ਪੜਚੋਲ ਕਰੋ

ਸਟੇਜ਼ 'ਤੇ ਨਹੀਂ ਸੀ ਕੁਰਸੀਆਂ, ਗਰਮੀ 'ਚ ਖੜ੍ਹਨ ਕਰਕੇ ਪ੍ਰਨੀਤ ਕੌਰ ਦੀ ਵਿਗੜੀ ਤਬੀਅਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਸ਼ਨੀਵਾਰ ਇੱਕ ਸਮਾਗਮ ਦੌਰਾਨ ਅਚਾਨਕ ਚੱਕਰ ਆ ਗਏ। ਇਸ ਸਮਾਗਮ ਵਿੱਚ ਕੁਰਸੀਆਂ ਨਾ ਹੋਣ ਕਾਰਕੇ ਪ੍ਰਨੀਤ ਕੌਰ ਨੂੰ ਕਾਫੀ ਸਮਾਂ ਖੜ੍ਹਾ ਰਹਿਣਾ ਪਿਆ। ਇਸ ਮਗਰੋਂ ਜਦੋਂ ਉਹ ਸਟੇਜ਼ 'ਤੇ ਬੋਲਣ ਲੱਗੇ ਤਾਂ ਅਚਾਨਕ ਚੱਕਰ ਆਉਣ ਲੱਗੇ। ਉਹ ਤੁਰੰਤ ਭਾਸ਼ਣ ਖ਼ਤਮ ਕਰਕੇ ਸਟੇਜ ਦੀਆਂ ਪੌੜੀਆਂ ‘ਤੇ ਬੈਠ ਗਏ। ਇਸ ਦੌਰਾਨ ਇਕੱਤਰ ਹੋਏ ਲੋਕਾਂ ਨੇ ਉਨ੍ਹਾਂ ਨੂੰ ਪੱਖੀਆਂ ਝੱਲੀਆਂ ਤੇ ਪਾਣੀ ਪਿਲਾਇਆ।

ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਸ਼ਨੀਵਾਰ ਇੱਕ ਸਮਾਗਮ ਦੌਰਾਨ ਅਚਾਨਕ ਚੱਕਰ ਆ ਗਏ। ਇਸ ਸਮਾਗਮ ਵਿੱਚ ਕੁਰਸੀਆਂ ਨਾ ਹੋਣ ਕਾਰਕੇ ਪ੍ਰਨੀਤ ਕੌਰ ਨੂੰ ਕਾਫੀ ਸਮਾਂ ਖੜ੍ਹਾ ਰਹਿਣਾ ਪਿਆ। ਇਸ ਮਗਰੋਂ ਜਦੋਂ ਉਹ ਸਟੇਜ਼ 'ਤੇ ਬੋਲਣ ਲੱਗੇ ਤਾਂ ਅਚਾਨਕ ਚੱਕਰ ਆਉਣ ਲੱਗੇ। ਉਹ ਤੁਰੰਤ ਭਾਸ਼ਣ ਖ਼ਤਮ ਕਰਕੇ ਸਟੇਜ ਦੀਆਂ ਪੌੜੀਆਂ ‘ਤੇ ਬੈਠ ਗਏ। ਇਸ ਦੌਰਾਨ ਇਕੱਤਰ ਹੋਏ ਲੋਕਾਂ ਨੇ ਉਨ੍ਹਾਂ ਨੂੰ ਪੱਖੀਆਂ ਝੱਲੀਆਂ ਤੇ ਪਾਣੀ ਪਿਲਾਇਆ। ਦਰਅਸਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸ਼ਹਿਰ ਨੂੰ ਪਲਾਸਟਿਕ ਮੁਕਤ ਰੱਖਣ ਲਈ ਪ੍ਰੋਗਰਾਮ ਕਰਾਇਆ ਸੀ। ਪ੍ਰਨੀਤ ਕੌਰ ਇੱਥੇ ਪੁੱਜੇ ਸੀ। ਇੱਥੇ ਹੁੰਮਸ ਭਰੇ ਮਾਹੌਲ ਦੌਰਾਨ ਮੰਚ ਤੋਂ ਤਿੰਨ ਚਾਰ ਬੁਲਾਰਿਆਂ ਨੇ ਤਕਰੀਰਾਂ ਕੀਤੀਆਂ। ਇਸ ਦੌਰਾਨ ਪ੍ਰਨੀਤ ਕੌਰ ਸਟੇਜ ‘ਤੇ ਹੀ ਖੜ੍ਹੇ ਰਹੇ, ਕਿਉਂਕਿ ਬੈਠਣ ਲਈ ਕੁਰਸੀਆਂ ਦਾ ਪ੍ਰਬੰਧ ਨਹੀਂ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਭਾਸ਼ਣ ਸ਼ੁਰੂ ਕੀਤਾ ਤੇ ਕੁਝ ਮਿੰਟਾਂ ਬਾਅਦ ਹੀ ਉਨ੍ਹਾਂ ਦੀ ਤਬੀਅਤ ਵਿਗੜ ਗਈ। ਉਹ ਭਾਸ਼ਣ ਖ਼ਤਮ ਕਰ ਕੇ ਸਟੇਜ ਦੀਆਂ ਪੌੜੀਆਂ ‘ਤੇ ਮੱਥਾ ਫੜ ਕੇ ਬੈਠ ਗਏ। ਉਹ ਕਾਫ਼ੀ ਘੁਟਣ ਮਹਿਸੂਸ ਕਰ ਰਹੇ ਸਨ। ਇਕੱਤਰ ਲੋਕਾਂ ਨੇ ਤੁਰੰਤ ਉਨ੍ਹਾਂ ਨੂੰ ਪੱਖੀਆਂ ਝੱਲੀਆਂ ਤੇ ਪਾਣੀ ਪਿਲਾਇਆ। ਇਸ ਦੌਰਾਨ ਕੋਈ ਡਾਕਟਰ ਮੌਕੇ ’ਤੇ ਨਹੀਂ ਪੁੱਜਿਆ। ਪ੍ਰਨੀਤ ਕੌਰ ਕਰੀਬ ਦਸ ਮਿੰਟ ਸਟੇਜ ਦੀਆਂ ਪੌੜੀਆਂ ‘ਤੇ ਹੀ ਬੈਠੇ ਰਹੇ। ਪ੍ਰਨੀਤ ਕੌਰ ਕੁਝ ਸਮਾਂ ਪਹਿਲਾਂ ਦਿੱਲੀ ਸਥਿਤ ਰਿਹਾਇਸ਼ ਵਿੱਚ ਪੈਰ ਫਿਸਲਣ ਕਾਰਨ ਸਿਰ ਵਿੱਚ ਸੱਟ ਲੱਗਣ ਕਾਰਨ ਜ਼ਖ਼ਮੀ ਹੋ ਗਏ ਸਨ। ਡਾਕਟਰਾਂ ਦੀ ਸਲਾਹ ’ਤੇ ਉਨ੍ਹਾਂ ਕਈ ਦਿਨ ਦਿੱਲੀ ‘ਚ ਹੀ ਆਰਾਮ ਕੀਤਾ ਸੀ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget