ਪੜਚੋਲ ਕਰੋ

ਲੁਕ ਕੇ ਭਾਬੀ ਦੀ ਫੋਟੋ ਖਿੱਚ ਰਿਹਾ ਸੀ ਦਿਓਰ, ਸਹੁਰੇ ਨੇ ਟੋਕਿਆ ਤਾਂ ਸਿਰ ’ਚ ਘੋਟਣਾ ਮਾਰ ਕੇ ਕੀਤਾ ਕਤਲ

ਪਟਿਆਲਾ: ਭਾਬੀ ਦੀ ਫੋਟੋ ਖਿੱਚ ਰਹੇ ਦਿਓਰ ਨੂੰ ਜਦੋਂ ਸਹੁਰੇ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦਿਓਰ ਨੇ ਘੋਟਣਾ ਮਾਰ ਕੇ ਸਹੁਰੇ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਵਾਸੀ ਰਾਜਗੜ੍ਹ ਵਜੋਂ ਹੋਈ ਹੈ। ਮੁਲਜ਼ਮ ਦਿਓਰ ਫਰਾਰ ਚੱਲ ਰਿਹਾ ਹੈ। ਦਰਅਸਲ ਭਾਬੀ ਖਾਣਾ ਬਣਾ ਰਹੀ ਸੀ। ਇਸੇ ਦੌਰਾਨ ਨਜ਼ਦੀਕ ਵਿੱਚ ਰਹਿਣ ਵਾਲਾ ਉਸ ਦਾ ਮਮੇਰਾ ਦਿਓਰ ਗੁਰਪ੍ਰੀਤ ਸਿੰਘ ਲੁਕ ਕੇ ਉਸ ਦੀ ਫੋਟੋ ਖਿੱਚ ਰਿਹਾ ਸੀ। ਉਸ ਨੂੰ ਅਜਿਹਾ ਕਰਦਿਆਂ ਵੇਖ ਭਾਬੀ ਨੇ ਆਪਣੇ ਸਹੁਰੇ ਨੂੰ ਦੱਸਿਆ। ਸਹੁਰੇ ਬਲਜੀਤ ਸਿੰਘ ਨੇ ਆਪਣੇ ਭਾਂਜੇ ਨੂੰ ਰੋਕਿਆ ਤਾਂ ਪਹਿਲਾਂ ਉਸ ਨੇ ਆਪਣੇ ਫੁੱਫੜ ਨਾਲ ਝਗੜਾ ਕੀਤਾ। ਇਸੇ ਦੌਰਾਨ ਗੁਰਪ੍ਰੀਤ ਦਾ ਭਰਾ ਵਰਿੰਦਰ ਵੀ ਉੱਥੇ ਪਹੁੰਚ ਗਿਆ। ਦੋਵਾਂ ਭਰਾਵਾਂ ਤੇ ਬਲਜੀਤ ਸਿੰਘ ਦੀ ਕਾਫੀ ਦੇਰ ਬਹਿਸ ਹੋਈ। ਫਿਰ ਜਦੋਂ ਫੁੱਫੜ ਉਸ ਦੀ ਸ਼ਿਕਾਇਤ ਕਰਨ ਲਈ ਥਾਣੇ ਜਾਣ ਲੱਗਾ ਤਾਂ ਮੁਲਜ਼ਮ ਦਿਓਰ ਨੇ ਪਿੱਛੋਂ ਦੀ ਫੁੱਫੜ ਦੇ ਸਿਰ ਵਿੱਚ ਘੋਟਣੇ ਨਾਲ ਇਸ ਤਰ੍ਹਾਂ ਵਾਰ ਕੀਤਾ ਕਿ ਬਲਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ ਜਿੱਥੋਂ ਡਾਕਟਰਾਂ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਪਸਿਆਣਾ ਪੁਲਿਸ ਨੇ ਫੁੱਫੜ ਦੇ ਪੁੱਤਰ ਅਮਨਦੀਪ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮ ਸਕੇ ਭਰਾਵਾਂ ’ਤੇ ਕੇਸ ਦਰਜ ਕਰ ਲਿਆ ਹੈ। ਫਿਲਹਾਲ ਦੋਵੇਂ ਭਰਾ ਫਰਾਰ ਹਨ। ਦੱਸਿਆ ਜਾਂਦਾ ਹੈ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਤੰਤਰ ਵਿੱਦਿਆ ਵਿੱਚ ਵਿਸ਼ਵਾਸ ਰੱਖਦਾ ਸੀ ਤੇ ਉਸ ਸਬੰਧੀ ਕੰਮ ਵੀ ਕਰਦਾ ਸੀ। ਇਸੇ ਕਰਕੇ ਉਸ ਦੇ ਪਿਤਾ ਵੀ ਉਸ ਨਾਲ ਨਾਰਾਜ਼ ਹੋ ਕੇ ਵੱਖਰੇ ਰਹਿੰਦੇ ਹਨ।

ਟਾਪ ਹੈਡਲਾਈਨ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget