ਪੜਚੋਲ ਕਰੋ

Patiala News: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਬੱਚੇ ਨਹੀਂ ਜਾ ਸਕਣਗੇ ਵਿਦੇਸ਼? ਇਮੀਗ੍ਰੇਸ਼ਨ ਸੈਂਟਰਾਂ ਨੂੰ ਹੁਕਮ ਜਾਰੀ

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਮੀਗ੍ਰੇਸ਼ਨ ਸੈਂਟਰ ਇਸ ਬਾਰੇ ਇਕ ਫਲੈਕਸ ਵੀ ਆਪਣੇ ਦਫਤਰ ਵਿੱਚ ਲਗਾਉਣੀ ਯਕੀਨੀ ਬਣਾਉਣਗੇ। ਇਸ ਤੋਂ ਇਲਾਵਾ ਜਿਹੜੇ ਪਾਸਪੋਰਟ ਧਾਰਕਾਂ ਵੱਲੋਂ ਵੀਜਾ ਲਈ ਅਪਲਾਈ ਕੀਤਾ ਜਾਂਦਾ ਹੈ।

Patiala News: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਬੱਚਿਆਂ ਨੂੰ ਵਿਦੇਸ਼ ਜਾਣ ਵਿੱਚ ਦਿੱਕਤ ਆ ਸਕਦੀ ਹੈ। ਇਸ ਬਾਰੇ ਇਮੀਗ੍ਰੇਸ਼ਨ ਸੈਂਟਰਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਇਮੀਗ੍ਰੇਸ਼ਨ ਸੈਂਟਰਾਂ ਵਾਲੇ ਹੁਣ ਕਿਸਾਨਾਂ ਨੂੰ ਵੀ ਸਮਝਾਉਣਗੇ ਕਿ ਪਰਾਲੀ ਨੂੰ ਅੱਗ ਨਾ ਲਗਾਓ। ਪਟਿਆਲਾ ਜ਼ਿਲ੍ਹੇ ਦੀ ਡੀਸੀ ਸਾਕਸ਼ੀ ਸਾਹਨੀ ਵੱਲੋਂ ਇਮੀਗ੍ਰੇਸ਼ਨ ਸੈਂਟਰਾਂ ਨੂੰ ਆਰਡਰ ਜਾਰੀ ਕੀਤੇ ਹਨ। 

ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸਾਕਸ਼ੀ ਸਾਹਨੀ ਨੇ ਇੱਕ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੇ ਸਾਰੇ ਇਮੀਗ੍ਰੇਸ਼ਨ ਸੈਂਟਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਉਣਗੇ ਕਿ ਹਰ ਇੱਕ ਸਬੰਧਤ ਪਾਸਪੋਰਟ ਧਾਰਕ ਤੇ ਉਨ੍ਹਾਂ ਦੇ ਗਾਹਕਾਂ ਨੂੰ ਜਾਣੂ ਕਰਵਾਇਆ ਜਾਵੇ ਕਿ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ ਜਿਸ ਕਿਸੇ ਵੀ ਪਾਸਪੋਰਟ ਧਾਰਕ ਵੱਲ ਵਾਤਾਵਰਣ ਕੰਪਨਸ਼ੇਸਨ ਚਾਰਜਿਜ ਪਾਲਿਸੀ ਤਹਿਤ ਜੇਕਰ ਬਣਦੀ ਜੁਰਮਾਨੇ ਦੀ ਰਕਮ ਲੰਬਿਤ ਹੈ ਤਾਂ ਉਸ ਵਿਅਕਤੀ ਦੇ ਵੀਜਾ ਅਪਲਾਈ ਕਰਨ ਸਮੇਂ ਦਿੱਕਤ ਪੇਸ਼ ਆ ਸਕਦੀ ਹੈ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਮੀਗ੍ਰੇਸ਼ਨ ਸੈਂਟਰ ਇਸ ਬਾਰੇ ਇਕ ਫਲੈਕਸ ਵੀ ਆਪਣੇ ਦਫਤਰ ਵਿੱਚ ਲਗਾਉਣੀ ਯਕੀਨੀ ਬਣਾਉਣਗੇ। ਇਸ ਤੋਂ ਇਲਾਵਾ ਜਿਹੜੇ ਪਾਸਪੋਰਟ ਧਾਰਕਾਂ ਵੱਲੋਂ ਵੀਜਾ ਲਈ ਅਪਲਾਈ ਕੀਤਾ ਜਾਂਦਾ ਹੈ ਤੇ ਵੀਜਾ ਲਗਾਉਣ ਸਬੰਧੀ ਵੈਰੀਫਿਕੇਸ਼ਨ ਦੌਰਾਨ ਉਨ੍ਹਾਂ ਦੀ ਮਾਲਕੀ ਜਮੀਨ ‘ਤੇ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਾਰਨ ਰੈਡ ਐਂਟਰੀ ਦਰਜ ਪਾਈ ਜਾਂਦੀ ਹੈ ਤਾਂ ਉਨ੍ਹਾਂ ਪਾਸਪੋਰਟ ਧਾਰਕਾਂ ਨੂੰ ਭਵਿੱਖ ਵਿੱਚ ਵੀਜਾ ਲਗਾਉਣ ਤੇ ਜਮੀਨ ਦੀ ਇਵੈਲੂਏਸ਼ਨ ਕਰਵਾਉਣ ਵਿੱਚ ਮੁਸ਼ਕਲ ਪੇਸ਼ ਆ ਸਕਦੀ ਹੈ।

ਇਸ ਲਈ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਜਿਲ੍ਹਾ ਪ੍ਰਸ਼ਾਸ਼ਨ ਪਟਿਆਲਾ ਵੱਲੋਂ ਜਾਰੀ ਵਰਸਐਪ ਚੈਟਬੋਟ ਨੰਬਰ 73800-16070 ਉਪਰ ਸੰਪਰਕ ਕੀਤਾ ਜਾਵੇ। ਹੁਕਮਾਂ ਮੁਤਾਬਕ ਇਸ ਦੀ ਪਾਲਣਾ ਰਿਪੋਰਟ ਇਮੀਗ੍ਰੇਸ਼ਨ ਸੈਂਟਰਾਂ ਵੱਲੋਂ ਮਿਤੀ 28 ਅਕਤੂਬਰ 2023 ਤੱਕ ਫੋਟੋਆਂ ਸਮੇਤ ਡਿਪਟੀ ਕਮਿਸ਼ਨਰ ਦਫਤਰ ਦੀ ਪੀਐਲਏ ਸ਼ਾਖਾ ਵਿੱਚ ਭੇਜਣੀ ਯਕੀਨੀ ਬਣਾਈ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
Embed widget