ਪੜਚੋਲ ਕਰੋ

Action Against Corruption: ਮਾਲ ਰਿਕਾਰਡ 'ਚ ਸੋਧ ਕਰਨ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੁਲਾਜ਼ਮ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਭਾਈ ਦੇਸਾ ਦੇ ਵਸਨੀਕ ਨਿਸ਼ਾਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। 

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਬੁਰਜ ਰਾਠੀ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਧਨੀ ਚੰਦ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੁਲਾਜ਼ਮ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਭਾਈ ਦੇਸਾ ਦੇ ਵਸਨੀਕ ਨਿਸ਼ਾਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਉਸ ਦੀ ਜ਼ਮੀਨ ਦੇ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ ਰਿਸ਼ਵਤ ਵਜੋਂ 1500 ਰੁਪਏ ਦੀ ਮੰਗ ਕੀਤੀ ਸੀ ਅਤੇ ਮੌਕੇ 'ਤੇ ਹੀ 1000 ਰੁਪਏ ਲੈ ਲਏ ਸਨ ਅਤੇ ਹੁਣ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਮੰਗ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 500 ਰੁਪਏ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget