ਪੜਚੋਲ ਕਰੋ

Punjab News: ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ, ਜਾਣੋ ਕਿੰਝ ਜਾਲ਼ 'ਚ ਫਸਾਇਆ ਭ੍ਰਿਸ਼ਟਾਚਾਰੀ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੇ ਦਾਦੇ ਦੀ ਜ਼ਮੀਨ ਦਾ ਇੰਤਕਾਲ ਉਸ ਦੇ ਨਾਂ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਮੰਗ ਰਿਹਾ ਹੈ।

Punjab News:  ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਸੋਹਨ ਗਿਰ, ਮਾਲ ਹਲਕਾ ਅਮਾਮ ਨਗਰ, ਪਿੰਡ ਕਰਹਾਲੀ ਜ਼ਿਲ੍ਹਾ ਪਟਿਆਲਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦੇਵ ਸਿੰਘ ਵਾਸੀ ਅਮਾਮ ਨਗਰ, ਪਿੰਡ ਕਰਹਾਲੀ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।  ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੇ ਦਾਦੇ ਦੀ ਜ਼ਮੀਨ ਦਾ ਇੰਤਕਾਲ ਉਸ ਦੇ ਨਾਂ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਮੰਗ ਰਿਹਾ ਹੈ।

ਇਹ ਵੀ ਪੜ੍ਹੋ-Farmer Protest: ਅੰਦੋਲਨ ਦੇ 200 ਦਿਨ ਪੂਰੇ ਹੋਣ 'ਤੇ ਕਿਸਾਨਾਂ ਨੇ ਸੱਦੀ ਮਹਾਪੰਚਾਇਤ, ਵਿਨੇਸ਼ ਫੋਗਾਟ ਦਾ ਹੋਵੇਗਾ ਖ਼ਾਸ ਸਨਮਾਨ, ਜਾਣੋ ਹੋਰ ਕੀ ਨੇ ਉਲੀਕੇ ਪ੍ਰੋਗਰਾਮ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਪੜਤਾਲ ਉਪਰੰਤ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।  ਉਨ੍ਹਾਂ ਅੱਗੇ ਦੱਸਿਆ ਕਿ ਉਕਤ ਪਟਵਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
Thailand Visa: ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
Embed widget