ਪੜਚੋਲ ਕਰੋ

ਚੋਣਾਂ 'ਚ ਸਿਮਰਨਜੀਤ ਮਾਨ ਦੀ ਹਮਾਇਤ ਕੀਤੀ, ਇਸ ਲਈ ਹੋਇਆ ਕੇਸ ਦਰਜ, ਗ੍ਰਿਫਤਾਰੀ ਪਟਵਾਰੀ ਦੇ ਪਰਿਵਾਰ ਦਾ ਦਾਅਵਾ

Punjab News: ਪਟਵਾਰੀ ਦੀਦਾਰ ਸਿੰਘ ਦੇ ਘਰੋਂ 33 ਰਜਿਸਟ੍ਰੀਆਂ ਅਤੇ 25 ਲੱਖ ਰੁਪਏ ਜਮ੍ਹਾਂ ਵਾਲੇ ਖਾਤਿਆਂ ਨੂੰ ਸੀਜ਼ ਕਰਨ ਦੀਆਂ ਖਬਰਾਂ ਨੂੰ ਪਰਿਵਾਰ ਨੇ ਝੂਠਾ ਕਰਾਰ ਦਿੰਦਿਆਂ ਇਸ 'ਚ ਸਿਆਸੀ ਸਾਜਿਸ਼ ਹੋਣ ਦਾ ਦਾਅਵਾ ਕੀਤਾ ਹੈ।

ਮਨਪ੍ਰੀਤ ਕੌਰ ਦੀ ਰਿਪੋਰਟ

Punjab News: ਪਟਵਾਰੀ ਦੀਦਾਰ ਸਿੰਘ ਦੇ ਘਰੋਂ 33 ਰਜਿਸਟ੍ਰੀਆਂ ਅਤੇ 25 ਲੱਖ ਰੁਪਏ ਜਮ੍ਹਾਂ ਵਾਲੇ ਖਾਤਿਆਂ ਨੂੰ ਸੀਜ਼ ਕਰਨ ਦੀਆਂ ਖਬਰਾਂ ਨੂੰ ਪਰਿਵਾਰ ਨੇ ਝੂਠਾ ਕਰਾਰ ਦਿੰਦਿਆਂ ਇਸ 'ਚ ਸਿਆਸੀ ਸਾਜਿਸ਼ ਹੋਣ ਦਾ ਦਾਅਵਾ ਕੀਤਾ ਹੈ। ਪਰਿਵਾਰ ਵੱਲੋਂ ਪ੍ਰੈੱਸ ਬਿਆਨ ਜਾਰੀ ਕੀਤਾ ਗਿਆ ਹੈ ਜਿਸ 'ਚ ਕਿਹਾ ਗਿਆ ਹੈ ਕਿ 2022 ਦੀਆਂ ਚੋਣਾਂ ਵਿੱਚ ਸਾਡੇ ਪਰਿਵਾਰ ਵੱਲੋਂ ਸਿਮਰਜੀਤ ਸਿੰਘ ਮਾਨ ਦਾ ਸਾਥ ਦੇਣ ਦੇ ਕਾਰਨ ਉਹਨਾਂ ਖਿਲਾਫ ਸਿਆਸੀ ਸਾਜਿਸ਼ ਰਚੀ ਗਈ ਹੈ। ਪਰਿਵਾਰ ਨੇ ਇਲਜ਼ਾਮ ਲਾਏ ਕਿ ਕੁਝ 'ਆਪ' ਵਰਕਰਾਂ ਨੇ ਵਿਜਿਲੈਂਸ ਵਿਭਾਗ ਨਾਲ ਮਿਲ ਕੇ ਸਾਜਿਸ਼ ਤਹਿਤ ਪਟਵਾਰੀ ਦੀਦਾਰ ਸਿੰਘ ਖਿਲਾਫ ਝੂਠਾ ਪਰਚਾ ਦਰਜ ਕੀਤਾ ਗਿਆ ਹੈ । 

ਵਾਇਰਲ ਵੀਡੀਓ 'ਤੇ ਬੋਲਦਿਆਂ ਪਟਵਾਰੀ ਦੀਦਾਰ ਸਿੰਘ ਦੇ ਭਰਾ ਨੇ ਕਿਹਾ ਕਿ ਵੀਡੀਓ 'ਚ ਨਾ ਤਾਂ ਪਟਵਾਰੀ ਦੀਦਾਰ ਸਿੰਘ ਮੌਜੂਦ ਹੈ ਨਾ ਤਾਂ ਉਹਨਾਂ ਬਾਰੇ ਕੋਈ ਗੱਲ ਹੀ ਹੋ ਰਹੀ ਹੈ। ਉਹਨਾਂ ਕਿਹਾ ਕਿ ਜਦੋਂ ਇਸ ਬਰਾਮਦਗੀ ਦੇ ਵਿਰੋਧ ਪਟਵਾਰ ਯੂਨੀਅਨ ਹੜਤਾਲ 'ਤੇ ਗਈ ਤਾਂ ਉਹਨਾਂ ਕੋਲ ਝੂਠੇ ਪਰਚੇ ਨੂੰ ਸਾਬਤ ਕਰਨ ਲਈ ਕੋਈ ਸਬੂਤ ਨਹੀਂ ਮਿਲਿਆ । 25 ਲੱਖ ਦੀ ਜਮ੍ਹਾਂ ਰਾਸ਼ੀ 'ਤੇ ਬੋਲਦਿਆਂ ਦੀਦਾਰ ਸਿੰਘ ਦੇ ਭਰਾ ਨੇ ਕਿਹਾ ਦੀਦਾਰ ਸਿੰਘ ਪਟਵਾਰੀ ਹੈ ਚੰਨੀ ਦਾ ਭਤੀਜਾ ਨਹੀਂ ਅਤੇ ਇਹ ਉਸਦੀ ਅਨਪੜ੍ਹ ਮਾਂ ਨਾਲ ਜੁਆਇੰਟ ਅਕਾਊਂਟ ਹੈ ਅਤੇ 5 ਮਹੀਨੇ ਪਹਿਲਾਂ ਮਾਂ ਦੇ ਨਾਂ 'ਤੇ ਇੱਕ ਪ੍ਰਾਪਰਟੀ ਵੇਚਣ ਤੋਂ ਬਾਅਦ ਜਮ੍ਹਾਂ ਕਰਵਾਏ ਗਏ ਸੀ। ਉਹਨਾਂ ਦਾਅਵਾ ਕੀਤਾ ਕਿ ਇਹ ਗੱਲਾਂ ਉਹ ਸਬੂਤਾਂ ਦੇ ਆਧਾਰ 'ਤੇ ਕਰ ਰਹੇ ਹਨ ਅਤੇ ਇਸ ਨੂੰ ਉਹ ਕਿਸੇ ਵੀ ਅਦਾਲਤ 'ਚ ਸਾਬਤ ਕਰ ਸਕਦੇ ਹਨ। ਬਚਿੱਤਰ ਸਿੰਘ ਨੇ ਕਿਹਾ ਕਿ ਉਹਨਾਂ ਦੇ ਪਰਿਵਾਰ ਨੂੰ ਬਦਨਾਮ ਕਰਨ ਵਾਲਿਆਂ ਖਿਲਾਫ ਉਹਨਾਂ ਵੱਲੋਂ ਮਾਣਹਾਨੀ ਦਾ ਕੇਸ ਵੀ ਦਰਜ ਕਰਵਾਇਆ ਜਾਵੇਗਾ। 

ਚੋਣਾਂ 'ਚ ਸਿਮਰਨਜੀਤ ਮਾਨ ਦੀ ਹਮਾਇਤ ਕੀਤੀ, ਇਸ ਲਈ ਹੋਇਆ ਕੇਸ ਦਰਜ, ਗ੍ਰਿਫਤਾਰੀ ਪਟਵਾਰੀ ਦੇ ਪਰਿਵਾਰ ਦਾ ਦਾਅਵਾ
ਪਰਿਵਾਰ ਨੇ ਸਰਕਾਰ ਤੋਂ ਪੂਰੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਵਿਜੀਲੈਂਸ ਦੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ । 

ਟਾਪ ਹੈਡਲਾਈਨ

Punjab News: ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget