ਪੜਚੋਲ ਕਰੋ

ਪਟਿਆਲਾ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪੇਪਰਾਂ ਦਾ ਬਾਈਕਾਟ

ਪਟਿਆਲਾ: ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਵਿਦਿਆਰਥੀ ਪੰਜ ਦਿਨਾਂ ਤੋਂ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ ਧਰਨਾ ਦੇ ਰਹੇ ਹਨ। ਧਰਨੇ ਦੇ ਚੱਲਦਿਆਂ ਉਨ੍ਹਾਂ ਕੱਲ੍ਹ ਤੇ ਅੱਜ ਦੇ ਪੇਪਰ ਦਾ ਵੀ ਬਾਈਕਾਟ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਦੱਸ ਦੇਈਏ ਕਿ ਵਿਦਿਆਰਥੀ ਮੁੱਖ ਪ੍ਰਬੰਧਕੀ ਅਧਿਕਾਰੀ ਐਸਪੀ ਸਿੰਘ ਨੂੰ ਯੂਨੀਵਰਸਿਟੀ ਤੋਂ ਬਾਹਰ ਕਰਨ ਦੀ ਮੰਗ ਕਰ ਰਹੇ ਹਨ। ਵਿਦਿਆਰਥੀਆਂ ਦੀ ਮੰਗ ਹੈ ਕਿ ਐਸਪੀ ਸਿੰਘ ਉਨ੍ਹਾਂ ਨਾਲ ਮਾੜਾ ਸਲੂਕ ਕਰਦੇ ਹਨ। ਹਾਲਾਂਕਿ ਵਿਦਿਆਰਥੀਆਂ ਨੇ ਕਿਹਾ ਕਿ ਜਿਨ੍ਹਾਂ ਦੇ 5 ਸਾਲ ਪੂਰੇ ਹੋ ਰਹੇ ਹਨ, ਉਹ ਵਿਦਿਆਰਥੀ ਪੇਪਰ ਦੇ ਸਕਦੇ ਹਨ ਪਰ ਬਾਕੀ ਸਾਰਿਆਂ ਇਮਤਿਹਾਨਾਂ ਦਾ ਬਾਈਕਾਟ ਕਰ ਦਿੱਤਾ ਹੈ। ਵਿਦਿਆਰਥੀ ਯੂਨੀਵਰਸਿਟੀ ਅੰਦਰਲੇ ਹੋਸਟਲ ਦੇ ਬਾਹਰ ਜ਼ਮੀਨ ’ਤੇ ਗੱਦੇ ਵਿਛਾ ਕੇ ਲੇਟੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਤੇ ਚਾਂਸਲਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੇ। ਇਸੇ ਲਈ ਉਨ੍ਹਾਂ ਇਮਤਿਹਾਨਾਂ ਦਾ ਵੀ ਬਾਈਕਾਟ ਕਰ ਦਿੱਤਾ ਹੈ। ਵਿਦਿਆਰਥੀਆਂ ਮੁਤਾਬਕ ਉਨ੍ਹਾਂ ਦੇ ਮਾਪੇ ਵੀ ਕਹਿ ਰਹੇ ਹਨ ਕਿ ਜੋ ਉਨ੍ਹਾਂ ਨੂੰ ਸਹੀ ਲੱਗਦਾ ਹੈ, ਉਹ ਉਹੀ ਕਰਨ। ਉਨ੍ਹਾਂ ਕਿਹਾ ਕਿ ਉਹ ਆਪਣੇ ਹੱਕ ਦੀ ਲੜਾਈ ਲੜ ਰਹੇ ਹਨ। ਜਦੋਂ ਤਕ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਹੁੰਦਾ, ਉਹ ਆਪਣੀ ਜੰਗ ਜਾਰੀ ਰੱਖਣਗੇ।

ਟਾਪ ਹੈਡਲਾਈਨ

ਪੰਜਾਬ 'ਚ 11 ਕਿਲੋ ਹੈਰੋਇਨ ਬਰਾਮਦ, ਨਸ਼ਾ ਤਸਕਰੀ ਦਾ ਵੱਡਾ ਪਰਦਾਫਾਸ਼
ਪੰਜਾਬ 'ਚ 11 ਕਿਲੋ ਹੈਰੋਇਨ ਬਰਾਮਦ, ਨਸ਼ਾ ਤਸਕਰੀ ਦਾ ਵੱਡਾ ਪਰਦਾਫਾਸ਼
ਪੰਜਾਬ 'ਚ ਵੱਡੀ ਵਾਰਦਾਤ! ਘਰ ਬੁਲਾ ਕੇ ਹੈੱਡ ਕਾਂਸਟੇਬਲ ਦੇ ਮੁੰਡੇ ਨੂੰ ਕੁਹਾੜੀ ਨਾਲ ਵੱਢਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਘਰ ਬੁਲਾ ਕੇ ਹੈੱਡ ਕਾਂਸਟੇਬਲ ਦੇ ਮੁੰਡੇ ਨੂੰ ਕੁਹਾੜੀ ਨਾਲ ਵੱਢਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਮਸਜਿਦ ਦੇ ਬਾਹਰ ਦੁਕਾਨ ‘ਚ ਲਾਈ ਅੱਗ, ਬਾਈਕ ਤੋਂ ਆਏ ਨੌਜਵਾਨ ਨੇ ਛਿੜਕਿਆ ਪੈਟਰੋਲ; ਸਾਰਾ ਸਮਾਨ ਸੜ ਕੇ ਹੋਇਆ ਸੁਆਹ
ਲੁਧਿਆਣਾ ‘ਚ ਮਸਜਿਦ ਦੇ ਬਾਹਰ ਦੁਕਾਨ ‘ਚ ਲਾਈ ਅੱਗ, ਬਾਈਕ ਤੋਂ ਆਏ ਨੌਜਵਾਨ ਨੇ ਛਿੜਕਿਆ ਪੈਟਰੋਲ; ਸਾਰਾ ਸਮਾਨ ਸੜ ਕੇ ਹੋਇਆ ਸੁਆਹ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Embed widget