂ ਕੋਈ ਮਦਦ ਨਹੀਂ ਮਿਲੀ। ਅੰਮ੍ਰਿਤ ਆਪਣੇ ਬੱਚਿਆਂ ਨੂੰ ਖੂਬ ਪੜ੍ਹਾਉਣਾ ਚਾਹੁੰਦੀ ਹੈ ਤਾਂ ਜੋ ਉਨ੍ਹਾਂ ਨੂੰ ਸੜਕਾਂ 'ਤੇ ਨਾ ਰੁਲਨਾ ਪਵੇ।

ਅੰਮ੍ਰਿਤ ਵਰਗੇ ਕਈ ਇਨਸਾਨ ਸਾਡੇ ਸਮਾਜ ਵਿਚ ਹਨ। ਜਿੰਨ੍ਹਾਂ 'ਚ ਕਾਬਲੀਅਤ ਤੇ ਟੈਂਲੇਂਟ ਦੀ ਕੋਈ ਘਾਟ ਨਹੀਂ ਹੁੰਦੀ ਬੱਸ ਮੌਕਿਆਂ ਦੀ ਕਮੀ ਰਹਿ ਜਾਂਦੀ ਹੈ। ਕਈ ਵਾਰ ਸਿਸਟਮ ਦਾ ਸ਼ਿਕਾਰ ਹੋਕੇ ਨਜ਼ਰ ਅੰਦਾਜ਼ ਹੋ ਜਾਂਦੇ ਹਨ ਅਜਿਹੇ ਇਨਸਾਨ ਤੇ ਫਿਰ ਇਨ੍ਹਾਂ ਨੂੰ ਜ਼ਿੰਦਗੀ ਜਿਓਣ ਲਈ ਵੀ ਕਈ ਤਰ੍ਹਾਂ ਦੇ ਤਰੀਕੇ ਅਪਣਾਉਣੇ ਪੈਂਦੇ ਹਨ। ਜਿਸ ਤਰ੍ਹਾਂ ਅੱਜਕਲ੍ਹ ਅੰਮ੍ਰਿਤ ਆਪਣੇ ਬੱਚਿਆਂ ਲਈ ਬੇਕਰੀ ਦਾ ਸਾਮਾਨ ਵੇਚ ਰਹੀ ਹੈ।

ਇਹ ਵੀ ਪੜ੍ਹੋ: ਭਾਰਤ-ਚੀਨ ਵਿਵਾਦ 'ਤੇ ਮੋਦੀ ਨੇ ਸੱਦੀ ਮੀਟਿੰਗ, ਸੋਨੀਆ ਗਾਂਧੀ ਤੇ ਮਮਤਾ ਬੈਨਰਜੀ ਵੀ ਹੋਣਗੇ ਸ਼ਾਮਲ ਚੀਨੀ ਫ਼ੌਜ ਨਾਲ ਲੋਹਾ ਲੈਣ ਵਾਲੇ ਪੰਜਾਬੀ ਜਵਾਨਾਂ ਖ਼ਾਤਰ ਕੈਪਟਨ ਨੇ ਬਦਲੇ ਨਿਯਮ ਸਰਹੱਦ 'ਤੇ ਜੰਗ ਦੀ ਦਹਿਸ਼ਤ, ਪਿੰਡ ਖਾਲੀ ਕਰਾਏ, ਫੌਜੀਆਂ ਨੇ ਸੰਭਾਲੇ ਮੋਰਚੇ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਹੁਣ ਹੋਵੇਗਾ ਬਾਲੀਵੁੱਡ ਦੀ ਅਸਲੀਅਤ ਦਾ ਖ਼ੁਲਾਸਾ ਨਹੀਂ ਰੁਕਿਆ ਕੋਰੋਨਾ ਵਾਇਰਸ ਦਾ ਕਹਿਰ, ਦੁਨੀਆਂ ਭਰ 'ਚ ਸਥਿਤੀ ਗੰਭੀਰ, 85 ਲੱਖ ਤੋਂ ਟੱਪਿਆ ਅੰਕੜਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

Embed widget