ਪੜਚੋਲ ਕਰੋ

ਨਾਜਾਇਜ਼ ਫੀਸ ਤੋਂ ਅੱਕੇ ਵਿਦਿਆਰਥੀਆਂ ਨੇ ਕਾਲਜ ਨੂੰ ਮਾਰਿਆ ਜਿੰਦਰਾ

ਵਿਦਿਆਰਥੀਆਂ ਨੇ ਕਾਲਜ ਨੂੰ ਬਾਹਰੋਂ ਤਾਲਾ ਲਾ ਲਿਆ ਤੇ ਕਾਲਜ ਦੇ ਬਾਹਰ ਧਰਨਾ ਦਿੱਤਾ। ਵਿਦਿਆਰਥੀਆਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਨ੍ਹਾਂ ਦਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। ਦੋਵਾਂ ਧਿਰਾਂ ਵਿੱਚ ਕਾਫੀ ਬਹਿਸ ਹੋਈ।

ਪਟਿਆਲਾ: ਸਥਾਨਕ ਮੋਦੀ ਕਾਲਜ ਦੇ ਵਿਦਿਆਰਥੀਆਂ ਨੇ ਕਾਲਜ ਦਾ ਗੇਟ ਬੰਦ ਕਰਕੇ ਬਾਹਰੋਂ ਤਾਲਾ ਲਾ ਕੇ ਧਰਨਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਕਾਲਜ ਪ੍ਰਬੰਧਕ ਵਿਦਿਆਰਥੀਆਂ ਕੋਲੋਂ ਐਮਐਸਟੀ ਦੇ ਨਾਂ 'ਤੇ 2500, ਲੈਕਚਰ ਛੋਟ ਦੇ ਨਾਂਅ 'ਤੇ 2000 ਤੇ 160 ਰੁਪਏ ਬੇਵਜ੍ਹਾ ਹੀ ਵਸੂਲ ਕਰ ਰਿਹਾ ਹੈ। ਇਸ ਤੋਂ ਨਾਰਾਜ਼ ਹੋ ਕੇ ਵਿਦਿਆਰਥੀਆਂ ਨੇ ਧਰਨਾ ਸ਼ੁਰੂ ਕਰ ਦਿੱਤਾ। ਵਿਦਿਆਰਥੀਆਂ ਨੇ ਦੱਸਿਆ ਕਿ ਕੱਲ੍ਹ ਉਨ੍ਹਾਂ ਦੀ ਪੰਜ ਮੈਂਬਰੀ ਟੀਮ ਨੇ ਕਾਲਜ ਪ੍ਰਬੰਧਕਾਂ ਨਾਲ ਗੱਲ ਕੀਤੀ ਸੀ। ਉਨ੍ਹਾਂ ਨੂੰ ਭਰੋਸਾ ਦਵਾਇਆ ਗਿਆ ਸੀ ਕਿ ਉਕਤ ਰਕਮ ਮੁਆਫ਼ ਕਰ ਦਿੱਤੀ ਜਾਏਗੀ। ਪਰ ਅੱਜ ਕਾਲਜ ਨੂੰ ਅੰਦਰੋਂ ਤਾਲਾ ਲਾ ਲਿਆ ਗਿਆ ਤੇ ਵਿਦਿਆਰਥੀਆਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ਨਾਲ ਹੀ ਧਮਕੀ ਦਿੱਤੀ ਗਈ ਕਿ ਜੋ ਵਿਦਿਆਰਥੀ ਆਵਾਜ਼ ਉਠਾਏਗਾ, ਜਾਂ ਤਾਂ ਉਸ ਦਾ ਨਾਂ ਕੱਟ ਦਿੱਤਾ ਜਾਏਗਾ ਤੇ ਜਾਂ ਉਸ ਨੂੰ ਰੋਲ ਨੰਬਰ ਨਹੀਂ ਦਿੱਤਾ ਜਾਏਗਾ। ਇੱਥੋਂ ਤਕ ਕਿ ਪ੍ਰਬੰਧਕ ਉਕਤ ਫੀਸ ਮੁਆਫ਼ੀ ਦੀ ਗੱਲ ਤੋਂ ਵੀ ਮੁਕਰ ਗਏ ਹਨ। ਹੁਣ ਵਿਦਿਆਰਥੀਆਂ ਨੇ ਕਾਲਜ ਨੂੰ ਬਾਹਰੋਂ ਤਾਲਾ ਲਾ ਲਿਆ ਤੇ ਕਾਲਜ ਦੇ ਬਾਹਰ ਧਰਨਾ ਦਿੱਤਾ। ਵਿਦਿਆਰਥੀਆਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਨ੍ਹਾਂ ਦਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। ਦੋਵਾਂ ਧਿਰਾਂ ਵਿੱਚ ਕਾਫੀ ਬਹਿਸ ਹੋਈ।

ਟਾਪ ਹੈਡਲਾਈਨ

CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਮਜੀਠੀਆ-ਖਹਿਰਾ ਨੂੰ ਭੇਜਿਆ ਨੋਟਿਸ, ਕਿਹਾ-24 ਘੰਟੇ 'ਚ ਮਾਫੀ ਮੰਗੋ; ਜਾਣੋ ਪੂਰਾ ਮਾਮਲਾ
CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਮਜੀਠੀਆ-ਖਹਿਰਾ ਨੂੰ ਭੇਜਿਆ ਨੋਟਿਸ, ਕਿਹਾ-24 ਘੰਟੇ 'ਚ ਮਾਫੀ ਮੰਗੋ; ਜਾਣੋ ਪੂਰਾ ਮਾਮਲਾ
ਪੰਜਾਬ ਤੇ ਹਰਿਆਣਾ ਹਾਈਕੋਰਟ 'ਚ DA ਮਾਮਲੇ ਦੀ ਸੁਣਵਾਈ ਟਲੀ, ਕਰਨਾ ਪਵੇਗਾ ਇੰਤਜ਼ਾਰ
ਪੰਜਾਬ ਤੇ ਹਰਿਆਣਾ ਹਾਈਕੋਰਟ 'ਚ DA ਮਾਮਲੇ ਦੀ ਸੁਣਵਾਈ ਟਲੀ, ਕਰਨਾ ਪਵੇਗਾ ਇੰਤਜ਼ਾਰ
3 ਮਹੀਨੇ ਤੱਕ ਹੈਡਮਾਸਟਰ ਨੇ ਬੱਚੀ ਨਾਲ ਕੀਤਾ ਰੇਪ, ਤਬੀਅਤ ਵਿਗੜੀ ਤਾਂ ਹੋਏ ਵੱਡੇ ਖੁਲਾਸੇ
3 ਮਹੀਨੇ ਤੱਕ ਹੈਡਮਾਸਟਰ ਨੇ ਬੱਚੀ ਨਾਲ ਕੀਤਾ ਰੇਪ, ਤਬੀਅਤ ਵਿਗੜੀ ਤਾਂ ਹੋਏ ਵੱਡੇ ਖੁਲਾਸੇ
ਹਲਵਾਰਾ ਏਅਰਪੋਰਟ ਜਾਣ ਵਾਲੇ ਮੁਸਾਫਰਾਂ ਲਈ ਵੱਡੀ ਖ਼ਬਰ! ਬਦਲ ਗਿਆ ਦਿੱਲੀ ਜਾਣ ਵਾਲੀ ਉਡਾਣ ਦਾ ਸਮਾਂ
ਹਲਵਾਰਾ ਏਅਰਪੋਰਟ ਜਾਣ ਵਾਲੇ ਮੁਸਾਫਰਾਂ ਲਈ ਵੱਡੀ ਖ਼ਬਰ! ਬਦਲ ਗਿਆ ਦਿੱਲੀ ਜਾਣ ਵਾਲੀ ਉਡਾਣ ਦਾ ਸਮਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol- Diesel Price Today: 4 ਸਤੰਬਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਦਾ ਵਿੱਕ ਰਿਹਾ ਤੇਲ?
Petrol- Diesel Price Today: 4 ਸਤੰਬਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਦਾ ਵਿੱਕ ਰਿਹਾ ਤੇਲ?
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਹੁੰਮਸ ਵਾਲੀ ਗਰਮੀ ਤੋਂ ਮਿਲੀ ਰਾਹਤ; ਮੀਂਹ ਨੂੰ ਲੈਕੇ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਹੁੰਮਸ ਵਾਲੀ ਗਰਮੀ ਤੋਂ ਮਿਲੀ ਰਾਹਤ; ਮੀਂਹ ਨੂੰ ਲੈਕੇ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
Punjab News : ਮੁਲਾਜ਼ਮਾਂ ਦੇ DA ਦੇ ਮਸਲੇ 'ਤੇ ਪੰਜਾਬ ਸਰਕਾਰ ਦਾ ਬਿਆਨ , ਕਿਹਾ- DA ਵਧਾ ਕੇ 42% ਕੀਤਾ
Punjab News : ਮੁਲਾਜ਼ਮਾਂ ਦੇ DA ਦੇ ਮਸਲੇ 'ਤੇ ਪੰਜਾਬ ਸਰਕਾਰ ਦਾ ਬਿਆਨ , ਕਿਹਾ- DA ਵਧਾ ਕੇ 42% ਕੀਤਾ
Mukesh Ambani Ice Cream : ਹੁਣ ਕੋਲਡ ਡ੍ਰਿੰਕ-ਪਾਣੀ ਤੋਂ ਬਾਅਦ ਆਈਸਕ੍ਰੀਮ ਵੀ ਸਸਤੀ , ਸਿਰਫ਼ 10 ਰੁਪਏ ’ਚ
Mukesh Ambani Ice Cream : ਹੁਣ ਕੋਲਡ ਡ੍ਰਿੰਕ-ਪਾਣੀ ਤੋਂ ਬਾਅਦ ਆਈਸਕ੍ਰੀਮ ਵੀ ਸਸਤੀ , ਸਿਰਫ਼ 10 ਰੁਪਏ ’ਚ
Mohali News: ਵੱਡੀ ਖਬਰ, ASI ਦੀ ਗੋਲੀ ਲੱਗਣ ਨਾਲ ਮੌਤ, ਸੇਵਾਮੁਕਤ ਅਫਸਰ ਦਾ ਸੀ ਗੰਨਮੈਨ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ASI ਦੀ ਗੋਲੀ ਲੱਗਣ ਨਾਲ ਮੌਤ, ਸੇਵਾਮੁਕਤ ਅਫਸਰ ਦਾ ਸੀ ਗੰਨਮੈਨ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Bank Holiday : ਕੱਲ੍ਹ ਸ਼ੁੱਕਰਵਾਰ ਨੂੰ ਇਨ੍ਹਾਂ ਥਾਵਾਂ ’ਤੇ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ ਐਲਾਨ
Bank Holiday : ਕੱਲ੍ਹ ਸ਼ੁੱਕਰਵਾਰ ਨੂੰ ਇਨ੍ਹਾਂ ਥਾਵਾਂ ’ਤੇ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ ਐਲਾਨ
Big News: ਵੱਡੀ ਖਬਰ, 'ਆਪ' ਦੇ ਸੀਨੀਅਰ ਆਗੂ ਨੂੰ ਮਿਲੀ ਜਮਾਨਤ, ਅਦਾਲਤ ਨੇ ਦਿੱਤੀ ਰਾਹਤ...
Big News: ਵੱਡੀ ਖਬਰ, 'ਆਪ' ਦੇ ਸੀਨੀਅਰ ਆਗੂ ਨੂੰ ਮਿਲੀ ਜਮਾਨਤ, ਅਦਾਲਤ ਨੇ ਦਿੱਤੀ ਰਾਹਤ...
Embed widget