ਪੜਚੋਲ ਕਰੋ

ਪਟਿਆਲਾ ਹਿੰਸਾ ਮਾਮਲੇ 'ਚ ਪਰਵਾਨਾ ਦਾ ਚਾਰ ਦਿਨਾਂ ਪੁਲਿਸ ਰਿਮਾਂਡ

ਚੰਡੀਗੜ੍ਹ: ਅਦਾਲਤ ਨੇ ਪਟਿਆਲਾ ਹਿੰਸਾ ਮਾਮਲੇ ਵਿੱਚ ਮਾਸਟਰਮਾਈਂਡ ਮੰਨੇ ਜਾ ਰਹੇ ਬਰਜਿੰਦਰ ਸਿੰਘ ਪਰਵਾਨਾ ਦਾ ਚਾਰ ਰੋਜ਼ਾ ਪੁਲਿਸ ਰਿਮਾਂਡ ਦਿੱਤਾ ਹੈ। ਪੁਲਿਸ ਉਸ ਤੋਂ ਪੁੱਛਗਿੱਛ ਕਰੇਗੀ।

ਚੰਡੀਗੜ੍ਹ: ਅਦਾਲਤ ਨੇ ਪਟਿਆਲਾ ਹਿੰਸਾ ਮਾਮਲੇ ਵਿੱਚ ਮਾਸਟਰਮਾਈਂਡ ਮੰਨੇ ਜਾ ਰਹੇ ਬਰਜਿੰਦਰ ਸਿੰਘ ਪਰਵਾਨਾ ਦਾ ਚਾਰ ਰੋਜ਼ਾ ਪੁਲਿਸ ਰਿਮਾਂਡ ਦਿੱਤਾ ਹੈ। ਪੁਲਿਸ ਉਸ ਤੋਂ ਪੁੱਛਗਿੱਛ ਕਰੇਗੀ। ਪਰਵਾਨਾ ਨੂੰ ਪਟਿਆਲਾ ਪੁਲਿਸ ਨੇ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਬਰਜਿੰਦਰ ਪਰਵਾਨਾ ਦੇ ਭੜਕਾਉਣ ਉੱਪਰ ਹੀ ਖਾਲਿਸਤਾਨੀ ਦੇ ਸਮਰਥਨ ਵਿੱਚ ਮਾਰਚ ਕੱਢਿਆ ਗਿਆ ਸੀ। 

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਖਤ ਹਦਾਇਤ ਤੋਂ ਬਾਅਦ ਪਟਿਆਲਾ ਹਿੰਸਾ ਮਾਮਲੇ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਹੁਣ ਤੱਕ ਕੁੱਲ ਨੌਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ਮੁੱਖ ਤੌਰ 'ਤੇ ਹਰੀਸ਼ ਸਿੰਗਲਾ, ਜੱਗੀ ਪੰਡਿਤ, ਸ਼ੰਕਰ ਭਾਰਦਵਾਜ ਸ਼ਾਮਲ ਹਨ ਜਿਨਾਂ ਨੂੰ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਹੈ।

ਇਸ ਤੋਂ ਇਲਾਵਾ ਕੁਲਦੀਪ ਸਿੰਘ, ਦਲਜੀਤ ਸਿੰਘ ਤੇ ਰਾਜਿੰਦਰ ਸਿੰਘ ਨੂੰ ਪਟਿਆਲਾ ਤੋਂ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ ਦਵਿੰਦਰ ਸਿੰਘ ਨੂੰ ਜੀਂਦ, ਹਰਿਆਣਾ ਤੋਂ ਫੜਿਆ ਹੈ ਜਦੋਂਕਿ ਸ਼ਿਵਦੇਵ ਨੂੰ ਫਤਿਹਗੜ੍ਹ ਤੋਂ ਗ੍ਰਿਫਤਾਰ ਕੀਤਾ ਹੈ।

ਸੀਐਮ ਭਗਵੰਤ ਮਾਨ ਦਾ ਆਈਜੀ ਛੀਨਾ ਨੂੰ ਕਲੀਅਰ ਕੱਟ ਮੈਸੇਜ, ਪਟਿਆਲਾ ਹਿੰਸਾ ਦੇ ਦੋਸ਼ੀ ਬਖਸ਼ੇ ਨਾ ਜਾਣ

ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਨਵੇਂ ਲਾਏ ਗਏ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਕਲੀਅਰ ਕੱਟ ਮੈਸੇਜ ਦਿੱਤਾ ਕਿ ਪਟਿਆਲਾ ਹਿੰਸਾ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਦੇ ਚੱਲਦਿਆਂ ਪਟਿਆਲਾ ਪੁਲਿਸ ਵੱਲੋਂ ਇਸ ਕੇਸ ਦੇ ਮਾਸਟਰ ਮਾਈਂਡ ਬਰਜਿੰਦਰ ਸਿੰਘ ਪਰਵਾਨਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੰਜਾਬ ਨੂੰ ਖਾਲਿਸਤਾਨ ਨਹੀਂ ਸਗੋਂ ਪੰਜਾਬ ਬਣਾਉਣਾ, ਆਮ ਆਦਮੀ ਪਾਰਟੀ ਦੀ ਵਾਰਨਿੰਗ

ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਪੰਜਾਬ ਨੂੰ ਖਾਲਿਸਤਾਨ ਨਹੀਂ ਸਗੋਂ ਪੰਜਾਬ ਬਣਾਉਣਾ ਹੈ। ਪੰਜਾਬੀ ਮਾਂ ਬੋਲੀ, ਖੇਤੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ ਹੈ। ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget