ਪੜਚੋਲ ਕਰੋ

ਪਟਿਆਲਾ ਝੜਪ ਨੂੰ ਮਾਹੌਲ ਤਣਾਅਪੂਰਨ, ਡੀਸੀ ਨੇ ਕਰਫਿਊ ਦੇ ਦਿੱਤੇ ਨਿਰਦੇਸ਼, ਜ਼ਿਲ੍ਹੇ 'ਚ ਲੱਗੀ ਧਾਰਾ 144

ਪਟਿਆਲਾ ਝੜਪ ਨੂੰ ਲੈ ਕੇ ਸੀਐੱਮ ਨੇ ਸੱਦੀ ਹਾਈਲੈਵਲ ਮੀਟਿੰਗ , ਮੀਟਿੰਗ ਤੋਂ ਪਹਿਲਾਂ ਲੱਗਿਆ ਕਰਫਿਊ, ਜ਼ਿਲ੍ਹੇ 'ਚ ਲੱਗੀ ਧਾਰਾ 144

ਪਟਿਆਲਾ ਵਿੱਚ ਅੱਜ ਹਿੰਦੂ ਸੰਗਠਨਾਂ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਝੜਪ ਨਾਲ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ ਹੈ। ਹਾਲਾਂਕਿ ਪੁਲਿਸ ਵੱਲੋਂ ਸਥਿਤੀ 'ਤੇ ਕਾਬੂ ਪਾ ਲਿਆ ਗਿਆ ਪਰ ਸੀਐੱਮ ਭਗਵੰਤ ਮਾਨ ਵੱਲੋਂ ਘਟਨਾ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਜਿਸ ਵਿੱਚ ਡੀਜੀਪੀ ਵੀਕੇ ਭਾਵਰਾ ਸਮੇਤ ਕਾਨੂੰਨ ਵਿਵਸਥਾ ਨਾਲ ਸਬੰਧਤ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਤਲਬ ਕੀਤਾ ਗਿਆ ਹੈ। ਦਸ ਦਈਏ ਕਿ ਇਸ ਮੀਟਿੰਗ ਤੋਂ ਪਹਿਲਾਂ ਜ਼ਿਲ੍ਹਾ ਮੈਜਿਸਟਰੇਟ ਨੇ ਪਟਿਆਲਾ ਵਿੱਚ ਕਰਫਿਊ ਲਗਾ ਦਿੱਤਾ ਹੈ ਜੋ ਕਿ ਸ਼ਾਮ 7 ਵਜੇ ਤੋਂ ਭਲਕੇ ਸਵੇਰੇ 6 ਵਜੇ ਤੱਕ ਲਾਗੂ ਰਹੇਗਾ ਇਸ ਦੇ ਨਾਲ ਹੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਦੱਸ ਦਈਏ ਕਿ ਅੱਜ ਪਟਿਆਲਾ ਵਿੱਚ ਹਿੰਦੂ ਸੰਗਠਨਾਂ ਵੱਲੋਂ ਖਾਲਿਸਤਾਨ ਪੱਖੀਆਂ ਦੇ ਵਿਰੋਧ ਦਾ ਐਲਾਨ ਕੀਤਾ ਸੀ ਜਿਸ ਮਗਰੋਂ ਸਿੱਖ ਜਥੇਬੰਦੀਆਂ ਦੇ ਮੈਂਬਰ ਵੀ ਇਕੱਠੇ ਹੋ ਗਏ। ਇਸ ਨੂੰ ਲੈ ਕੇ ਹਾਲਾਤ ਤਣਾਅਪੂਰਨ ਹੋ ਗਏ। ਪੁਲਿਸ ਵੱਲੋਂ ਟਕਰਾਅ ਨੂੰ ਰੋਕਣ ਲਈ ਸਿੱਖ ਜਥੇਬੰਦੀਆਂ ਦੇ ਮੈਂਬਰ ਨੂੰ ਰੋਕਿਆ ਗਿਆ। ਇਸ ਦੌਰਾਨ ਖਿੱਚ-ਧੂਹ ਵੀ ਹੋਈ। ਮਾਹੌਲ ਇੰਨਾ ਖਰਾਬ ਹੋ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਪੱਥਰਬਾਜ਼ੀ ਵੀ ਹੋਈ। ਇਸ ਦੌਰਾਨ ਐਸਐਚਓ ਦੇ ਹੱਥ ’ਤੇ ਸੱਟ ਲੱਗ ਗਈ। ਇਸ ਤੋਂ ਬਾਅਦ ਐਸਐਸਪੀ ਨੇ ਸਥਿਤੀ ਨੂੰ ਸੰਭਾਲਣ ਲਈ ਹਵਾ ਵਿੱਚ ਫਾਇਰਿੰਗ ਕੀਤੀ।

ਜਿੱਥੇ ਖ਼ਾਲਿਸਤਾਨ ਖ਼ਿਲਾਫ਼ ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ ਉੱਥੇ ਹੀ ਖਾਲਸਾ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਦਮਦਮੀ ਟਕਸਾਲ ਜਥਾ ਰਾਜਪੁਰਾ ਦੇ ਆਗੂ ਬਲਜਿੰਦਰ ਸਿੰਘ ਪਰਵਾਨਾ ਸਮੇਤ ਕੁਝ ਹੋਰ ਜਥੇਬੰਦੀਆਂ ਨੇ ਐਲਾਨ ਕੀਤਾ ਸੀ, ਜਿਸ ਕਾਰਨ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨ ਆਗੂ ਅਤੇ ਨਿਹੰਗ ਸਿੰਘ ਵੀ ਪੁੱਜੇ ਹੋਏ ਹਨ।

ਸਿੱਖ ਜਥੇਬੰਦੀਆਂ ਤੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਇਕੱਠੀਆਂ ਹੋਈਆਂ। ਹਿੰਦੂ ਜਥੇਬੰਦੀਆਂ ਪਹਿਲਾਂ ਕਾਲੀ ਮਾਤਾ ਮੰਦਰ ਵਿਖੇ ਇਕੱਠੀਆਂ ਹੋਈਆਂ ਤੇ ਫਿਰ ਉਨ੍ਹਾਂ ਨੇ ਸ਼ਹਿਰ ਵਿੱਚ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਦਾ ਦਾਅਵਾ ਹੈ ਕਿ ਹਾਲਾਤ ਕਾਬੂ ਵਿੱਚ ਹਨ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ। ਮੈਂ ਡੀਜੀਪੀ ਨਾਲ ਗੱਲ ਕੀਤੀ, ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂਅਤੇ ਕਿਸੇ ਨੂੰ ਵੀ ਰਾਜ ਵਿੱਚ ਗੜਬੜ ਪੈਦਾ ਨਹੀਂ ਕਰਨ ਦੇਵਾਂਗੇ। ਪੰਜਾਬ ਦੀ ਸ਼ਾਂਤੀ ਤੇ ਸਦਭਾਵਨਾ ਸਭ ਤੋਂ ਮਹੱਤਵਪੂਰਨ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

Big Breaking | By Election | ਜ਼ਿਮਨੀ ਚੋਣਾਂ ਦੀ ਵੱਡੀ Update ਕੌਣ ਮਾਰੇਗਾ ਬਾਜ਼ੀ ?| Abp Sanjhaਦਿਲਜੀਤ ਦੋਸਾਂਝ ਨੂੰ ਮਿਲਿਆ ਤੋਹਫ਼ਾ , ਸ਼ਰਮਾ ਗਿਆ ਦੋਸਾਂਝਵਾਲਾਮਰੇ ਬੰਦੇ ਨੂੰ ਜਿਉਂਦਾ ਕਰ ਦੇਣ ਸਿੱਧੂ ਮੂਸੇਵਾਲਾ ਦੇ ਗੀਤ , ਸਿੱਧੂ ਤੇ ਬੋਲੇ ਜਾਨੀਤਾਪਸੀ ਪੰਨੂ ਦੇ ਘਰਵਾਲੇ ਦਾ ਕੀ ਹਾਲ , Cute ਗੱਲਾਂ ਤਾਂ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget