ਪੜਚੋਲ ਕਰੋ

Kapurthala: ਸਿਵਲ ਹਸਪਤਾਲ 'ਚ ਮਰੀਜ਼ ਨੇ ਡਾਕਟਰ ਨਾਲ ਕੀਤੀ ਬਦਸਲੂਕੀ, ਪੁਲਿਸ ਨੇ ਮਾਮਲਾ ਕੀਤਾ ਦਰਜ

Kapurthala news: ਡਾਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਸੱਤੀ ਪੁੱਤਰ ਮਲਕੀਤ ਸਿੰਘ ਪਿੰਡ ਫ਼ਤਿਹਪੁਰ ਕਲਾਂ ਨਾਂ ਦਾ ਵਿਅਕਤੀ ਹਸਪਤਾਲ ਵਿੱਚ ਦਵਾਈ ਲੈਣ ਆਇਆ ਅਤੇ ਉਸਨੇ ਸਾਹ ਦੀ ਦਿੱਕਤ ਬਾਰੇ ਦੱਸਿਆ।

Punjab news: ਬੀਤੀ ਰਾਤ ਗੜ੍ਹਸ਼ੰਕਰ ਦੇ ਸਿਵਲ ਹਸਪਤਾਲ ਵਿੱਚ ਇਲਾਜ਼ ਕਰਵਾਉਣ ਆਏ ਵਿਅਕਤੀ ਵੱਲੋਂ ਡਾਕਟਰ ਨਾਲ ਬਦਸਲੂਕੀ ਕਰਕੇ ਐਮਰਜੈਂਸੀ ਦੇ ਸ਼ੀਸ਼ੇ ਭੰਨਣ ਦਾ ਮਾਮਲਾ ਸਾਹਮਣੇ ਆਇਆ ਹੈ।

ਦਵਾਈ ਲੈਣ ਆਏ ਮਰੀਜ਼ ਨੇ ਡਾਕਟਰ ਨਾਲ ਕੀਤੀ ਬਦਸਲੂਕੀ

ਜਾਣਕਾਰੀ ਦਿੰਦਿਆਂ ਹੋਇਆਂ ਡਾਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਸੱਤੀ ਪੁੱਤਰ ਮਲਕੀਤ ਸਿੰਘ ਪਿੰਡ ਫ਼ਤਿਹਪੁਰ ਕਲਾਂ ਨਾਂ ਦਾ ਵਿਅਕਤੀ ਹਸਪਤਾਲ ਵਿੱਚ ਦਵਾਈ ਲੈਣ ਆਇਆ ਅਤੇ ਉਸਨੇ ਸਾਹ ਦੀ ਦਿੱਕਤ ਬਾਰੇ ਦੱਸਿਆ।

ਇਹ ਵੀ ਪੜ੍ਹੋ: AAP ਲੀਡਰ 'ਤੇ ਪਰਚਾ ਦਰਜ ਕਰਵਾਉਂਦੇ ਕਰਵਾਉਂਦੇ ਕੁਲਬੀਰ ਜ਼ੀਰਾ ਦੇ PA 'ਤੇ ਹੀ ਹੋ ਗਈ FIR, ਹਥਿਆਰਾਂ ਵਾਲੀ ਵੀਡੀਓ ਦਾ ਮਾਮਲਾ

ਕੀ ਹੈ ਪੂਰਾ ਮਾਮਲਾ?

ਉਨ੍ਹਾਂ ਦੱਸਿਆ ਕਿ ਜਦੋਂ ਉਸ ਨੂੰ ਚੈਕਅੱਪ ਲਈ ਬੈਡ ਦੇ ਉੱਪਰ ਲੇਟਣ ਲਈ ਕਿਹਾ ਤਾਂ ਮਰੀਜ਼ ਡਾਕਟਰ ਨਾਲ ਬਦਸਲੂਕੀ ਕਰਨ ਲੱਗ ਪਿਆ। ਡਾਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਸ ਵਿਅਕਤੀ ਨੇ ਉਨ੍ਹਾਂ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਅਤੇ ਐਮਰਜੈਂਸੀ ਦੇ ਦਰਵਾਜ਼ੇ ਅਤੇ ਟੇਬਲ ਦੇ ਸ਼ੀਸ਼ੇ ਵੀ ਤੋੜ ਦਿੱਤੇ। ਡਾਕਟਰ ਨੇ ਦੱਸਿਆ ਕਿ ਇਸ ਵਾਰੇ ਉਨ੍ਹਾਂ ਨੇ ਥਾਣਾ ਗੜ੍ਹਸ਼ੰਕਰ ਪੁਲਿਸ ਨੂੰ ਵੀ ਸੁਚਿੱਤ ਕੀਤਾ ਗਿਆ ਅਤੇ ਮਰੀਜ਼ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ।

ਪੁਲਿਸ ਨੇ ਕਾਰਵਾਈ ਕਰਨ ਦੀ ਆਖੀ ਗੱਲ

ਉੱਧਰ ਇਸ ਮਾਮਲੇ ਵਿੱਚ ਥਾਣਾ ਗੜ੍ਹਸ਼ੰਕਰ ਦੇ ਏ.ਐਸ.ਆਈ. ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਿਵਲ ਹਸਪਤਾਲ ਤੋਂ ਇਤਲਾਹ ਮਿਲਣ ਤੋਂ ਬਾਅਦ ਤੁਰੰਤ ਮੌਕੇ ‘ਤੇ ਪਹੁੰਚ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਡਾਕਟਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: Barnala news: ਮੀਤ ਹੇਅਰ ਦੀ ਕੋਠੀ ਅੱਗੇ ਮਜ਼ਦੂਰ ਜਥੇਬੰਦੀਆਂ ਦਾ ਧਰਨਾ, ਰੱਖੀਆਂ ਆਹ ਮੰਗਾਂ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ।

ਟਾਪ ਹੈਡਲਾਈਨ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget