ਪੜਚੋਲ ਕਰੋ

Patiala Violence In Punjab : ਪਟਿਆਲਾ ਸ਼ਹਿਰ 'ਚ ਇੰਟਰਨੈੱਟ ਸੇਵਾਵਾਂ ਮੁੜ ਹੋਈ ਬਹਾਲ , ਸ਼ੁੱਕਰਵਾਰ ਨੂੰ ਹੋਈ ਸੀ ਹਿੰਸਾ

ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਮੁੜ ਬਹਾਲ ਕੀਤਾ ਗਿਆ ਹੈ। ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਦੋ ਧੜਿਆਂ ਦਰਮਿਆਨ ਹੋਈ ਹਿੰਸਾ ਤੋਂ ਬਾਅਦ ਅੱਜ ਸ਼ਹਿਰ ਵਿੱਚ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

 Patiala Violence In Punjab : ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਮੁੜ ਬਹਾਲ ਕੀਤਾ ਗਿਆ ਹੈ। ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਸ਼ਿਵ ਸੈਨਾ ਅਤੇ ਸਿੱਖ ਜੱਥੇਬੰਦੀਆਂ ਵਿਚਾਲੇ ਮਾਰਚ ਨੂੰ ਲੈ ਕੇ ਝੜਪ ਹੋ ਗਈ ਸੀ , ਜਿਸ ਤੋਂ ਬਾਅਦ ਅੱਜ ਸ਼ਹਿਰ ਵਿੱਚ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। 
 
ਇਹ ਸੇਵਾਵਾਂ ਸਵੇਰੇ 9:30 ਵਜੇ ਤੋਂ ਸ਼ਾਮ 6 ਵਜੇ ਤੱਕ ਮੁਅੱਤਲ ਕੀਤੀਆਂ ਗਈਆਂ ਸੀ ਪਰ ਹੁਣ ਹਾਲਾਤ ਠੀਕ ਹੋਣ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਨੂੰ ਮੁੜ ਬਹਾਲ ਕਰ ਦਿੱਤਾ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਦਿੱਤੀ ਹੈ। ਸ਼ੁੱਕਰਵਾਰ ਨੂੰ ਹੋਈ ਹਿੰਸਾ 'ਚ ਚਾਰ ਲੋਕ ਜ਼ਖਮੀ ਹੋ ਗਏ ਸਨ। 
 
ਇਸ ਤੋਂ ਬਾਅਦ ਇੱਥੇ ਕਰਫਿਊ ਲਗਾ ਦਿੱਤਾ ਗਿਆ। ਹਾਲਾਂਕਿ ਲੋਕਾਂ ਦਾ ਕਹਿਣਾ ਹੈ ਕਿ ਸਥਿਤੀ ਸ਼ਾਂਤੀਪੂਰਨ ਹੈ। ਇਸ ਮਾਮਲੇ 'ਤੇ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਦਾ ਕਹਿਣਾ ਹੈ ਕਿ ਲੋਕਾਂ ਨੂੰ ਕਿਸੇ ਵੀ ਗਲਤ ਸੂਚਨਾ 'ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ। ਪੁਲਿਸ ਅਤੇ ਪ੍ਰਸ਼ਾਸਨ ਤੱਥਾਂ ਦੀ ਜਾਣਕਾਰੀ ਸਾਂਝੀ ਕਰਨਗੇ।
 
 ਇਸ ਤੋਂ ਪਹਿਲਾਂ ਬੀਤੀ ਰਾਤ ਸ਼‍ਿਵ ਸੈਨਾ ਦੇ ਸਾਬਕਾ ਆਗੂ ਹਰੀਸ਼ ਸਿੰਗਲਾ (Harish Singla) ਨੂੰ ਪੁਲਿਸ ਦੇ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਪੁਲਿਸ ਨੇ ਮਾਹੌਲ ਖਰਾਬ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ। ਜਿਕਰਯੋਗ ਹੈ ਕਿ ਸ਼ਿਵ ਸੈਨਾ ਪੰਜਾਬ ਵਲੋਂ ਜਥੇਬੰਦੀ ਦੇ ਵਿਵਾਦਿਤ ਆਗੂ ਹਰੀਸ਼ ਸਿੰਗਲਾ (Harish Singla) ਪਟਿਆਲਾ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ। 
 
ਓਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Mr. Bhagwant Mann)  ਨੇ ਪਟਿਆਲਾ (Patiala) ਵਿੱਚ ਹੋਈਆਂ ਝੜਪਾਂ ਦੀ ਘਟਨਾ ਦੀ ਤੁਰੰਤ ਜਾਂਚ ਕਰਨ ਦੇ ਹੁਕਮ ਦਿੱਤੇ ਸਨ ਅਤੇ ਪੁਲੀਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਦੋਸ਼ੀ ਨੂੰ ਹਰਗਿਜ਼ ਬਖਸ਼ਿਆ ਨਹੀਂ ਜਾਣਾ ਚਾਹੀਦਾ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨLudhiana Police | ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਦਹਿ.ਸ਼ਤ.ਗਰਦ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?

BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ

Embed widget