ਪੜਚੋਲ ਕਰੋ

ਦੋ ਵਿਆਹ ਕਰਾਉਣ ਤੇ RSS ਏਜੰਟ ਹੋਣ ਦੇ ਇਲਜ਼ਾਮਾਂ ਬਾਰੇ ਕੀ ਬੋਲੇ ਜਥੇਦਾਰ ਇਕਬਾਲ ਸਿੰਘ

ਚੰਡੀਗੜ੍ਹ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਪਿਛਲੇ ਕੁਝ ਦਿਨਾਂ ਤੋਂ ਵਿਵਾਦਾਂ ਵਿੱਚ ਘਿਰੇ ਹੋਏ ਹਨ। ਅੱਜ ਉਨ੍ਹਾਂ ਨੇ ਮੀਡੀਆ ਸਾਹਮਣੇ ਆਪਣੇ ਉੱਤੇ ਲੱਗੇ ਇਲਜ਼ਾਮਾਂ ਬਾਰੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਵਿਰੋਧੀਆਂ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਸਾਜ਼ਿਸ਼ ਤਹਿਤ ਉਨ੍ਹਾਂ ’ਤੇ ਇਲਜ਼ਾਮ ਲਾਏ ਜਾ ਰਹੇ ਹਨ। ਇਸ ਸਬੰਧੀ ਉਹ ਪਹਿਲਾਂ ਵੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਇਹੀ ਸਪਸ਼ਟੀਕਰਨ ਦੇ ਚੁੱਕੇ ਹਨ। ਪਟਨਾ ਸਾਹਿਬ ਬੋਰਡ ਦੇ ਪ੍ਰਧਾਨ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਾਈ ਗਈ ਧਾਰਮਕ ਸਜ਼ਾ ਭੁਗਤ ਰਹੇ ਹਨ। ਹੁਣ ਬੋਰਡ ਦੇ ਮੈਂਬਰ ਕਮਿਕਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਸ਼ਿਕਾਇਤ ਕੀਤੀ ਹੈ ਕਿ ਗਿਆਨੀ ਇਕਬਾਲ ਸਿੰਘ ਨੇ ਦੋ ਵਿਆਹ ਕਰਵਾਏ ਹਨ ਅਤੇ ਉਨ੍ਹਾਂ ਵੱਲੋਂ ਪੰਥਕ ਮਰਿਆਦਾ ਤੇ ਸਿੱਖੀ ਸਿਧਾਂਤਾਂ ਦਾ ਘਾਣ ਕੀਤਾ ਜਾ ਰਿਹਾ ਹੈ। ਸਬੰਧਤ ਖ਼ਬਰ- ਜਥੇਦਾਰ ਇਕਬਾਲ ਸਿੰਘ ਖ਼ਿਲਾਫ਼ ਸ਼੍ਰੀ ਅਕਾਲ ਤਖ਼ਤ ਪੁੱਜੀ ਸ਼ਿਕਾਇਤ, ਦੋ ਵਿਆਹ ਕਰਾਉਣ ਤੇ RSS ਏਜੰਟ ਹੋਣ ਦਾ ਇਲਜ਼ਾਮ ਇਸ ਤੋਂ ਇਲਾਵਾ ਗਿਆਨੀ ਇਕਬਾਲ ਸਿੰਘ ’ਤੇ ਆਰਐਸਐਸ ਦੇ ਏਜੰਟ ਹੋਣ ਦਾ ਵੀ ਇਲਜ਼ਾਮ ਲਾਇਆ ਗਿਆ ਹੈ। ਇਸ ਸਬੰਧੀ ਸੰਗਤਾਂ ਵਿੱਚ ਕਾਫੀ ਨਿਰਾਸ਼ਾ ਪਾਈ ਜਾ ਰਹੀ ਹੈ। ਬੋਰਡ ਮੈਂਬਰ ਕਮਿਕਰ ਸਿੰਘ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਗਿਆਨੀ ਇਕਬਾਲ ਸਿੰਘ ’ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Barnala ਲਾਠੀਚਾਰਜ ਮਾਮਲਾ: ਸਫਾਈ ਸੇਵਕਾਂ ਦੇ ਸਮਰਥਨ 'ਚ ‘ਪੰਜਾਬ ਬੰਦ’ ਨੂੰ ਮਿਲਿਆ ਪੂਰਨ ਹੁੰਗਾਰਾ
Barnala ਲਾਠੀਚਾਰਜ ਮਾਮਲਾ: ਸਫਾਈ ਸੇਵਕਾਂ ਦੇ ਸਮਰਥਨ 'ਚ ‘ਪੰਜਾਬ ਬੰਦ’ ਨੂੰ ਮਿਲਿਆ ਪੂਰਨ ਹੁੰਗਾਰਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ
Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget