ਪੜਚੋਲ ਕਰੋ

ਹੁਣ ਕੈਪਟਨ ਦੇ ਸ਼ਹਿਰ 'ਚ ਕਾਂਗਰਸੀਆਂ ਦੀ ਬਦਮਾਸ਼ੀ, ਤਲਵਾਰਾਂ ਨਾਲ ਬੰਦੇ 'ਤੇ ਹਮਲਾ, ਵੀਡੀਓ ਵਾਇਰਲ

ਕਾਂਗਰਸ ਦੀ ਇੱਕ ਮਹਿਲਾ ਕੌਂਸਲਰ ਦੇ ਦਿਓਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇੱਕ ਸ਼ਖ਼ਸ ਨੂੰ ਬੁਰੀ ਤਰ੍ਹਾਂ ਕੁੱਟਿਆ। ਇਸ ਘਟਨਾ ਦੀ ਵੀ ਵੀਡੀਆ ਵਾਇਰਲ ਹੋ ਰਹੀ ਹੈ ਜਿਸ ਤੋਂ ਬਾਅਦ ਇਹ ਮਾਮਲਾ ਸਾਹਮਣੇ ਆਇਆ।

ਪਟਿਆਲਾ: ਮੁਕਤਸਰ ਵਿੱਚ ਕਾਂਗਰਸੀ ਕੌਂਸਲਰ ਦੇ ਭਰਾ ਤੇ ਉਸ ਦੇ ਸਾਥੀਆਂ ਵੱਲੋਂ ਇੱਕ ਮਹਿਲਾ ਦੀ ਕੁੱਟਮਾਰ ਦਾ ਮਾਮਲਾ ਅਜੇ ਠੰਢਾ ਨਹੀਂ ਪਿਆ ਕਿ ਹੁਣ ਕੈਪਟਨ ਦੇ ਸ਼ਹਿਰ ਪਟਿਆਲਾ ਵਿੱਚ ਕਾਂਗਰਸੀਆਂ ਦੀ ਬਦਮਾਸ਼ੀ ਸਾਹਮਣੇ ਆਈ ਹੈ। ਇੱਥੇ ਕਾਂਗਰਸ ਦੀ ਇੱਕ ਮਹਿਲਾ ਕੌਂਸਲਰ ਦੇ ਦਿਓਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇੱਕ ਸ਼ਖ਼ਸ ਨੂੰ ਬੁਰੀ ਤਰ੍ਹਾਂ ਕੁੱਟਿਆ। ਇਸ ਘਟਨਾ ਦੀ ਵੀ ਵੀਡੀਆ ਵਾਇਰਲ ਹੋ ਰਹੀ ਹੈ ਜਿਸ ਤੋਂ ਬਾਅਦ ਇਹ ਮਾਮਲਾ ਸਾਹਮਣੇ ਆਇਆ। ਹਾਸਲ ਜਾਣਕਾਰੀ ਮੁਤਾਬਕ ਪੁਲਿਸ ਨੇ ਸ਼ਖ਼ਸ ਦਾ ਕੁਟਾਪਾ ਚਾੜ੍ਹਨ ਵਾਲੇ ਕੌਂਸਲਰ ਦੇ ਦਿਓਰ ਤੇ ਉਸ ਦੇ ਦੋ ਸਾਥੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ। ਘਟਨਾ ਪਟਿਆਲਾ ਦੇ ਮੋਚੀ ਮੁਹੱਲਾ ਨੇੜੇ ਅਨਾਰਦਾਣਾ ਚੌਕ ਦੇ ਕੋਲ ਦੀ ਦੱਸੀ ਜਾਂਦਾ ਹੈ। ਝਗੜੇ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਸਾਫ ਨਜ਼ਰ ਆ ਰਿਹਾ ਹੈ ਕਿ ਇੱਕ ਨੌਜਵਾਨ ਆਪਣੇ ਸਾਥੀਆਂ ਨਾਲ ਤਲਵਾਰ ਲੈ ਤੇ ਆਉਂਦਾ ਹੈ ਤੇ ਸ਼ਖ਼ਸ ਦੀ ਕੁੱਟਮਾਰ ਸ਼ੁਰੂ ਹੋ ਜਾਂਦੀ ਹੈ। ਇਸ ਦੌਰਾਨ ਆਸ-ਪਾਸ ਦੇ ਲੋਕਾਂ ਨੇ ਗੁੰਡਿਆਂ ਨੂੰ ਰੋਕਣ ਦੀ ਬਥੇਰੀ ਕੋਸ਼ਿਸ਼ ਕੀਤੀ ਪਰ ਇਨ੍ਹਾਂ ਨੇ ਕੁਟਾਪਾ ਜਾਰੀ ਰੱਖਿਆ। ਪੁਲਿਸ ਨੇ 3 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਸ਼ੁਰੂ ਹੋ ਚੁੱਕੀ ਹੈ। ਫਿਲਹਾਲ ਝਗੜਾ ਪੁਰਾਣੀ ਰੰਜ਼ਿਸ਼ ਕਰਕੇ ਦੱਸਿਆ ਜਾ ਰਿਹਾ ਹੈ। ਝਗੜੇ ਦੌਰਾਨ ਇੱਕ ਸ਼ਖ਼ਸ ਤਲਵਾਰ ਨਾਲ ਗੰਭੀਰ ਜ਼ਖ਼ਮੀ ਵੀ ਹੋਇਆ।

ਟਾਪ ਹੈਡਲਾਈਨ

ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget