ਪੜਚੋਲ ਕਰੋ

ਪਟਿਆਲਾ 'ਚ ਟੱਲੀ ਪਿਉ ਨੇ ਆਪਣੀ ਹੀ ਨਾਬਾਲਗ ਧੀ ਨਾਲ ਕੀਤਾ ਬਲਾਤਕਾਰ

ਮੁਲਜ਼ਮ ਨੇ ਪਹਿਲਾਂ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਤੇ ਉਸ ਨੂੰ ਕਮਰੇ ਵਿੱਚੋਂ ਬਾਹਰ ਕੱਢ ਦਿੱਤਾ। ਪੀੜਤ ਬੱਚੀ ਨੇ ਦੱਸਿਆ ਕਿ ਮੁਲਜ਼ਮ ਨੇ ਉਸ ਨੂੰ ਧਮਕੀ ਦਿੱਤੀ ਸੀ ਕਿ ਜੇ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦਏਗਾ।

ਪਟਿਆਲਾ: ਦੇਵੀਗੜ੍ਹ ਰੋਡ ਕੋਲ ਇੱਕ ਪਿੰਡ ਵਿੱਚ ਪਿਉ ਵੱਲੋਂ ਨਸ਼ੇ ਦੀ ਹਾਲਤ ਵਿੱਚ ਆਪਣੀ ਹੀ 10 ਸਾਲਾਂ ਦੀ ਧੀ ਦਾ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਪਹਿਲਾਂ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਤੇ ਉਸ ਨੂੰ ਕਮਰੇ ਵਿੱਚੋਂ ਬਾਹਰ ਕੱਢ ਦਿੱਤਾ। ਪੀੜਤ ਬੱਚੀ ਨੇ ਦੱਸਿਆ ਕਿ ਮੁਲਜ਼ਮ ਨੇ ਉਸ ਨੂੰ ਧਮਕੀ ਦਿੱਤੀ ਸੀ ਕਿ ਜੇ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦਏਗਾ।

ਪੀੜਤ ਲੜਕੀ ਦੇ ਕਿਸੇ ਰਿਸ਼ਤੇਦਾਰ ਨੇ ਚਾਈਲਡ ਹੈਲਪਲਾਈਨ ਨੂੰ ਰਾਤ ਕਰੀਬ 12:45 ਵਜੇ ਇਹ ਸੂਚਨਾ ਦਿੱਤੀ। ਚੌਕੀ ਭੁਨਰਹੇਡੀ ਇੰਚਾਰਜ ਕਰਨਵੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੁਰਬਚਨ ਸਿੰਘ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਬਲਾਤਕਾਰ ਦਾ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੀੜਤ ਬੱਚੀ ਨੇ ਦੱਸਿਆ ਕਿ ਮੁਲਜ਼ਮ ਪਹਿਲਾਂ ਵੀ ਉਸ ਨਾਲ ਜ਼ਬਰਦਸਤੀ ਦੀ ਕੋਸ਼ਿਸ਼ ਕਰਦਾ ਸੀ ਪਰ ਉਹ ਬਚ ਕੇ ਨਿਕਲ ਜਾਂਦੀ ਸੀ ਜਾਂ ਮਾਂ ਨਾਲ ਹੁੰਦੀ ਸੀ ਪਰ ਉਸ ਰਾਤ ਮਾਂ ਨੂੰ ਕਮਰੇ ਵਿੱਚੋਂ ਬਾਹਰ ਕੱਢ ਦਿੱਤਾ ਸੀ।

ਪੀੜਤਾ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਚਾਈਲਡ ਹੈਲਪਲਾਈਨ ਟੀਮ ਕੋਆਰਡੀਨੇਟਰ ਬਲਜੀਤ ਕੌਰ ਨੇ ਦੱਸਿਆ ਕਿ ਐਤਵਾਰ ਰਾਤ ਉਨ੍ਹਾਂ ਨੂੰ ਫੋਨ ਆਇਆ ਸੀ। ਪੁਲਿਸ ਨੂੰ ਲੈ ਕੇ ਟੀਮ ਪਹੁੰਚੀ ਤੇ ਮੁਲਜ਼ਮ ਨੂੰ ਕਾਬੂ ਕੀਤਾ। ਪੀੜਤ ਪਰਿਵਾਰ ਮੁਤਾਬਕ ਮੁਲਜ਼ਮ ਨਸ਼ੇ ਵਿੱਚ ਟੱਲੀ ਸੀ।

ਟਾਪ ਹੈਡਲਾਈਨ

ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ
ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ
Punjab 'ਚ ਪਹਿਲੀ ਵਾਰ ਮੀਂਹ ਦਾ ਰੈੱਡ ਅਲਰਟ ,ਚੰਡੀਗੜ੍ਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਖੱਡ ਵਿੱਚ ਡਿੱਗੀ, 5 ਦੀ ਮੌਤ
Punjab 'ਚ ਪਹਿਲੀ ਵਾਰ ਮੀਂਹ ਦਾ ਰੈੱਡ ਅਲਰਟ ,ਚੰਡੀਗੜ੍ਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਖੱਡ ਵਿੱਚ ਡਿੱਗੀ, 5 ਦੀ ਮੌਤ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
Embed widget