(Source: ECI/ABP News)
Punjab news: ਪਵਨ ਕੁਮਾਰ ਟੀਨੂੰ ਫੜ ਸਕਦੇ ‘ਆਪ’ ਦਾ ਪੱਲਾ, ਅਕਾਲੀ ਦਲ ਨੂੰ ਲੱਗ ਸਕਦਾ ਵੱਡਾ ਝਟਕਾ
Jalandhar news: ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ।

Jalandhar news: ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਦੱਸ ਦਈਏ ਕਿ ਟੀਨੂੰ ਦੇ ਆਪ ਵਿੱਚ ਸ਼ਾਮਲ ਹੋਣ ਬਾਰੇ ਕਾਫੀ ਸਮੇਂ ਤੋਂ ਚਰਚਾ ਹੋ ਰਹੀ ਸੀ। ਪਰ ਉਹ ਇਸ ਗੱਲ ਤੋਂ ਇਨਕਾਰ ਕਰ ਰਹੇ ਸਨ।
ਜਾਣਕਾਰੀ ਮੁਤਾਬਕ ਅੱਜ ਪਵਨ ਕੁਮਾਰ ਟੀਨੂੰ ਦੁਪਹਿਰ ਵੇਲੇ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦਾ ਪੱਲਾ ਫੜਨਗੇ। ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਟੀਨੂੰ ਨੂੰ ਜਲੰਧਰ ਸੀਟ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਬਣਾ ਸਕਦੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ।
ਇਹ ਵੀ ਪੜ੍ਹੋ: BJP Manifesto: ਭਾਜਪਾ ਨੇ ਚੋਣ ਮਨੋਰਥ ਪੱਤਰ ਕੀਤਾ ਜਾਰੀ, ਦਿੱਤੀਆਂ ਆਹ 10 ਗਾਰੰਟੀਆਂ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
