ਪੜਚੋਲ ਕਰੋ

Barnala News : ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

Barnala News : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇੱਕ ਪਟਵਾਰੀ ਨੂੰ ਬਰਨਾਲਾ ਦੇ ਫਰਦ ਕੇਂਦਰ ‘ਚੋਂ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਪ

Barnala News : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ  (Punjab Vigilance Bureau ) ਵੱਲੋਂ ਅੱਜ ਹੰਡਿਆਇਆ ਵਿਖੇ ਤਾਇਨਾਤ ਪਟਵਾਰੀ ਜਤਿੰਦਰ ਸਿੰਘ  ( Jitinder Singh ) ਨੂੰ ਜਸਵਿੰਦਰ ਸਿੰਘ  (Jaswinder Singh ) ਵਾਸੀ ਗਰਚਾ ਰੋਡ, ਬਰਨਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਜਸਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਵੱਲੋਂ ਹਾਲ ਹੀ ਵਿੱਚ ਖਰੀਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਕਤ ਪਟਵਾਰੀ ਨੇ 20,000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਪਟਵਾਰੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਪਟਵਾਰੀ ਜਤਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਜ਼ਿਲ੍ਹੇ ਦੇ ਮਾਲ ਹਲਕਾ ਨੂਰਮਹਿਲ ਵਿਖੇ ਤਾਇਨਾਤ ਪਟਵਾਰੀ ਹਰਬੰਸ ਲਾਲ ਨੂੰ ਪਿੰਡ ਦੇ ਨਕਸ਼ੇ (ਅਕਸ ਛੱਜਰਾ) ਲਈ 1500 ਰੁਪਏ, ਜਿਸ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਹੈ, ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਸੀ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget