ਪੜਚੋਲ ਕਰੋ

ਕੈਪਟਨ ਦੇ ਗੜ੍ਹ 'ਚ ਸੁਖਬੀਰ ਬਾਦਲ ਦਾ ਪਰਨੀਤ ਕੌਰ 'ਤੇ ਵੱਡਾ ਹਮਲਾ

ਸੁਖਬੀਰ ਬਾਦਲ ਨੇ ਕਿਹਾ ਕਿ ਦੋ ਸਾਲਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਆਪਣੇ ਇਲਾਕੇ ਵਿੱਚ ਨਹੀਂ ਆਏ, ਇਸ ਲਈ ਪੰਜਾਬ ਦੇ ਮੁੱਖ ਮੰਤਰੀ ਫੇਲ੍ਹ ਹਨ। ਕੁੰਵਰ ਵਿਜੇ ਪ੍ਰਤਾਪ ਦੀ ਮੁੜ ਬਹਾਲੀ ਲਈ ਲਾਏ ਧਰਨਾ ਬਾਰੇ ਉਨ੍ਹਾਂ ਕਿਹਾ ਕਿ ਇਹ ਸਭ ਮਿਲੇ ਹੋਏ ਸਨ ਇਸੇ ਲਈ ਉਨ੍ਹਾਂ ਨੂੰ ਹੁਣ ਮਿਰਚਾਂ ਲੱਗ ਰਹੀਆਂ ਹਨ।

ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅੱਜ ਪਟਿਆਲਾ ਪਹੁੰਚੇ ਜਿੱਥੇ ਉਨ੍ਹਾਂ ਪਰਨੀਤ ਕੌਰ 'ਤੇ ਵੱਡਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁਕਾਬਲਾ ਮਹਾਰਾਣੀ ਪਰਨੀਤ ਕੌਰ ਨਹੀਂ, ਬਲਕਿ ਡਾ. ਧਰਮਵੀਰ ਗਾਂਧੀ ਨਾਲ ਹੈ। ਉਨ੍ਹਾਂ ਕਿਹਾ ਕਿ ਪਰਨੀਤ ਕੌਰ ਬੁਰੀ ਤਰ੍ਹਾਂ ਹਾਰਨਗੇ ਤੇ ਤੀਜੇ ਨੰਬਰ 'ਤੇ ਰਹਿ ਜਾਣਗੇ। ਦਰਅਸਲ, ਅੱਜ ਸੁਖਬੀਰ ਬਾਦਲ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਸ਼ਰਨਜੀਤ ਸਿੰਘ ਜੋਗੀਪੁਰ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਵਾਉਣ ਲਈ ਪਟਿਆਲਾ ਪਹੁੰਚੇ ਸਨ। ਉਨ੍ਹਾਂ ਜੋਗੀਪੁਰ ਨੂੰ ਪਾਰਟੀ ਵਿੱਚ ਸ਼ਾਮਲ ਕਰਵਾ ਕੇ ਸਿਰੋਪਾ ਭੇਟ ਕੀਤਾ। ਜੋਗੀਪੁਰ ਆਪਣੇ ਸੈਂਕੜੇ ਸਾਥੀਆਂ ਸਮੇਤ ਸੁਰਜੀਤ ਸਿੰਘ ਰੱਖੜਾ ਦੇ ਘਰ ਪਹੁੰਚੇ ਸਨ। ਇੱਥੇ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ 'ਤੇ ਜੰਮ ਕੇ ਭੜਾਸ ਕੱਢੀ। ਇਸ ਮੌਕੇ ਸ਼ਰਨਜੀਤ ਸਿੰਘ ਜੋਗੀਪੁਰ ਨੇ ਕਿਹਾ ਕਿ ਕਾਂਗਰਸ ਕਦੀ ਵਰਕਰਾਂ ਨੂੰ ਮਾਣ-ਸਨਮਾਨ ਨਹੀਂ ਦੇ ਸਕਦੀ ਤੇ ਨਾ ਹੀ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਕੋਈ ਫਾਇਦਾ ਮਿਲਦਾ ਹੈ। ਇਸੇ ਲਈ ਉਹ ਸੁਖਬੀਰ ਸਿੰਘ ਬਾਦਲ ਦੀ ਰਣਨੀਤੀ ਤੇ ਕੰਮ ਵੇਖ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਦੋ ਸਾਲਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਆਪਣੇ ਇਲਾਕੇ ਵਿੱਚ ਨਹੀਂ ਆਏ, ਇਸ ਲਈ ਪੰਜਾਬ ਦੇ ਮੁੱਖ ਮੰਤਰੀ ਫੇਲ੍ਹ ਹਨ। ਕੁੰਵਰ ਵਿਜੇ ਪ੍ਰਤਾਪ ਦੀ ਮੁੜ ਬਹਾਲੀ ਲਈ ਲਾਏ ਧਰਨਾ ਬਾਰੇ ਉਨ੍ਹਾਂ ਕਿਹਾ ਕਿ ਇਹ ਸਭ ਮਿਲੇ ਹੋਏ ਸਨ ਇਸੇ ਲਈ ਉਨ੍ਹਾਂ ਨੂੰ ਹੁਣ ਮਿਰਚਾਂ ਲੱਗ ਰਹੀਆਂ ਹਨ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget