ਪੜਚੋਲ ਕਰੋ

ਦਿਲਪ੍ਰੀਤ ਬਾਬਾ ਨੂੰ ਪੁਲਿਸ ਤੋਂ ਭਜਾਉਣ ਵਾਲਾ ਗੈਂਗਸਟਰ ਕਾਬੂ

ਚੰਡੀਗੜ੍ਹ: ਪਟਿਆਲਾ ਪੁਲਿਸ ਨੇ ਮਾਰੂ ਹਥਿਆਰਾਂ ਸਮੇਤ ਭਗੌੜੇ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਹੁਸ਼ਿਆਰਪੁਰ ਪੁਲਿਸ 'ਤੇ ਹਥਿਆਰਾਂ ਨਾਲ ਹਮਲਾ ਕਰਕੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨੂੰ ਛੁਡਾ ਕੇ ਭਜਾਉਣ ਦੀ ਵਾਰਦਾਤ ਵਿੱਚ ਸ਼ਾਮਲ ਸੀ। ਉਸ ਨਾਲ ਉਸ ਦੇ ਇੱਕ ਸਾਥੀ ਨੂੰ ਵੀ ਕਾਬੂ ਕੀਤਾ ਗਿਆ ਹੈ। ਦੁਆਬੇ ਵਿੱਚ ਸਰਗਰਮ ਇਹ ਦੋਵੇਂ ਜਣੇ ਪਿਛਲੇ ਹਫ਼ਤੇ ਤੋਂ ਪਟਿਆਲਾ 'ਚ ਰਹਿ ਰਹੇ ਸਨ। ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ 'ਚ ਸਨ। ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਮੁਤਾਬਕ ਦੋਵਾਂ ਬਦਮਾਸ਼ਾਂ ਦੀ ਪਛਾਣ ਮਨਕੀਰਤ ਸਿੰਘ ਉਰਫ ਮਨੀ ਤੇ ਦਲਜੀਤ ਸਿੰਘ ਉਰਫ ਡੱਲੀ ਵਾਸੀਆਨ ਜਲੰਧਰ (ਦਿਹਾਤੀ) ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਇੱਕ ਪਿਸਤੌਲ 32 ਬੋਰ ਸਮੇਤ 7 ਰੌਂਦ ਤੇ ਇੱਕ ਪਿਸਤੌਲ ਦੇਸੀ ਕੱਟਾ 9 ਐਮਐਮ ਸਮੇਤ 5 ਰੌਂਦ ਬਰਾਮਦ ਕੀਤੇ ਹਨ। ਦੋਵਾਂ ਖਿਲਾਫ ਅਸਲਾ ਐਕਟ ਅਧੀਨ ਥਾਣਾ ਅਰਬਨ ਅਸਟੇਟ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਮਨਕੀਰਤ ਸਿੰਘ ਮਨੀ ਵਿਰੁੱਧ ਇਰਾਦਾ ਕਤਲ, ਲੜਾਈ ਝਗੜੇ ਤੇ ਪੁਲਿਸ ਹਿਰਾਸਤ ਵਿੱਚੋਂ ਵਿਅਕਤੀ ਭਜਾਉਣ ਦੇ ਕੁੱਲ 5 ਮੁਕੱਦਮੇ ਦਰਜ ਹਨ। ਇਨ੍ਹਾਂ ਮਾਮਲਿਆਂ ਵਿੱਚੋਂ ਇਹ ਭਗੌੜਾ ਚੱਲਦਾ ਆ ਰਿਹਾ ਸੀ। ਪਟਿਆਲਾ ਪੁਲਿਸ ਨੂੰ ਵੀ ਇਹ ਲੋੜੀਦਾ ਸੀ। ਇਸ ਦਾ ਨੇੜਲਾ ਸਾਥੀ ਦਲਜੀਤ ਸਿੰਘ ਡੱਲੀ ਵੀ ਇਰਾਦਾ ਕਤਲ, ਲੁੱਟ ਖੋਹ, ਐਨਡੀਪੀਐਸ ਐਕਟ ਦੇ ਕੁੱਲ 11 ਮੁਕੱਦਮਿਆਂ ਵਿੱਚ ਲੋੜੀਂਦਾ ਹੈ। ਇਨ੍ਹਾਂ ਦੋਵਾਂ ਦੇ ਮਾਪੇ ਕੈਨੇਡਾ ਵਿੱਚ ਰਹਿੰਦੇ ਹਨ। ਆਪਣੇ ਗੁਜ਼ਾਰੇ ਲਈ ਇਹ ਪੈਸਾ ਵੀ ਬਾਹਰੋਂ ਹੀ ਮੰਗਵਾਉਂਦੇ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget