ਪਟਿਆਲਾ: ਜ਼ਿਲ੍ਹਾ ਪਟਿਆਲਾ ਦੇ ਐਸਐਸਪੀ ਵਿਕਰਮਜੀਤ ਦੁੱਗਲ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਪਾਈ ਗਈ ਹੈ।ਇਸ ਤੋਂ ਬਾਅਦ SSP ਨੂੰ ਹੋਮ ਕੁਆਰੰਟੀਨ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਗੱਲ ਇਹ ਹੈ ਕਿ ਐਸਐਸਪੀ ਦੁੱਗਲ ਬੁੱਧਵਾਰ ਨੂੰ ਕੈਪਟਨ ਸਮਾਰਟ ਕਨੈਕਟ ਪ੍ਰੋਗਰਾਮ ਤਹਿਤ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਸਮਾਰਟਫੋਨ ਵੰਡ ਸਮਾਗਮ 'ਚ ਸ਼ਾਮਲ ਹੋਏ ਸਨ।ਹੁਣ ਪਟਿਆਲਾ ਦੇ ਸਹਿਤ ਵਿਭਾਗ ਨੇ ਕੌਨਟੈਕਟ ਟਰੇਸਿੰਗ ਸ਼ੁਰੂ ਕਰ ਦਿੱਤੀ ਹੈ।