ਪੜਚੋਲ ਕਰੋ

Action against Corruption: ਇੰਤਕਾਲ ਬਦਲੇ ਪਟਵਾਰੀ ਮੰਗ ਰਿਹਾ ਸੀ ਰਿਸ਼ਵਤ, ਆਇਆ ਵਿਜੀਲੈਂਸ ਅੜਿੱਕੇ

ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਕਰਨਾਣਾ, ਤਹਿਸੀਲ ਬੰਗਾ ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਅਤੇ ਉਸ ਦੇ ਚਾਚੇ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਕਿਸ਼ਤਾਂ 'ਚ 24,000 ਰੁਪਏ ਰਿਸ਼ਵਤ ਵਜੋਂ ਲਏ ਹਨ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਕਰਨਾਣਾ, ਤਹਿਸੀਲ ਬੰਗਾ ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਅਤੇ ਉਸ ਦੇ ਚਾਚੇ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਕਿਸ਼ਤਾਂ 'ਚ 24,000 ਰੁਪਏ ਰਿਸ਼ਵਤ ਵਜੋਂ ਲਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਲਈ ਹੈ ਜਦੋਂ ਦੋਸ਼ੀ ਪਟਵਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਉਕਤ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ੀ ਪਾਏ ਜਾਣ ਉਪਰੰਤ ਉਪਰੋਕਤ ਮਾਲ ਮਹਿਕਮੇ ਦੇ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਸਬੰਧੀ ਮੁਕੱਦਮਾ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Embed widget